ਗੌਂਡਰ ਦੀ ਫੇਸਬੁੱਕ ਚਲਾਉਣ ਵਾਲੇ ਨੂੰ ਨਿਆਂਇਕ ਹਿਰਾਸਤ 'ਤੇ ਭੇਜਿਆ

By: ABP Sanjha | | Last Updated: Monday, 16 April 2018 8:06 PM
ਗੌਂਡਰ ਦੀ ਫੇਸਬੁੱਕ ਚਲਾਉਣ ਵਾਲੇ ਨੂੰ ਨਿਆਂਇਕ ਹਿਰਾਸਤ 'ਤੇ ਭੇਜਿਆ

ਪਟਿਆਲਾ: ਰਾਜਪੁਰਾ ਸੀਆਈਏ ਸਟਾਫ ਵੱਲੋਂ ਗੈਂਗਸਟਰ ਵਿੱਕੀ ਗੌਂਡਰ ਦੇ ਸਾਥੀ ਹੋਣ ਦਾ ਦਾਅਵਾ ਕਰ ਕੇ ਫੜੇ ਗਏ ਸੁਮਿਤ ਕੁਸਾਵਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਅੱਠ ਦਿਨਾਂ ਦਾ ਰਿਮਾਂਡ ਮੁੱਕਣ ਤੋਂ ਬਾਅਦ ਅੱਜ ਰਾਜਪੁਰਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ।

 

ਪੁਲਿਸ ਅਨੁਸਾਰ ਸਾਈਪ੍ਰਸ ਦਾ ਰਹਿਣ ਵਾਲਾ ਸੁਮਿਤ ਕੁਸਾਵਾ ਵਿੱਕੀ ਗੌਂਡਰ ਦੀ ਫੇਸਬੁੱਕ ਆਈ.ਡੀ. ਅਪਡੇਟ ਕਰਨ ਤੇ ਨਾਭਾ ਜੇਲ੍ਹ ਬ੍ਰੇਕ ਕਾਂਡ ਵਿੱਚ ਉਸ ਦਾ ਸਾਥ ਦੇਣ ਦਾ ਮੁਲਜ਼ਮ ਹੈ।

 

26 ਜਨਵਰੀ 2018 ਨੂੰ ਪੰਜਾਬ ਪੁਲਿਸ ਨੇ ਵਿੱਕੀ ਗੌਂਡਰ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਦੇ ਟਿਕਾਣਿਆਂ ਤੇ ਸਾਥੀਆਂ ਦੀ ਫੜੋ ਫੜੀ ਜਾਰੀ ਹੈ ਤਾਂ ਜੋ ਉਨ੍ਹਾਂ ਦਾ ਨੈੱਟਵਰਕ ਤੋੜਿਆ ਜਾ ਸਕੇ।

First Published: Monday, 16 April 2018 8:05 PM

Related Stories

ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ
ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ

ਲੰਡਨ: ਪੰਜਾਬ ਦੀ ਆਖਰੀ ਮਹਾਰਾਣੀ ਜਿੰਦ ਕੌਰ ਦੇ ਸੋਨੇ ਦੇ ਝੁਮਕਿਆਂ ਦੀ ਜੋੜੀ ਪੌਣੇ

ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ
ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ...

ਚੰਡੀਗੜ੍ਹ: ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ
ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ

ਲੁਧਿਆਣਾ: ਗਿਆਸਪੁਰ ਇਲਾਕੇ ਦੀ ਸਮਰਾਟ ਕਲੋਨੀ ਵਿੱਚ ਸਿਲੰਡਰ ਫਟਣ ਨਾਲ 25 ਲੋਕ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ
ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿੱਚ ਕਿਸ਼ਨਪੁਰਾ ਪੱਤਣ ‘ਤੇ ਦਰਿਆ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ
ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ

ਚੰਡੀਗੜ੍ਹ: ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ