ਪੰਜਾਬੀ ਗਾਇਕ ਧੋਖਾਧੜੀ ਕੇਸ 'ਚ ਅੜਿੱਕੇ

By: ABP SANJHA | | Last Updated: Monday, 20 March 2017 4:26 PM
ਪੰਜਾਬੀ ਗਾਇਕ ਧੋਖਾਧੜੀ ਕੇਸ 'ਚ ਅੜਿੱਕੇ

ਸਿਰਸਾ: ਪੰਜਾਬੀ ਗਾਇਕ ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਧੋਖਾਧੜੀ ਨਾਲ ਜ਼ਮੀਨ ਹੜੱਪਣ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ। ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਪਹਿਲਾਂ ਮਾਮਲਾ ਫ਼ਤਿਆਬਾਦ ਤੇ ਦੂਜਾ ਮਾਮਲਾ ਸਿਰਸਾ ਵਿੱਚ ਦਰਜ ਕੀਤਾ ਗਿਆ ਹੈ।
ਸਿਰਸਾ ਵਾਸੀ ਨਵੀਨ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਆਖਿਆ ਹੈ ਕਿ ਮਨਕੀਰਤ ਔਲਖ, ਉਸ ਦੇ ਪਿਤਾ ਤੇ ਪੰਜ ਹੋਰ ਲੋਕਾਂ ਨੇ ਹੜੱਪਣ ਦੀ ਕੋਸਿਸ਼ ਕੀਤੀ ਹੈ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਕੋਲ ਪਿੰਡ ਮੁਸਾਹਿਬ ਵਾਲਾ ਵਿਖੇ ਕਰੀਬ 15 ਏਕੜ ਜ਼ਮੀਨ ਹੈ। ਇਸ ਨੂੰ ਮਨਕੀਰਤ ਔਲਖ, ਉਸ ਦੇ ਪਿਤਾ ਤੇ ਹੋਰਾਂ ਨੇ ਜਾਅਲੀ ਦਸਤਾਵੇਜ਼ਾਂ ਨਾਲ ਹੜੱਪਣ ਦੀ ਕੋਸਿਸ਼ ਕੀਤੀ ਹੈ।
ਸ਼ਿਕਾਇਤਕਰਤਾ ਅਨੁਸਾਰ ਮਨਕੀਰਤ ਖ਼ਿਲਾਫ਼ ਪਹਿਲਾਂ ਵੀ ਅਜਿਹੇ ਕਈ ਮਾਮਲੇ ਦਰਜ ਹਨ। ਦੂਜੇ ਪਾਸੇ ਸਿਰਸਾ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
First Published: Monday, 20 March 2017 4:25 PM

Related Stories

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਸਿੱਖਿਆ ਮੰਤਰੀ ਦੇ ਨਵੇਂ ਫੈਸਲੇ ਤੋਂ ਖ਼ੁਸ ਹੋਣਗੇ ਅਧਿਆਪਕ ?
ਸਿੱਖਿਆ ਮੰਤਰੀ ਦੇ ਨਵੇਂ ਫੈਸਲੇ ਤੋਂ ਖ਼ੁਸ ਹੋਣਗੇ ਅਧਿਆਪਕ ?

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਫੈਸਲੇ ਲੈਣ ਦੀ ਕੜੀ ਵਿੱਚ ਅੱਜ

ਪਠਾਨਕੋਟ 'ਚ ਮਾਂ ਨੇ ਪੁੱਤ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ
ਪਠਾਨਕੋਟ 'ਚ ਮਾਂ ਨੇ ਪੁੱਤ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ

ਪਠਾਨਕੋਟ: ਮਿਲਟਰੀ ਦੇ ਰਿਆਸੀ ਕੁਆਟਰ ਵਿੱਚ ਰਹਿਣ ਵਾਲੀ ਮਾਂ ਨੇ ਅਪਣੇ ਪੁੱਤਰ ਦਾ

ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਦਾ ਸਸਕਾਰ
ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਦਾ ਸਸਕਾਰ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸਸਕਾਰ

ਮੁਹਾਲੀ 'ਚ ਦਿਨ-ਦਿਹਾੜੇ ਡਾਕਾ
ਮੁਹਾਲੀ 'ਚ ਦਿਨ-ਦਿਹਾੜੇ ਡਾਕਾ

ਚੰਡੀਗੜ੍ਹ: ਮੁਹਾਲੀ ‘ਚ ਦਿਨ-ਦਿਹਾੜੇ ਬੈਂਕ ‘ਚ ਡਾਕਾ ਪਿਆ ਹੈ। ਨਕਾਬਪੋਸ਼

ਬਠਿੰਡਾ ਦੇ ਯਸ਼ ਨੇ ਖੱਟਿਆ ਪੂਰੇ ਭਾਰਤ 'ਚ ਜੱਸ
ਬਠਿੰਡਾ ਦੇ ਯਸ਼ ਨੇ ਖੱਟਿਆ ਪੂਰੇ ਭਾਰਤ 'ਚ ਜੱਸ

ਬਠਿੰਡਾ: ਬਚਪਨ ਤੋਂ ਹੀ ਸੁਣਨ ਤੇ ਬੋਲਣ ਤੋਂ ਅਸਮਰੱਥ 18 ਸਾਲਾ ਯਸ਼ਵੀਰ ਗੋਇਲ ਨੇ 15

ਦੇਸ਼ ਦੇ 34 ਏਟੀਐਮ ਲੁੱਟਣ ਵਾਲੇ ਗਰੋਹ ਕਾਬੂ
ਦੇਸ਼ ਦੇ 34 ਏਟੀਐਮ ਲੁੱਟਣ ਵਾਲੇ ਗਰੋਹ ਕਾਬੂ

ਜਲੰਧਰ: ਪੰਜਾਬ, ਹਿਮਾਚਲ, ਯੂਪੀ ਤੇ ਉੱਤਰਾਖੰਡ ‘ਚ 34 ਏਟੀਐਮ ਲੁੱਟਣ ਵਾਲੇ ਗਰੋਹ ਦਾ

ਜਲਾਲਾਬਾਦ ਕੋਲ ਭਿਆਨਕ ਹਾਦਸਾ, 3 ਹਲਾਕ
ਜਲਾਲਾਬਾਦ ਕੋਲ ਭਿਆਨਕ ਹਾਦਸਾ, 3 ਹਲਾਕ

ਜਲਾਲਾਬਾਦ: ਫ਼ਾਜ਼ਿਲਕਾ-ਫ਼ਿਰੋਜ਼ਪੁਰ ਸੜਕ ‘ਤੇ ਬੀਤੀ ਦੇਰ ਰਾਤ ਇੱਕ ਕਾਰ ਤੇ

ਨੌਜਵਾਨ ਵੱਲੋਂ ਸਕੂਲ 'ਚ ਦਾਖਲ ਹੋ ਕੇ ਕੁੜੀ 'ਤੇ ਹਮਲਾ
ਨੌਜਵਾਨ ਵੱਲੋਂ ਸਕੂਲ 'ਚ ਦਾਖਲ ਹੋ ਕੇ ਕੁੜੀ 'ਤੇ ਹਮਲਾ

ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਇੱਕ ਪ੍ਰਾਈਵੇਟ ਸਕੂਲ ‘ਚ ਅੱਜ ਉਸ ਸਮੇਂ ਰੌਲਾ

ਕੈਪਟਨ ਦੀ ਮਾਤਾ ਦੇ ਸਸਕਾਰ ਲਈ ਪਹੁੰਚੇ ਦੇਸ਼ ਭਰ ਤੋਂ ਸ਼ਾਹੀ ਪਰਿਵਾਰ
ਕੈਪਟਨ ਦੀ ਮਾਤਾ ਦੇ ਸਸਕਾਰ ਲਈ ਪਹੁੰਚੇ ਦੇਸ਼ ਭਰ ਤੋਂ ਸ਼ਾਹੀ ਪਰਿਵਾਰ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ