ਲੁਧਿਆਣਾ 'ਚ ਡਾਕਾ, 4 ਲੱਖ ਲੁੱਟੇ

By: ਰਵੀ ਇੰਦਰ ਸਿੰਘ | | Last Updated: Sunday, 12 November 2017 3:07 PM
ਲੁਧਿਆਣਾ 'ਚ ਡਾਕਾ, 4 ਲੱਖ ਲੁੱਟੇ

ਪ੍ਰਤੀਕਾਤਮਕ ਤਸਵੀਰ

ਲੁਧਿਆਣਾ ਦੇ ਬਸਤੀ ਜੋਧੇਵਾਲ ਦੇ ਅਧੀਨ ਆਉਂਦੇ ਨੂਰਵਾਲਾ ਰੋਡ ‘ਤੇ ਵਿਦੇਸ਼ੀ ਮੁਦਰਾ ਵਟਾਉਣ ਦਾ ਕੰਮ ਕਰਨ ਵਾਲੀ ਦੁਕਾਨ ‘ਤੇ ਅੱਜ ਸਵੇਰੇ 4 ਲੱਖ ਦਾ ਡਾਕਾ ਵੱਜ ਗਿਆ।

 

ਪ੍ਰਾਪਤ ਜਾਣਕਾਰੀ ਮੁਤਾਬਕ ਦੁਕਾਨ ‘ਤੇ ਕੰਮ ਕਰਨ ਆਈ ਮੁਲਾਜ਼ਮ ਲੜਕੀ ਨੇ ਸਵੇਰੇ ਦਫ਼ਤਰ ਖੋਲ੍ਹਿਆ ਤਾਂ ਕੁਝ ਹੀ ਸਮੇਂ ਦੇ ਅੰਦਰ ਇੱਕ ਨਕਾਬਪੋਸ਼ ਲੁਟੇਰਾ ਦਫ਼ਤਰ ਅੰਦਰ ਦਾਖ਼ਲ ਹੋ ਗਿਆ।

 

ਦੁਕਾਨ ਅੰਦਰ ਵੜਦਿਆਂ ਉਸ ਨੇ ਲੜਕੀ ਤੋਂ ਚਾਕੂ ਦੀ ਨੋਕ ‘ਤੇ ਦੁਕਾਨ ਵਿੱਚ ਪਏ ਕੁੱਲ 4 ਲੱਖ 5 ਹਜ਼ਾਰ ਰੁਪਏ ਲੁੱਟ ਲਏ। ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ, ਜਿਸ ਤੋਂ ਪੁਲਿਸ ਇਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ।

First Published: Sunday, 12 November 2017 1:19 PM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ