ਦੇਸ਼ ਭਰ 'ਚ ਮਹਾਸ਼ਿਵਰਾਤਰੀ ਦੀ ਧੂਮ

By: ਰਵੀ ਇੰਦਰ ਸਿੰਘ | | Last Updated: Tuesday, 13 February 2018 2:43 PM
ਦੇਸ਼ ਭਰ 'ਚ ਮਹਾਸ਼ਿਵਰਾਤਰੀ ਦੀ ਧੂਮ

ਚੰਡੀਗੜ੍ਹ: ਪੰਜਾਬ ਸਮੇਤ ਪੂਰੇ ਭਾਰਤ ਵਿੱਚ ਸ਼ਿਵ ਮਹਾ-ਸ਼ਿਵਰਾਤਰੀ ਦੇ ਪਵਿੱਤਰ ਮੌਕੇ ਖ਼ੂਬ ਰੌਣਕਾਂ ਹਨ। ਲੋਕ ਸਵੇਰ ਤੋਂ ਹੀ ਮੰਦਰਾਂ ਵਿੱਚ ਜਾ ਕੇ ਆਪਣੀ ਸ਼ਰਧਾ ਭਾਵਨਾ ਭੇਟ ਕਰ ਰਹੇ ਹਨ। ਇਸ ਵਾਰ ਸ਼ਿਵਰਾਤਰੀ ਅੱਜ ਤੇ ਕੱਲ੍ਹ ਦੋ ਦਿਨ ਮਨਾਈ ਜਾਵੇਗੀ। ਇਸ ਮੌਕੇ ਲੋਕ ਭੋਲੇਨਾਥ ਦਾ ਜਲ ਨਾਲ ਅਭਿਸ਼ੇਕ ਕਰਦੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਬੁਰਾਈ ਦਾ ਖਾਤਮਾ ਕਰਨ ਵਾਲੇ ਭਗਵਾਨ ਸ਼ਿਵ ਵੱਲੋਂ ਦਿਖਾਏ ਮਾਰਗ ‘ਤੇ ਚੱਲ ਕੇ ਕੁੱਲ ਲੋਕਾਈ ਦੀ ਭਲਾਈ ਲਈ ਸਾਕਾਰਤਮਕ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ‘ਤੇ ਮਨੁੱਖਤਾ ਨੂੰ ਮਿਟਾਉਣ ਲਈ ਚੁਣੌਤੀ ਬਣ ਰਹੀਆਂ ਤਾਕਤਾਂ ‘ਤੇ ਨੇਕੀ ਦੀ ਜਿੱਤ ਪਾਉਣ ਲਈ ਲੜਾਈ ਲੜਨ ਦਾ ਪ੍ਰਣ ਕਰੀਏ।

 

ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਨੇ ਲੋਕਾਂ ਨੂੰ ਮਹਾ-ਸ਼ਿਵਰਾਤਰੀ ‘ਤੇ ਵਧਾਈ ਦਿੱਤੀ ਹੈ। ਮੰਤਰੀਆਂ ਨੇ ਕਿਹਾ ਕਿ ਸਾਰੇ ਭਾਈਚਾਰਿਆਂ ਨੂੰ ਸ਼ਿਵਰਾਤਰੀ ਦਾ ਤਿਓਹਾਰ ਰਲ ਮਿਲ ਕੇ ਮਿਲਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸ਼ਿਵਰਾਤਰੀ ਵਾਂਗ ਹੋਰ ਤਿਓਹਾਰ ਵੀ ਸਾਰੇ ਧਰਮਾਂ ਦੇ ਲੋਕਾਂ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ। ਮਹਾ ਸ਼ਿਵਰਾਤਰੀ ਹਿੰਦੂਆਂ ਦਾ ਪ੍ਰਮੁੱਖ ਤਿਉਹਾਰ ਹੈ, ਮਾਨਤਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਤੇ ਦੇਵੀ ਪਾਰਵਤੀ ਦਾ ਵਿਆਹ ਹੋਇਆ ਸੀ।

First Published: Tuesday, 13 February 2018 2:43 PM

Related Stories

ਵੱਡਾ ਖੁਲਾਸਾ: 3 ਸਾਲ ਪਹਿਲਾਂ ਰੋਕਿਆ ਜਾ ਸਕਦਾ ਸੀ PNB ਘੁਟਾਲਾ
ਵੱਡਾ ਖੁਲਾਸਾ: 3 ਸਾਲ ਪਹਿਲਾਂ ਰੋਕਿਆ ਜਾ ਸਕਦਾ ਸੀ PNB ਘੁਟਾਲਾ

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਇਆ 11 ਹਜ਼ਾਰ 500 ਕਰੋੜ ਦਾ ਘੁਟਾਲਾ ਰੋਕਿਆ

ਰਾਹੁਲ ਨੇ ਪੁੱਛਿਆ,
ਰਾਹੁਲ ਨੇ ਪੁੱਛਿਆ, "ਕਿੱਥੇ ਹੈ 'ਨਾ ਖਾਊਂਗਾ, ਨਾ ਖਾਣੇ ਦੂੰਗਾ' ਕਹਿਣ ਵਾਲਾ ਮੁਲਕ ਦਾ...

ਨਵੀਂ ਦਿੱਲੀ: ਪੀਐਨਬੀ ਘੁਟਾਲੇ ਨੂੰ ਲੈ ਕੇ ਮੁਲਕ ਦੀ ਰਾਜਨੀਤੀ ਵਿੱਚ ਗਹਿਮਾ-ਗਹਿਮੀ

ਪਾਕਿਸਤਾਨ ਉਪਰੋਂ ਲੰਘਿਆ ਮੋਦੀ ਦਾ ਜਹਾਜ਼, ਭੇਜਿਆ 2.86 ਲੱਖ ਦਾ ਬਿੱਲ
ਪਾਕਿਸਤਾਨ ਉਪਰੋਂ ਲੰਘਿਆ ਮੋਦੀ ਦਾ ਜਹਾਜ਼, ਭੇਜਿਆ 2.86 ਲੱਖ ਦਾ ਬਿੱਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਜਾਣ ਲਈ ਜਿਸ ਜਹਾਜ਼ ਦਾ

ਮੋਦੀ ਦਾ ਨਵਾਂ ਜੁਗਾੜ: 1000 ਕਿਲੋਮੀਟਰ ਦੀ ਸਪੀਡ ਨਾਲ ਦੌੜੇਗੀ ਟ੍ਰੇਨ
ਮੋਦੀ ਦਾ ਨਵਾਂ ਜੁਗਾੜ: 1000 ਕਿਲੋਮੀਟਰ ਦੀ ਸਪੀਡ ਨਾਲ ਦੌੜੇਗੀ ਟ੍ਰੇਨ

ਮੁੰਬਈ: ਅਹਿਮਦਾਬਾਦ ਤੋਂ ਮੁੰਬਈ ਤੱਕ ਬੁਲੇਟ ਟ੍ਰੇਨ ਚਲਾਉਣ ਦੇ ਪਲਾਨ ਤੋਂ ਬਾਅਦ

800 ਕਰੋੜੀ ਰੋਟੋਮੈਕ ਕਰਜ਼ ਘੁਟਾਲੇ ਮਗਰੋਂ ਸੀਬੀਆਈ ਦਾ ਸ਼ਿਕੰਜਾ
800 ਕਰੋੜੀ ਰੋਟੋਮੈਕ ਕਰਜ਼ ਘੁਟਾਲੇ ਮਗਰੋਂ ਸੀਬੀਆਈ ਦਾ ਸ਼ਿਕੰਜਾ

ਕਾਨਪੁਰ: ਪੈੱਨ ਬਣਾਉਣ ਵਾਲੀ ਮਸ਼ਹੂਰ ਕੰਪਨੀ ਰੋਟੋਮੈਕ 800 ਕਰੋੜ ਦੇ ਬੈਂਕ ਕਰਜ਼

11 ਨਹੀਂ 25 ਹਜ਼ਾਰ ਕਰੋੜ ਤੋਂ ਵੀ ਵੱਧ PNB ਘੁਟਾਲਾ
11 ਨਹੀਂ 25 ਹਜ਼ਾਰ ਕਰੋੜ ਤੋਂ ਵੀ ਵੱਧ PNB ਘੁਟਾਲਾ

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਏ ਘੁਟਾਲੇ ਦੀਆਂ ਨਿੱਤ ਨਵੀਆਂ ਪਰਤਾਂ

800 ਕਰੋੜ ਦਾ ਇੱਕ ਹੋਰ ਘੁਟਾਲਾ ਬੇਨਕਾਬ
800 ਕਰੋੜ ਦਾ ਇੱਕ ਹੋਰ ਘੁਟਾਲਾ ਬੇਨਕਾਬ

ਨਵੀਂ ਦਿੱਲੀ: ਪੀਐਨਬੀ ਦੇ 11,400 ਕਰੋੜ ਰੁਪਏ ਦੇ ਘੁਟਾਲੇ ਮਗਰੋਂ ਇੱਕ ਹੋਰ ਘੁਟਾਲਾ

ਬਾਰੂਦੀ ਸੁਰੰਗ ਧਮਾਕੇ 'ਚ ਕਾਂਗਰਸ ਦੇ ਲੀਡਰ ਦੀ ਮੌਤ
ਬਾਰੂਦੀ ਸੁਰੰਗ ਧਮਾਕੇ 'ਚ ਕਾਂਗਰਸ ਦੇ ਲੀਡਰ ਦੀ ਮੌਤ

ਸ਼ਿਲਾਂਗ: ਮੇਘਾਲਿਆ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਬਾਰੂਦੀ ਸੁਰੰਗ ਧਮਾਕੇ ਵਿੱਚ

ਸੰਸਦ ਮੈਂਬਰ ਬਣਿਆ ਮਿਸਾਲ, ਆਪਣੇ ਹੱਥਾਂ ਨਾਲ ਕੀਤੀ ਟੌਇਲਟ ਸਾਫ
ਸੰਸਦ ਮੈਂਬਰ ਬਣਿਆ ਮਿਸਾਲ, ਆਪਣੇ ਹੱਥਾਂ ਨਾਲ ਕੀਤੀ ਟੌਇਲਟ ਸਾਫ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਨੂੰ ਬੇਹੱਦ

ਪੰਚਕੂਲਾ ਹਿੰਸਾ 'ਚ ਪੁਲਿਸ ਨੂੰ ਝਟਕਾ, 53 ਡੇਰਾ ਪੈਰੋਕਾਰਾਂ ਨੂੰ ਰਾਹਤ
ਪੰਚਕੂਲਾ ਹਿੰਸਾ 'ਚ ਪੁਲਿਸ ਨੂੰ ਝਟਕਾ, 53 ਡੇਰਾ ਪੈਰੋਕਾਰਾਂ ਨੂੰ ਰਾਹਤ

ਪੰਚਕੂਲਾ: ਪੰਚਕੂਲਾ ਦੰਗਾ ਮਾਮਲੇ ਵਿੱਚ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ