ਥੱਪੜ ਮਾਰਨ ਵਾਲੇ ਸੁਪਰੀਡੈਂਟ ਦੀ ਸਫਾਈ

By: ਏਬੀਪੀ ਸਾਂਝਾ | | Last Updated: Sunday, 18 June 2017 3:06 PM
ਥੱਪੜ ਮਾਰਨ ਵਾਲੇ ਸੁਪਰੀਡੈਂਟ ਦੀ ਸਫਾਈ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ‘ਚ ਇੱਕ ਵਿਅਕਤੀ ਨੂੰ ਸ਼ਰੇਆਮ ਥੱਪੜ ਮਾਰਦਿਆਂ ਕੈਮਰੇ ਵਿੱਚ ਕੈਦ ਹੋਏ ਮੈਡੀਕਲ ਸੁਪਰੀਡੈਂਟ ਰਾਮ ਸਰੂਪ ਨੇ ਸਫਾਈ ਦਿੰਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਉਨ੍ਹਾਂ ਨੇ ਥੱਪੜ ਮਾਰਿਆ ਸੀ, ਉਹ ਕੋਈ ਮਰੀਜ਼ ਜਾਂ ਕਿਸੇ ਮਰੀਜ਼ ਦਾ ਰਿਸ਼ਤੇਦਾਰ ਨਹੀਂ ਸਗੋਂ ਚੋਰ ਸੀ।

 

ਉਨ੍ਹਾਂ ਦਾਅਵਾ ਕੀਤਾ ਕਿ ਉਹ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਸ ਵਿਅਕਤੀ ਦਾ ਨਾਮ ਮੰਗਤ ਰਾਮ ਹੈ। ਉਹ ਪਹਿਲਾਂ ਵੀ ਕਈ ਵਾਰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਸਾਮਾਨ ਚੋਰੀ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਸਭ ਦੇ ਸਾਹਮਣੇ ਉਸ ਨੂੰ ਥੱਪੜ ਮਾਰੇ, ਉਸ ਲਈ ਉਹ ਮੁਆਫੀ ਮੰਗਦੇ ਹਨ।

 

ਉਧਰ, ਇਸ ਮਾਮਲੇ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

First Published: Sunday, 18 June 2017 3:06 PM

Related Stories

ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ
ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ

ਅੰਮ੍ਰਿਤਸਰ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ

ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ
ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ

ਅੰਮ੍ਰਿਤਸਰ: 27 ਜੂਨ ਨੂੰ ਗੁਰੂ ਕੀ ਨਗਰੀ ਸ਼ਹਿਰ ਅੰਮ੍ਰਿਤਸਰ ਦਾ ਸਥਾਪਨਾ ਦਿਵਸ

ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ
ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ

ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'
ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'

ਅੰਮ੍ਰਿਤਸਰ: ਮਹਾਨ ਜਰਨੈਲ, ਤੇਜਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ

ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ
ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ
'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਅੱਜ ਵਿਧਾਨ ਸਭਾ ‘ਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ

ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ
ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ‘ਚ ਲੁੱਟਾਂ-ਖੋਹਾਂ ਜਾਂ ਫਿਰ ਇੱਥੇ

"ਸੁਪਰ ਸਿੰਘ" ਦਿਲਜੀਤ ਤੋਂ ਸ਼੍ਰੋਮਣੀ ਕਮੇਟੀ ਨਾਰਾਜ਼

ਅੰਮ੍ਰਿਤਸਰ: ਦਿਲਜੀਤ ਦੋਸਾਂਝ ਦੀ ਨਵੀਂ ਫਿਲਮ “ਸੁਪਰ ਸਿੰਘ” ਰਿਲੀਜ਼ ਹੋਣ ਤੋਂ

ਅੰਮ੍ਰਿਤਸਰ ਦੇ 10 ਸ਼ਰਧਾਲੂਆਂ ਦੀ ਮੌਤ, ਮ੍ਰਿਤਕਾਂ ਦੀ ਸ਼ਨਾਖਤ ਨਾ ਹੋਣ ਕਰਕੇ ਦਰਜਨਾਂ ਪਰਿਵਾਰਾਂ 'ਚ ਸੋਗ
ਅੰਮ੍ਰਿਤਸਰ ਦੇ 10 ਸ਼ਰਧਾਲੂਆਂ ਦੀ ਮੌਤ, ਮ੍ਰਿਤਕਾਂ ਦੀ ਸ਼ਨਾਖਤ ਨਾ ਹੋਣ ਕਰਕੇ ਦਰਜਨਾਂ...

ਅੰਮ੍ਰਿਤਸਰ: ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਹੋਏ ਬੱਸ ਹਾਦਸੇ ਵਿੱਚ ਮਾਰੇ ਗਏ

ਅਕਾਲੀ-ਬੀਜੇਪੀ ਦੇ ਧਰਨਿਆਂ 'ਚ ਬਡੂੰਗਰ ਦੀ ਸ਼ਮੂਲੀਅਤ ਤੋਂ ਸਿੰਘ ਸਾਹਿਬ ਨਾਰਾਜ਼!
ਅਕਾਲੀ-ਬੀਜੇਪੀ ਦੇ ਧਰਨਿਆਂ 'ਚ ਬਡੂੰਗਰ ਦੀ ਸ਼ਮੂਲੀਅਤ ਤੋਂ ਸਿੰਘ ਸਾਹਿਬ ਨਾਰਾਜ਼!

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ