ਨੌਜਵਾਨ ਦਾ ਗੋਲੀ ਮਾਰ ਕੇ ਕਤਲ

By: ABP SANJHA | | Last Updated: Friday, 13 October 2017 1:51 PM
ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਬਟਾਲਾ: ਪੰਜਾਬ ਸਰਕਾਰ ਸੂਬੇ ‘ਚ ਅਮਨ ਸ਼ਾਂਤੀ ਦੇ ਭਾਵੇਂ ਲੱਖ ਦਾਅਵੇ ਕਰੇ ਪਰ ਲੁੱਟਾਂ, ਕਤਲ ਦੀਆਂ ਵਾਰਦਾਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਜ਼ਿਲ੍ਹਾ ਬਟਾਲਾ ਦੇ ਪਿੰਡ ਤਾਰਾਗੜ੍ਹ ‘ਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

 

 

 

ਹਾਸਲ ਜਾਣਕਾਰੀ ਅਨੁਸਾਰ ਲੁੱਟ ਦਾ ਨੀਅਤ ਨਾਲ 2 ਨੌਜਵਾਨਾਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਮਰਨ ਵਾਲਾ ਇੱਕ ਟ੍ਰਾਂਸਪੋਰਟ ਕੰਪਨੀ ਦਾ ਮੁਲਾਜ਼ਮ ਹੈ। ਉਸ ਕੋਲੋਂ 2 ਲੱਖ ਰੁਪਏ ਵੀ ਸਨ।। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

First Published: Friday, 13 October 2017 1:51 PM

Related Stories

ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!
ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!

ਗੁਰਦਾਸਪੁਰ -ਪੰਜਾਬ ਸਰਕਾਰ ਨੇ 20 ਤੋਂ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਮੁੱਢਲੇ

800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ
800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ

ਜਲੰਧਰ: ਪੰਜਾਬ ਸਰਕਾਰ ਵੱਲੋਂ 20 ਤੋਂ ਘੱਟ ਬੱਚਿਆਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ

RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ
RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ

ਲੁਧਿਆਣਾ: ਬੀਤੀ 17 ਅਕਤੂਬਰ ਨੂੰ ਸਵੇਰੇ ਪੌਣੇ 8 ਵਜੇ ਕਤਲ ਕੀਤੇ ਆਰ.ਐਸ.ਐਸ. ਕਾਰਕੁਨ

ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ
ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ: ‘ਬੰਦੀ ਛੋੜ ਦਿਵਸ’ ਮੌਕੇ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ

ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ
ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ

ਜਲੰਧਰ: ਹੁਣ ਸੋਸ਼ਲ ਮੀਡੀਆ ‘ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ। ਸੋਸ਼ਲ ਮੀਡੀਆ

ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ
ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ

ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਸਜ਼ਾਯਾਫਤਾ ਬਲਵੰਤ

ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?
ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ

ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!
ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!

ਚੰਡੀਗੜ੍ਹ: ਅਗਲੇ ਮਹੀਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ

ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ
ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਇਰਾਕ ਵਿੱਚ ਫਸੇ 39 ਭਾਰਤੀ

ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!
ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!

ਲੁਧਿਆਣਾ: ਬੀਤੇ ਦਿਨੀਂ ਜ਼ਿਲ੍ਹੇ ਪਿੰਡ ਸੇਖੇਵਾਲ ਵਿੱਚ ਕਿਰਾਏ ‘ਤੇ ਰਹਿਣ ਵਾਲੇ