ਮੁਹਾਲੀ ਦੇ ਮੇਅਰ ਨੇ ਸਿੱਧੂ ਨੂੰ ਅਦਾਲਤ 'ਚ ਘੜੀਸਿਆ

By: ਰਵੀ ਇੰਦਰ ਸਿੰਘ | | Last Updated: Thursday, 11 January 2018 6:42 PM
ਮੁਹਾਲੀ ਦੇ ਮੇਅਰ ਨੇ ਸਿੱਧੂ ਨੂੰ ਅਦਾਲਤ 'ਚ ਘੜੀਸਿਆ

ਚੰਡੀਗੜ੍ਹ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਕੌਂਸਲਰਸ਼ਿਪ ਤੋਂ ਲਾਹੇ ਜਾਣ ‘ਤੇ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਦੀ ਥਾਂ ਅਦਾਲਤ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਅੱਜ ਨਵਜੋਤ ਸਿੰਘ ਸਿੱਧੂ ਅਧੀਨ ਆਉਂਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟਿਸ ਦਾ ਜਵਾਬ ਦੇਣ ਦਾ ਆਖ਼ਰੀ ਦਿਨ ਸੀ ਪਰ ਮੇਅਰ ਨੇ ਜਵਾਬ ਦੇਣ ਦੀ ਥਾਂ ਅਦਾਲਤ ਵਿੱਚ ਜਾ ਕੇ ਇਸ ਨੋਟਿਸ ਨੂੰ ਹੀ ਚੈਲੰਜ ਕਰ ਦਿੱਤਾ ਹੈ।

 

ਮੇਅਰ ਕੁਲਵੰਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਉਂਦਿਆਂ ਰੁੱਖ ਕੱਟਣ ਵਾਲੀ ਮਸ਼ੀਨ ਦੀ ਖ਼ਰੀਦ ਮਾਮਲੇ ‘ਚ ਜਾਰੀ ਕਾਰਨ ਦੱਸੋ ਨੋਟਿਸ ਨੂੰ ਚੁਣੌਤੀ ਦਿੱਤੀ ਹੈ। ਸੂਤਰਾਂ ਮੁਤਾਬਕ ਇਸ ਪਟੀਸ਼ਨ ‘ਤੇ ਕੱਲ੍ਹ ਨੂੰ ਸੁਣਵਾਈ ਹੋ ਸਕਦੀ ਹੈ।

 

ਬੀਤੀ 4 ਜਨਵਰੀ ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਮੁਹਾਲੀ ਦੇ ਮੇਅਰ ਤੇ 3 ਹੋਰ ਅਫਸਰਾਂ ਵਿਰੁੱਧ ਕਾਰਵਾਈ ਕੀਤੀ ਸੀ। ਮੇਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਤੇ 3 ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਇਹ ਮਸਲਾ ਕਾਫੀ ਭਖਿਆ ਹੋਇਆ ਹੈ।

First Published: Thursday, 11 January 2018 6:41 PM

Related Stories

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ

ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ
ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ

ਅੰਮ੍ਰਿਤਸਰ: ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ

ਸਿੱਧੂ ਦਾ ਹਰਸਿਮਰਤ ਬਾਦਲ ਨੂੰ ਚੈਲੰਜ, 'ਬੀਬੀ ਅੰਮ੍ਰਿਤਸਰ ਤੋਂ ਚੋਣ ਲੜ ਕੇ ਵਿਖਾ'
ਸਿੱਧੂ ਦਾ ਹਰਸਿਮਰਤ ਬਾਦਲ ਨੂੰ ਚੈਲੰਜ, 'ਬੀਬੀ ਅੰਮ੍ਰਿਤਸਰ ਤੋਂ ਚੋਣ ਲੜ ਕੇ ਵਿਖਾ'

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਹਰਸਿਮਰਤ

ਸਿੱਧੂ ਨੇ ਜਲ੍ਹਿਆਂਵਾਲੇ ਬਾਗ ਲਈ ਮੋਦੀ ਤੋਂ ਮੰਗੇ 100 ਕਰੋੜ
ਸਿੱਧੂ ਨੇ ਜਲ੍ਹਿਆਂਵਾਲੇ ਬਾਗ ਲਈ ਮੋਦੀ ਤੋਂ ਮੰਗੇ 100 ਕਰੋੜ

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੇ ਪ੍ਰਧਾਨ

ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'
ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'

ABP ਸਾਂਝਾ ਦੀ ਇਨਵੈਸਟੀਗੇਸ਼ਨ  ਅਮਨਦੀਪ ਦੀਕਸ਼ਿਤ  ਚੰਡੀਗੜ੍ਹ: ਸੱਤਪ੍ਰੀਤ ਸਿੰਘ ਸੱਤ