31 ਮਾਰਚ ਨੂੰ ਪਿਆਕੜਾਂ ਦੀ ਬੱਲੇ-ਬੱਲੇ

By: ਏਬੀਪੀ ਸਾਂਝਾ | | Last Updated: Friday, 31 March 2017 5:24 PM
31 ਮਾਰਚ ਨੂੰ ਪਿਆਕੜਾਂ ਦੀ ਬੱਲੇ-ਬੱਲੇ

ਅੰਮ੍ਰਿਤਸਰ: ਸ਼ਰਾਬ ਪੀਣ ਦੇ ਸ਼ੌਕੀਨ ਅੱਜ ਖਾਸੇ ਖੁਸ਼ ਨਜ਼ਰ ਆਏ। ਪੰਜਾਬ ਸਰਕਾਰ ਵੱਲੋਂ ਠੇਕਿਆਂ ਦੀ ਬੋਲੀ ਤੋਂ ਬਾਅਦ ਠੇਕੇ ਨਵੇਂ ਠੇਕੇਦਾਰਾਂ ਨੂੰ ਦਿੱਤੇ ਜਾਣੇ ਹਨ। ਪੁਰਾਣੇ ਠੇਕੇਦਾਰਾਂ ਨੇ ਅੱਜ ਸ਼ਰਾਬ ਦੇ ਰੇਟ ਪਹਿਲਾਂ ਨਾਲੋਂ ਕਾਫੀ ਘੱਟ ਕਰ ਦਿੱਤੇ।

 

ਇਸ ਕਰਕੇ ਲੋਕਾਂ ਦੀ ਭੀੜ ਠੇਕਿਆਂ ਵੱਲ ਟੁੱਟ ਪਈ ਜਿਸ ਦੇ ਹੱਥ ਜਿਸ ਕਿਸੇ ਵੀ ਬ੍ਰਾਂਡ ਦੀ ਪੇਟੀ ਆਈ ਲੈ ਕੇ ਖੁਸ਼ੀ ਖੁਸ਼ੀ ਠੇਕੇ ਤੋਂ ਬਾਹਰ ਆਉਂਦਾ ਦਿਖਾਈ ਦਿੱਤਾ। ਜਿਸ ਕੋਲ ਜੋ ਵੀ ਵਾਹਨ ਸੀ, ਉਸ ਉੱਤੇ ਪੇਟੀਆਂ ਲੈ ਕੇ ਜਾਂਦਾ ਦਿਖਾਈ ਦਿੱਤਾ।

 

ਸਸਤੀ ਸ਼ਰਾਬ ਮਿਲਣ ਦੀ ਖੁਸ਼ੀ ਇਨ੍ਹਾਂ ਦੇ ਚਿਹਰਿਆਂ ‘ਤੇ ਮੱਲੋ-ਮੱਲੀ ਝਲਕ ਰਹੀ ਸੀ। ਲੋਕਾਂ ਨੇ ਕਿਹਾ ਕਿ ਉਹ ਅੱਜ 31 ਮਾਰਚ ਮਨਾਉਣ ਦੀ ਤਿਆਰੀ ਕਰ ਰਹੇ ਹਨ। ਕਈਆਂ ਨੇ ਤਾਂ ਸਰਕਾਰ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਸਰਕਾਰ ਨੂੰ ਸ਼ਰਾਬ ਸਸਤੀ ਕਰਨੀ ਚਾਹੀਦੀ ਹੈ। ਇਸ ਨਾਲ ਸ਼ਰਾਬ ਦੀ ਵਿਕਰੀ ਵੱਧ ਹੋਵੇਗੀ। ਸਰਕਾਰ ਦੇ ਖ਼ਜ਼ਾਨੇ ਵਿੱਚ ਪੈਸੇ ਵੀ ਵੱਧ ਜਾਣਗੇ ਇਸ ਨਾਲ ਪੰਜਾਬ ਦਾ ਹੋਰ ਵਧੇਰੇ ਵਿਕਾਸ ਹੋਵੇਗਾ।

First Published: Friday, 31 March 2017 5:22 PM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ