ਖ਼ਾਲਸਾ ਕਾਲਜ 'ਚ ਖੁਦਕੁਸ਼ੀ, ਵਿਦਿਆਰਥੀਆਂ ਨੇ ਲਾਇਆ ਧਰਨਾ

By: abp sanjha | | Last Updated: Thursday, 27 April 2017 9:37 AM
ਖ਼ਾਲਸਾ ਕਾਲਜ 'ਚ ਖੁਦਕੁਸ਼ੀ, ਵਿਦਿਆਰਥੀਆਂ ਨੇ ਲਾਇਆ ਧਰਨਾ

ਅੰਮ੍ਰਿਤਸਰ: ਖ਼ਾਲਸਾ ਕਾਲਜ ਦੇ ਹੋਸਟਲ ਵਿਚ ਰਹਿਣ ਵਾਲੇ ਹਰਪ੍ਰੀਤ ਸਿੰਘ ਨਾਮ ਦੇ ਵਿਦਿਆਰਥੀ ਨੇ ਕੱਲ੍ਹ ਦੇਰ ਸ਼ਾਮ ਆਪਣੇ ਹੀ ਕਮਰੇ ਚ ਫਾਹਾ ਲੱਗਾ ਕੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਦੀ ਵਜ੍ਹਾ ਕਾਲਜ ਪ੍ਰਸ਼ਾਸਨ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣਾ ਦੱਸਿਆ ਜਾ ਰਿਹਾ ਹੈ।

 

 

ਜਿੱਦਾਂ ਹੀ ਕਾਲਜ ਦੇ ਬਾਕੀ ਵਿਦਿਆਰਥੀਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਪੁਲਿਸ ਨੂੰ ਸੂਚਿਤ ਕਰਨ ਦੇ ਨਾਲ ਨਾਲ ਕਾਲਜ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖ਼ੋਲ ਦਿਤਾ ਹੈ। ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਦੇ ਬਾਹਰ ਧਾਰਨਾ ਸ਼ੁਰੂ ਕਰ ਦਿੱਤਾ ਜੋ ਕੀ ਸਾਰੀ ਰਾਤ ਚੱਲਦਾ ਰਿਹਾ। ਜਾਣਕਾਰੀ ਮੁਤਾਬਿਕ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦਾ ਨਾਮ ਹਰਪ੍ਰੀਤ ਸਿੰਘ ਹੈ ਜੋਕਿ ਬਠਿੰਡਾ ਦਾ ਰਹਿਣ ਵਾਲਾ ਸੀ ਅਤੇ ਇੱਥੇ ਖੇਤੀਬਾੜੀ ਦੀ ਪੜ੍ਹਾਈ ਕਰ ਰਿਹਾ ਸੀ।

 

 

ਹਰਪ੍ਰੀਤ ਦੇ ਸਾਥੀਆਂ ਨੇ ਦੱਸਿਆ ਕਿ ਕਾਲਜ ਚੋਂ ਹਾਜ਼ਰੀ ਘੱਟ ਹੋਣ ਕਰਕੇ ਕਾਲਜ ਪ੍ਰਿੰਸੀਪਲ ਵੱਲੋਂ ਸਿਰਫ਼ ਉਸ ਨੂੰ ਹੀ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਰਕੇ ਉਸ ਨੇ ਅਜਿਹਾ ਕੀਤਾ ਹੈ। ਫ਼ਿਲਹਾਲ ਇਸ ਮਾਮਲੇ ਬਾਰੇ ਪੁਲਿਸ ਅਤੇ ਕਾਲਜ ਪ੍ਰਸ਼ਾਸਨ ਕੁੱਝ ਵੀ ਦੱਸਣ ਨੂੰ ਤਿਆਰ ਨਹੀਂ ਹੈ।

First Published: Thursday, 27 April 2017 7:34 AM

Related Stories

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ

ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ

ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ
ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ