ਕੇਜਰੀਵਾਲ ਨਹੀਂ ਛੱਡਣਗੇ ਕੈਪਟਨ ਦਾ ਖਹਿੜਾ

By: ਰਵੀ ਇੰਦਰ ਸਿੰਘ | | Last Updated: Tuesday, 14 November 2017 3:46 PM
ਕੇਜਰੀਵਾਲ ਨਹੀਂ ਛੱਡਣਗੇ ਕੈਪਟਨ ਦਾ ਖਹਿੜਾ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਖਹਿੜਾ ਨਹੀਂ ਛੱਡਣਗੇ। ਕੈਜਰੀਵਾਲ ਨੇ ਅੱਜ ਕੈਪਟਨ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਕੇਜਰੀਵਾਲ ਕੈਪਟਨ ਨਾਲ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਫ਼ਸਲੀ ਰਹਿੰਦ ਖੂਹੰਦ ਕਾਰਨ ਫੈਲੇ ਪ੍ਰਦੂਸ਼ਣ ਦੇ ਮੁੱਦੇ ‘ਤੇ ਮੀਟਿੰਗ ਕਰਨੀ ਚਾਹੁੰਦੇ ਹਨ। ਕੇਜਰੀਵਾਲ ਨੇ ਪਹਿਲਾਂ ਵੀ ਇੱਛਾ ਪ੍ਰਗਟਾਈ ਸੀ ਪਰ ਕੈਪਟਨ ਨੇ ਇਹ ਕਹਿ ਕੇ ਗੱਲ਼ ਟਾਲ ਦਿੱਤੀ ਸੀ ਕਿ ਕੇਂਦਰ ਸਰਕਾਰ ਦੇ ਦਖਲ ਬਿਨਾ ਮਾਮਲਾ ਹੱਲ ਨਹੀਂ ਹੋ ਸਕਦਾ।

ਕੇਜੀਰਾਵਲ ਆਪਣੀ ਅੜੀ ‘ਤੇ ਦ੍ਰਿੜ੍ਹ ਹਨ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ,”ਕੈਪਟਨ ਅਮਰਿੰਦਰ ਸਿੰਘ ਸਰ, ਮੈਂ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹਰਿਣਾਣਾ ਦੇ ਮੁੱਖ ਮੰਤਰੀ (ਮਨੋਹਰ ਲਾਲ ਖੱਟਰ) ਨਾਲ ਮੁਲਾਕਾਤ ਕਰਨ ਲਈ ਆ ਰਿਹਾ ਹਾਂ। ਇਹ ਚੰਗਾ ਹੋਵੇਗਾ ਕਿ ਜੇਕਰ ਤੁਸੀਂ ਮੈਨੂੰ ਮਿਲਣ ਲਈ ਥੋੜ੍ਹਾ ਸਮਾਂ ਕੱਢੋ। ਇਹ ਇੱਕ ਸਾਂਝਾ ਮੁੱਦਾ ਹੈ।”

 

ਆਮ ਆਦਮੀ ਪਾਰਟੀ ਦੇ ਕੌਮੀ ਸੰਸਥਾਪਕ ਵੱਲੋਂ ਪਰਾਲੀ ਸਾੜੇ ਜਾਣ ਦੇ ਮੁੱਦੇ ਬਾਰੇ ਵਿਚਾਰ ਕਰਨ ਲਈ ਕੀਤੀ ਪੇਸ਼ਕਸ਼ ਨੂੰ ਖੱਟਰ ਨੇ ਸਵੀਕਾਰ ਕਰਦਿਆਂ ਕਿਹਾ ਕਿ ਉਹ 13 ਤੇ 14 ਨਵੰਬਰ ਨੂੰ ਦਿੱਲੀ ਤੇ ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਇਸ ਮੁੱਦੇ ‘ਤੇ ਗੱਲਬਾਤ ਲਈ ਮਿਲ ਸਕਦੇ ਹਨ।

 

ਜ਼ਿਕਰਯੋਗ ਹੈ ਕਿ ਕਈ ਅਧਿਕਾਰਿਕ ਏਜੰਸੀਆਂ ਨੇ ਇਹ ਦਾਅਵਾ ਕੀਤਾ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਕਾਰਨ ਸਮੌਗ ਤੇ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੋਇਆ ਹੈ। ਇਸ ਦੇ ਨਤੀਜੇ ਵਜੋਂ ਕੌਮੀ ਰਾਜਧਾਨੀ ਤੇ ਆਲ਼ੇ-ਦੁਆਲ਼ੇ ਦੇ ਇਲਾਕੇ ਵਿੱਚ ਗੰਭੀਰ ਸਿਹਤ ਮਸਲੇ ਖੜ੍ਹੇ ਹੋ ਗਏ ਹਨ।

First Published: Tuesday, 14 November 2017 3:35 PM

Related Stories

ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ
ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ

ਚੰਡੀਗੜ੍ਹ: ਬੀਤੀ 25 ਅਗਸਤ ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ

ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ ਤਸ਼ੱਦਦ ਦਾ ਇਲਜ਼ਾਮ
ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ...

ਪਟਿਆਲਾ: ਇੱਥੋਂ ਦੇ ਸ਼ੰਭੂ ਥਾਣੇ ਵਿੱਚ ਮੁੱਖ ਮਾਈਨਿੰਗ ਅਧਿਕਾਰੀ ਦੀ ਰਿਵਾਲਵਰ

ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ
ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ

ਲੁਧਿਆਣਾ: ਅੱਜ ਸਵੇਰੇ ਲੁਧਿਆਣਾ ਦੇ ਪਲਾਸਟਿਕ ਨਿਰਮਾਣ ਕਾਰਖਾਨੇ ਵਿੱਚ ਅੱਗ ਤੋਂ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ
ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਤੇ ਨਿੱਜੀ ਰਿਹਾਇਸ਼

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !
'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !

ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ਼ ਖਹਿਰਾ ਤੇ ਲੋਕ

ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ
ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ

ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ
ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ

ਗੁਰਦਾਸਪੁਰ: ਪਿੰਡ ਦੱਲੂਆਣਾ ਦੇ ਖੇਤਾਂ ਵਿੱਚ ਅੱਜ ਸਵੇਰੇ ਪਾਕਿਸਤਾਨ ਵਾਲੇ

ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !
ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ 27 ਤੋਂ 29 ਨਵੰਬਰ ਤੱਕ ਹੈ। ਯਾਨੀ ਸਿਰਫ਼