ਪਾਕਿਸਤਾਨ ਦੀ ਸਿੱਖਾਂ ਨਾਲ 'ਹਮਦਰਦੀ' ਤੋਂ ਭਾਰਤ ਖਫਾ

By: ਏਬੀਪੀ ਸਾਂਝਾ | | Last Updated: Tuesday, 17 April 2018 12:20 PM
ਪਾਕਿਸਤਾਨ ਦੀ ਸਿੱਖਾਂ ਨਾਲ 'ਹਮਦਰਦੀ' ਤੋਂ ਭਾਰਤ ਖਫਾ

ਨਵੀਂ ਦਿੱਲੀ: ਪਾਕਿਸਤਾਨ ਦੀ ਸਿੱਖਾਂ ਨਾਲ ‘ਹਮਦਰਦੀ’ ਤੋਂ ਭਾਰਤ ਸਰਕਾਰ ਖਫਾ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ‘ਤੇ ਇਲਜ਼ਾਮ ਲਾਇਆ ਹੈ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਦੌਰਾਨ ਖ਼ਾਲਿਸਤਾਨ ਦਾ ਮੁੱਦਾ ਉਠਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਭਾਰਤ ਨੇ ਇਸ ਲਈ ਗੁਆਂਢੀ ਮੁਲਕ ਨੂੰ ਚੇਤਾਵਨੀ ਵੀ ਦਿੱਤੀ ਹੈ।

 

ਭਾਰਤ ਨੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਦੀ ਪ੍ਰਭੂਸੱਤਾ, ਖੇਤਰੀ ਅਖੰਡਤਾ ਘਟਾਉਣ ਤੇ ਦੁਰਭਾਵਨਾ ਪੈਦਾ ਕਰਨ ਦੀਆਂ ਇਹੋ ਜਿਹੀਆਂ ਕਾਰਵਾਈਆਂ ਬੰਦ ਕਰਾਉਣ ਲਈ ਕਿਹਾ ਗਿਆ ਹੈ।

 

ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਅਧਿਕਾਰੀਆਂ ਤੇ ਇਕਾਈਆਂ ਵੱਲੋਂ ਭਾਰਤ ਵਿਚਲੀਆਂ ਵੱਖਵਾਦੀ ਲਹਿਰਾਂ ਨੂੰ ਹਮਾਇਤ ਆਪਣੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਸਮਝੀ ਜਾਵੇਗੀ। ਯਾਦ ਰਹੇ ਭਾਰਤ ਹਮੇਸ਼ਾ ਪਾਕਿਸਤਾਨ ‘ਤੇ ਇਲਜ਼ਾਮ ਲਾਉਂਦਾ ਆ ਰਿਹਾ ਹੈ ਕਿ ਗੁਆਂਢੀ ਮੁਲਕ ਦੀ ਖੁਫੀਆ ਏਜੰਸੀ ਆਈਐਸਐਈ ਸਿੱਖ ਨੌਜਵਾਨਾਂ ਨੂੰ ਖਾਲਿਸਤਾਨ ਲਈ ਉਕਸਾ ਰਹੀ ਹੈ।

First Published: Tuesday, 17 April 2018 12:16 PM

Related Stories

ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ
ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ

ਲੰਡਨ: ਪੰਜਾਬ ਦੀ ਆਖਰੀ ਮਹਾਰਾਣੀ ਜਿੰਦ ਕੌਰ ਦੇ ਸੋਨੇ ਦੇ ਝੁਮਕਿਆਂ ਦੀ ਜੋੜੀ ਪੌਣੇ

ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ
ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ...

ਚੰਡੀਗੜ੍ਹ: ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ
ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ

ਲੁਧਿਆਣਾ: ਗਿਆਸਪੁਰ ਇਲਾਕੇ ਦੀ ਸਮਰਾਟ ਕਲੋਨੀ ਵਿੱਚ ਸਿਲੰਡਰ ਫਟਣ ਨਾਲ 25 ਲੋਕ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ
ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿੱਚ ਕਿਸ਼ਨਪੁਰਾ ਪੱਤਣ ‘ਤੇ ਦਰਿਆ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ
ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ

ਚੰਡੀਗੜ੍ਹ: ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ