WHO ਵੱਲੋਂ ਮਿਲਖਾ ਸਿੰਘ ਨੂੰ ਵੱਡਾ ਸਨਮਾਨ

By: ABP SANJHA | | Last Updated: Friday, 11 August 2017 6:35 PM
WHO ਵੱਲੋਂ ਮਿਲਖਾ ਸਿੰਘ ਨੂੰ ਵੱਡਾ ਸਨਮਾਨ

ਨਵੀਂ ਦਿੱਲੀ: ਉੱਡਣੇ ਸਿੱਖ ਦੇ ਨਾਮ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਨੂੰ ਵਿਸ਼ਵ ਸਿਹਤ ਸੰਗਠਨ ਨੇ ਦੱਖਣੀ ਪੂਰਬੀ ਏਸ਼ੀਆ ਖੇਤਰ ‘ਚ ਸਰੀਰਕ ਗਤੀਵਿਧੀਆਂ ਸਬੰਧੀ ਗੁੱਡਵਿਲ ਅੰਬੈਸਡਰ ਚੁਣਿਆ ਹੈ। ਹੁਣ ਉਹ ਵਿਸ਼ਵ ਸਿਹਤ ਸੰਗਠਨ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਉਨ੍ਹਾਂ ‘ਤੇ ਕਾਬੂ ਪਾਉਣ ਲਈ ਪ੍ਰਚਾਰ ਕਰਨਗੇ।

 

 

 

ਡਬਲੀਊਐਚਓ ਦੀ ਦੱਖਣ ਪੂਰਬੀ ਏਸ਼ੀਆ ਖੇਤਰ ਦੀ ਨਿਰਦੇਸ਼ਕ ਪੂਨਮ ਖੇਤਰਪਾਲ ਨੇ ਕਿਹਾ, ਸਿਹਤ ਲਈ ਤੰਦਰੁਸਤੀ ਸਬੰਧੀ ਗਤੀਵਿਧੀਆਂ ਨੂੰ ਵਧਾਉਣਾ ਅਹਿਮ ਹੈ। ਮਿਲਖਾ ਸਿੰਘ ਜਿਹੇ ਮਹਾਨ ਅਥਲੀਟ ਨੂੰ ਇਸ ਨਾਲ ਜੋੜਨ ਲਈ ਇਸ ਸੰਗਠਨ ਨੂੰ ਹੋਰ ਕਾਮਯਾਬੀ ਮਿਲੇਗੀ।

 

 

 
ਉਨ੍ਹਾਂ ਕਿਹਾ ਕਿ ਹਰ ਸਾਲ ਵਿਸ਼ਵ ਸਿਹਤ ਸੰਗਠਨ ਦੱਖਣੀ ਪੂਰਬੀ ਏਸ਼ੀਆ ‘ਤੇ ਗੈਰ ਸੰਚਾਰੀ ਬੀਮਾਰੀਆਂ ਨਾਲ ਕਰੀਬ 85 ਲੱਖ ਮੌਤਾਂ ਹੁੰਦੀਆਂ ਹਨ ਤੇ ਇਹ ਸਾਰੀ ਜੀਵਨਸ਼ੈਲੀ ਨਾਲ ਜੁੜੀ ਸਮੱਸਿਆਵਾਂ ਨੂੰ ਲੈ ਕੇ ਹੈ। ਨਿੱਤ ਕਸਰਤ ਨਾਲ ਦਿਲ ਦੇ ਰੋਗ, ਦਿਲ ਦੀ ਧੜਕਨ, ਸ਼ੂਗਰ ਤੇ ਕੈਂਸਰ ਜਿਹੀਆਂ ਭਿਆਨਕ ਬੀਮਾਰੀਆਂ ਦਾ ਖਤਰਾ ਘੱਟ ਹੋ ਸਕਦਾ ਹੈ।

First Published: Friday, 11 August 2017 6:35 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ