ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼

By: ਏਬੀਪੀ ਸਾਂਝਾ | | Last Updated: Friday, 20 October 2017 4:20 PM
ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼

ਅੰਮ੍ਰਿਤਸਰ: ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਸੰਦੇਸ਼ ਦਿੱਤਾ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਘਰਾਂ ਦੇ ਆਪਸੀ ਝਗੜੇ ਅਦਾਲਤਾਂ ‘ਚ ਨਾ ਲਿਜਾਏ ਜਾਣ। ਅਜਿਹੇ ਮਾਮਲੇ ਆਪਸ ‘ਚ ਮਿਲ ਬੈਠ ਕੇ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤ ਦਾ ਪੈਸਾ ਅਦਾਲਤਾਂ ਵਿੱਚ ਨਾ ਬਰਬਾਦ ਕੀਤਾ ਜਾਵੇ।

 

ਉਨ੍ਹਾਂ ਕਿਹਾ ਕਿ ਗੁਰੂ ਘਰ ਦਾ ਪੈਸੇ ਨਾਲ ਗਰੀਬ ਕਿਸਾਨਾਂ ਦੀ ਮਦਦ ਕੀਤੀ ਜਾਵੇ। ਗਰੀਬ ਸਿੱਖਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾਣ ਤੇ ਵਿੱਦਿਆ ਉੱਤੇ ਖਰਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ਵਿੱਚ ਸਾਲ ‘ਚ ਇੱਕ ਵਾਰ ਵੱਡਾ ਅੰਮ੍ਰਿਤਪਾਨ ਸਮਾਗਮ ਕਰਵਾਇਆ ਜਾਵੇ।

 

ਉਨ੍ਹਾਂ ਕਿਹਾ ਕਿ ਫਜ਼ੂਲ ਖਰਚੀ ਤੋਂ ਬਚਿਆ ਜਾਵੇ। ਪੰਥ ‘ਚ ਆਪਸੀ ਬੇਲੋੜੇ ਮੁੱਦੇ ਨਾ ਖੜ੍ਹੇ ਕੀਤੇ ਜਾਣ। ਉਨ੍ਹਾਂ ਨੇ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬਜ਼ੁਰਗ ਸਿੱਖ ਜੇਲ੍ਹਾਂ ‘ਚ ਬੰਦ ਹਨ।

First Published: Friday, 20 October 2017 4:20 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ