ਸਿਕੰਦਰ ਮਲੂਕਾ ਨੂੰ ਲੱਖਾ ਸਿਧਾਣਾ ਦੀ ਵੰਗਾਰ..

By: abp sanjha | | Last Updated: Friday, 19 May 2017 1:03 PM
ਸਿਕੰਦਰ ਮਲੂਕਾ ਨੂੰ ਲੱਖਾ ਸਿਧਾਣਾ ਦੀ ਵੰਗਾਰ..

ਬਠਿੰਡਾ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਗੈਂਗਸਟਰ ਰਹੇ ਲੱਖਾ ਸਿਧਾਣਾ ਨੇ ਵੱਡੀ ਚੁਨੌਤੀ ਦਿੱਤੀ ਹੈ। ਕਿਸੇ ਵੇਲੇ ਮਲੂਕਾ ਦਾ ਖੱਬਾ ਹੱਥ ਮੰਨੇ ਜਾਂਦੇ ਲੱਖਾ ਨੇ ਕਿਹਾ ਹੈ ਕਿ ਉਹ ਸ਼ਰੇਆਮ ਜਨਤਾ ਵਿੱਚ ਮਲੂਕਾ ਵੱਲੋਂ ਲੋਕਾਂ ‘ਤੇ ਦਰਜ ਝੂਠੇ ਕੇਸਾਂ ਦਾ ਬਿਉਰਾ ਦੇਣਗੇ।ਲੱਖਾ ਸਿਧਾਣਾ ਨੇ ਇਹ ਗੱਲ ਬਠਿੰਡਾ ਪ੍ਰੈੱਸ ਕਲੱਬ ਵਿੱਚ ਕਹੀ।
ਲੱਖਾ ਨੇ ਇਹ ਗੱਲ ਉਸ ਬਿਆਨ ਦੇ ਪ੍ਰਤੀਕਰਮ ਵਜੋਂ ਕਹੀ ਜਿਸ ਵਿੱਚ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਸੀ ਕਿ ਅਕਾਲੀਆਂ ਦੇ ਰਾਜ ਵਿੱਚ ਕਿਸੇ ਉੱਤੇ ਵੀ ਝੂਠਾ ਪਰਚਾ ਦਰਦ ਨਹੀਂ ਹੋਇਆ ਸੀ।
ਦੱਸ ਦੇਈਏ ਪਹਿਲਾਂ ਸਾਬਕਾ ਮੰਤਰੀ ਮਲੂਕਾ ਨੇ ਮੌਜੂਦਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਉੱਤੇ ਝੂਠੇ ਕੇਸ ਦਰਜ ਕਰਵਾਉਣ ਦਾ ਦੋਸ਼ ਲਾਇਆ ਸੀ। ਮਲੂਕਾ ਨੇ ਕਿਹਾ ਸੀ ਕਿ ਕਾਂਗਰਸ ਸਾਡੇ ਉੱਤੇ ਝੂਠੇ ਪਰਚੇ ਦਰਜ ਕਰਵਾਉਣ ਦੇ ਇਲਜ਼ਾਮ ਲਾਉਂਦੀ ਸੀ ਪਰ ਮੇਰੇ ਹਲਕੇ ਵਿੱਚ ਇੱਕ ਵੀ ਝੂਠਾ ਪਰਚਾ ਦਰਦ ਨਹੀਂ ਹੋਇਆ।
First Published: Friday, 19 May 2017 1:03 PM

Related Stories

ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਹਾਈ ਅਲਰਟ 
ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਹਾਈ ਅਲਰਟ 

ਪੰਚਕੁਲਾ: ਸਾਧਵੀ ਨਾਲ ਬਲਾਤਕਾਰ ਮਾਮਲੇ ‘ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਤ

ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮਿਲੇਗੀ ਮਹੀਨਾਵਾਰ ਪੈਨਸ਼ਨ
ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮਿਲੇਗੀ ਮਹੀਨਾਵਾਰ ਪੈਨਸ਼ਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਵਿੱਚ ਖੁਦਕੁਸ਼ੀ ਕਰ ਚੁੱਕੇ

ਡੇਰਾ ਸੱਚਾ ਸੌਦਾ ਮਾਮਲਾ: ਸੋਸ਼ਲ ਮੀਡੀਆ 'ਤੇ ਪੁਲਿਸ ਕਰੇਗੀ ਇਹ ਕੰਮ..
ਡੇਰਾ ਸੱਚਾ ਸੌਦਾ ਮਾਮਲਾ: ਸੋਸ਼ਲ ਮੀਡੀਆ 'ਤੇ ਪੁਲਿਸ ਕਰੇਗੀ ਇਹ ਕੰਮ..

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸੀਬੀਆਈ ਦੀ

ਪੰਜਾਬ ਤੇ ਚੰਡੀਗੜ੍ਹ ਦੀਆਂ ਹੱਦਾਂ ਸੀਲ !
ਪੰਜਾਬ ਤੇ ਚੰਡੀਗੜ੍ਹ ਦੀਆਂ ਹੱਦਾਂ ਸੀਲ !

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸੀਬੀਆਈ ਦੀ

ਡੇਰਾ ਮੁਖੀ ਦੀ ਪੇਸ਼ੀ ਵੇਲੇ ਗੜਬੜੀ ਕਰਨ ਵਾਲਿਆਂ ਨੂੰ ਕੈਪਟਨ ਦੀ ਚੇਤਾਵਨੀ
ਡੇਰਾ ਮੁਖੀ ਦੀ ਪੇਸ਼ੀ ਵੇਲੇ ਗੜਬੜੀ ਕਰਨ ਵਾਲਿਆਂ ਨੂੰ ਕੈਪਟਨ ਦੀ ਚੇਤਾਵਨੀ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸਿਰਸਾ

ਦੁਨੀਆ ਦੇ ਇੱਕੋ-ਇੱਕ ਗ੍ਰੰਥ ਜਿਨਾਂ ਨੂੰ ਮਿਲਿਆ ਸਦੀਵੀ ਗੁਰੂ ਦਾ ਦਰਜਾ
ਦੁਨੀਆ ਦੇ ਇੱਕੋ-ਇੱਕ ਗ੍ਰੰਥ ਜਿਨਾਂ ਨੂੰ ਮਿਲਿਆ ਸਦੀਵੀ ਗੁਰੂ ਦਾ ਦਰਜਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਦੇ ਪਹਿਲੇ ਅਜਿਹੇ ਗ੍ਰੰਥ ਨੇ ਜਿਨ੍ਹਾਂ ਨੂੰ

ਹੁਣ 'ਆਪ' ਵਾਂਗ ਸੱਤਾਧਾਰੀ ਕਾਂਗਰਸ ਵੀ ਸੜਕਾਂ 'ਤੇ
ਹੁਣ 'ਆਪ' ਵਾਂਗ ਸੱਤਾਧਾਰੀ ਕਾਂਗਰਸ ਵੀ ਸੜਕਾਂ 'ਤੇ

ਜਲੰਧਰ: ਹੁਣ ਆਮ ਆਦਮੀ ਪਾਰਟੀ ਵਾਂਗ ਸੱਤਾ ‘ਚ ਹੋਣ ਦੇ ਬਾਵਜੂਦ ਕਾਂਗਰਸ ਵੀ ਸੜਕਾਂ

ਸਹੀ ਅਰਥਾਂ 'ਚ ਪੰਜਾਬੀ ਸਾਹਿਤ ਦਾ (ਸੁਰਜੀਤ) ਪਾਤਰ
ਸਹੀ ਅਰਥਾਂ 'ਚ ਪੰਜਾਬੀ ਸਾਹਿਤ ਦਾ (ਸੁਰਜੀਤ) ਪਾਤਰ

ਚੰਡੀਗੜ੍ਹ: ਸੁਰਜੀਤ ਪਾਤਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ। ਪਾਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁੰਦਰ ਜਲੋਅ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁੰਦਰ ਜਲੋਅ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ

ਕੇਸ ਦਰਜ ਹੋਣ ਤੋਂ ਬਡੂੰਗਰ ਖਫਾ, ਕੈਪਟਨ ਸਰਕਾਰ 'ਤੇ ਵਰ੍ਹੇ
ਕੇਸ ਦਰਜ ਹੋਣ ਤੋਂ ਬਡੂੰਗਰ ਖਫਾ, ਕੈਪਟਨ ਸਰਕਾਰ 'ਤੇ ਵਰ੍ਹੇ

ਰੂਪਨਗਰ: ਬੀਤੇ ਦਿਨੀਂ ਕਾਹਨੂੰਵਾਨ ਵਿੱਚ ਗੁਰਦੁਆਰਾ ਸਾਹਿਬ ਛੋਟਾ ਘੱਲੂਘਾਰਾ