ਏਕਮ ਢਿੱਲੋਂ ਦੇ ਕਤਲ ਦੀ ਉਲਝੀ ਕਹਾਣੀ, ਪਤਨੀ ਸੀਰਤ 'ਤੇ ਗੰਭੀਰ ਇਲਜ਼ਾਮ

By: ABP SANJHA | | Last Updated: Monday, 20 March 2017 2:29 PM
ਏਕਮ ਢਿੱਲੋਂ ਦੇ ਕਤਲ ਦੀ ਉਲਝੀ ਕਹਾਣੀ, ਪਤਨੀ ਸੀਰਤ 'ਤੇ ਗੰਭੀਰ ਇਲਜ਼ਾਮ

ਮ੍ਰਿਤਕ ਦੀ ਪਛਾਣ ਏਕਮ ਸਿੰਘ ਢਿੱਲੋਂ ਵਜੋਂ ਹੋਈ ਹੈ ਅਤੇ ਉਹ ਆਪਣੀ ਪਤਨੀ ਨਾਲ ਰਹਿ ਰਿਹਾ ਸੀ।

ਐਸ.ਏ.ਐਸ. ਨਗਰ: ਇੱਥੋਂ ਦੇ ਫ਼ੇਜ਼-6 ਦੇ ਵਸਨੀਕ ਏਕਮ ਸਿੰਘ ਢਿੱਲੋਂ ਹੱਤਿਆ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਮ੍ਰਿਤਕ ਏਕਮ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਪਤਨੀ ਸੀਰਤ ਕੌਰ ‘ਤੇ ਕਈ ਸੰਗੀਨ ਇਲਜ਼ਾਮ ਲਾਏ ਹਨ। ਏਕਮ ਦੇ ਪਿਤਾ ਜਸਪਾਲ ਸਿੰਘ ਢਿੱਲੋਂ ਨੇ ਆਪਣੇ ਘਰ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਮੁਹਾਲੀ ਪੁਲਿਸ ਦੀ ਜਾਂਚ ਉੱਤੇ ਵੀ ਸਵਾਲ ਚੁੱਕੇ।
ਜਸਪਾਲ ਸਿੰਘ ਢਿੱਲੋਂ ਅਨੁਸਾਰ ਮੁਹਾਲੀ ਪੁਲਿਸ ਮੁਲਜ਼ਮਾਂ ਦੀ ਮਦਦ ਕਰ ਰਹੀ ਹੈ। ਇਸ ਦੇ ਚੱਲਦੇ ਹੋਏ ਪਰਿਵਾਰ ਵਾਲਿਆਂ ਨੇ ਏਕਮ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਏਕਮ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਉਸ ਦੇ ਬੇਟਾ ਦਾ ਕਤਲ ਬਹੁਤ ਬੇਰਹਿਮੀ ਨਾਲ ਕੀਤਾ ਗਿਆ ਹੈ। ਇਸ ਲਈ ਇਨਸਾਫ਼ ਲਈ ਉਹ ਏਕਮ ਦੀ ਲਾਸ਼ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਜਾਣਗੇ।
ਯਾਦ ਰਹੇ ਕਿ ਏਕਮ ਦੀ ਪਤਨੀ ਸੀਰਤ ਕੌਰ ਪੰਜਾਬ ਦੇ ਇੱਕ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਸੀਰਤ ਦੇ ਮਾਮਾ ਤੇ ਸੀਨੀਅਰ ਕਾਂਗਰਸ ਆਗੂ ਤੇ ਸਰਦੂਲਗੜ੍ਹ ਤੋਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਹਨ। ਯਾਦ ਰਹੇ ਕਿ ਏਕਮ ਢਿੱਲੋਂ ਦਾ ਕਤਲ ਉਸ ਦੀ ਪਤਨੀ ਸੀਰਤ ਕੌਰ ਨੇ ਗੋਲੀ ਮਾਰ ਕੇ ਕੀਤਾ ਹੈ। ਕਤਲ ਤੋਂ ਬਾਅਦ ਉਹ ਫ਼ਰਾਰ ਹੋ ਗਈ ਸੀ ਜਿਸ ਨੂੰ ਮੁਹਾਲੀ ਪੁਲਿਸ ਨੇ ਐਤਵਾਰ ਸ਼ਾਮੀ ਗ੍ਰਿਫ਼ਤਾਰ ਕਰ ਲਿਆ।
First Published: Monday, 20 March 2017 2:29 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ