ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਤੇ ਨੌਕਰੀ ਦੇਣ ਦਾ ਐਲਾਨ

By: ਏਬੀਪੀ ਸਾਂਝਾ | | Last Updated: Sunday, 24 December 2017 5:34 PM
ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਤੇ ਨੌਕਰੀ ਦੇਣ ਦਾ ਐਲਾਨ

ਅੰਮ੍ਰਿਤਸਰ: ਪਾਕਿਸਤਾਨ ਵੱਲੋਂ ਕੀਤੀ ਗਈ ਗੋਲ਼ੀਬਾਰੀ ਵਿੱਚ ਸ਼ਹੀਦ ਹੋਏ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ 12 ਲੁੱਖ ਰੁਪਏ ਦੀ ਮਦਦ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਡਾ. ਰਾਜ ਕੁਮਾਰ ਵੇਰਕਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪਤਨੀ ਨੂੰ ਪੰਜ ਲੱਖ, ਪਰਿਵਾਰ ਨੂੰ ਦੋ ਲੱਖ ਤੇ ਮਕਾਨ ਲਈ ਪੰਜ ਲੱਖ ਰੁਪਏ ਦਿੱਤੇ ਜਾਣਗੇ।

 

ਜ਼ਿਕਰਯੋਗ ਹੈ ਕਿ 34 ਸਾਲਾ ਗੁਰਮੇਲ ਸਿੰਘ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਲਕੜੇ ਨਾਲ ਸਬੰਧਤ ਸੀ। ਲੰਘੇ ਦਿੰਨ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਕੇਰੀ ਸੈਕਟਰ ਵਿੱਚ ਕੰਟਰੋਲ ਰੇਖਾ ਨਾਲ ਭਾਰਤੀ ਫ਼ੌਜ ਦੀ ਗਸ਼ਤੀ ਟੁਕੜੀ ਉਤੇ ਪਾਕਿਸਤਾਨੀ ਬਲਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਮੇਜਰ ਸਮੇਤ ਚਾਰ ਜਵਾਨ ਹਲਾਕ ਹੋ ਗਏ ਹਨ। ਇਨ੍ਹਾਂ ਵਿੱਚੋਂ ਲਾਂਸ ਨਾਇਕ ਗੁਰਮੇਲ ਸਿੰਘ ਤੇ ਕੁਲਦੀਪ ਸਿੰਘ ਪੰਜਾਬ ਤੋਂ ਹਨ।

 

ਪੰਜਾਬ ਦੇ ਜਵਾਨਾਂ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਾਕਿਸਤਾਨੀ ਫ਼ੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਮਾਰੇ ਗਏ ਲਾਂਸ ਨਾਇਕ ਗੁਰਮੇਲ ਸਿੰਘ ਤੇ ਲਾਂਸ ਨਾਇਕ ਕੁਲਦੀਪ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ ਤੇ ਕਿਹਾ ਹੈ ਕਿ ਇਨ੍ਹਾਂ ਜਵਾਨਾਂ ਦੀ ਇਸ ਸ਼ਹਾਦਤ ਲਈ ਮੁਲਕ ਉਨ੍ਹਾਂ ਦਾ ਸਦਾ ਅਹਿਸਾਨਮੰਦ ਰਹੇਗਾ। ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

First Published: Sunday, 24 December 2017 5:32 PM

Related Stories

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ