ਖੁਸ਼ਖ਼ਬਰੀ :ਅੰਮ੍ਰਿਤਸਰ ਤੋਂ ਦੋ ਨਵੀਆਂ ਉਡਾਣਾਂ ਸ਼ੁਰੂ

By: abp sanjha | | Last Updated: Friday, 17 March 2017 10:57 AM
ਖੁਸ਼ਖ਼ਬਰੀ :ਅੰਮ੍ਰਿਤਸਰ ਤੋਂ ਦੋ ਨਵੀਆਂ ਉਡਾਣਾਂ ਸ਼ੁਰੂ

ਚੰਡੀਗੜ੍ਹ: ਇੰਡੀਗੋ ਵੱਲੋਂ ਦਿੱਲੀ-ਅੰਮ੍ਰਿਤਸਰ ਅਤੇ ਮੁੰਬਈ-ਅੰਮ੍ਰਿਤਸਰ ਦੋ ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਇੰਡੀਗੋ ਦੀ ਉਡਾਣ ਵਿੱਚ ਬੀਤੇ ਦਿਨ ਦੀ ਸਵੇਰੇ ਦਿੱਲੀ ਤੋਂ 132 ਯਾਤਰੀ ਅੰਮ੍ਰਿਤਸਰ ਪੁੱਜੇ ਅਤੇ ਵਾਪਸੀ ਵੇਲੇ 142 ਯਾਤਰੀ ਸਵਾਰ ਸਨ।

 

 

ਜਹਾਜ਼ ਦੇ ਅਮਲੇ ਨੇ ਕੇਕ ਕੱਟ ਕੇ ਇਸ ਉਡਾਣ ਸਬੰਧੀ ਜਸ਼ਨ ਮਨਾਇਆ। ਦੁਪਹਿਰੇ ਮੁੰਬਈ-ਅੰਮ੍ਰਿਤਸਰ ਉਡਾਣ ਵੀ ਇੱਥੇ ਪੁੱਜੀ ਅਤੇ ਲਗਪਗ ਇੱਕ ਘੰਟਾ ਰੁਕਣ ਮਗਰੋਂ ਮੁੰਬਈ ਪਰਤੀ।

 

 

ਕੁਝ ਦਿਨ ਪਹਿਲਾਂ ਹੀ ਵਿਸਤਾਰਾ ਹਵਾਈ ਕੰਪਨੀ ਵੱਲੋਂ ਦਿੱਲੀ-ਅੰਮ੍ਰਿਤਸਰ ਅਤੇ ਮੁੰਬਈ-ਅੰਮ੍ਰਿਤਸਰ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਅੱਜ ਦੋ ਹੋਰ ਨਵੀਆਂ ਉਡਾਣਾਂ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਤੋਂ ਮੁੰਬਈ ਵਾਸਤੇ ਤਿੰਨ ਅਤੇ ਦਿੱਲੀ ਵਾਸਤੇ ਦਸ ਉਡਾਣਾਂ ਹੋ ਗਈਆਂ ਹਨ।

First Published: Friday, 17 March 2017 6:49 AM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ