ਨਸ਼ਾ ਕਰਨ ਤੋਂ ਰੋਕਣ ਕਾਰਨ ਬਾਬੇ ਦਾ ਕੀਤਾ ਕਤਲ

By: ਏਬੀਪੀ ਸਾਂਝਾ | | Last Updated: Wednesday, 6 December 2017 7:21 PM
ਨਸ਼ਾ ਕਰਨ ਤੋਂ ਰੋਕਣ ਕਾਰਨ ਬਾਬੇ ਦਾ ਕੀਤਾ ਕਤਲ

ਜਲੰਧਰ: ਜਲੰਧਰ ਕੈਂਟ ਦੇ ਡੇਰਾ ਹਜ਼ਰਤ ਬਾਬਾ ਪੀਰ ਕਾਦਰੀ ‘ਤੇ ਅੱਠ ਨਵੰਬਰ ਦੀ ਰਾਤ ਨੂੰ ਹੋਏੇ ਰਾਜੇਸ਼ ਕੁਮਾਰ ਉਰਫ ਰਾਜੂ ਬਾਬਾ ਦੇ ਕਤਲ ਕੇਸ ਨੂੰ ਜਲੰਧਰ ਪੁਲਿਸ ਨੇ ਹੱਲ ਕਰ ਲਿਆ ਹੈ। ਇਸ ਮਾਮਲੇ ‘ਚ ਤਿੰਨ ਮੁੰਡਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਲੰਧਰ ਪੁਲਿਸ ਦੀ ਏਡੀਸੀਪੀ ਸੁਡਰਵਿਲੀ ਨੇ ਦੱਸਿਆ ਕਿ ਅੱਠ ਨਵੰਬਰ ਨੂੰ ਬਾਬੇ ਦਾ ਕੁਝ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਹੱਥ ਦੀ ਅੰਗੂਠੀ ਵੀ ਗਾਇਬ ਸੀ।

 

ਡੇਰਾ ਸੰਚਾਲਕ ਦੇ ਭਾਈ ਸੁਰੇਸ਼ ਕੁਮਾਰ ਦੇ ਬਿਆਨ ‘ਤੇ ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਏਡੀਸੀਪੀ ਨੇ ਦੱਸਿਆ ਕਿ ਸਾਨੂੰ ਇਨ੍ਹਾਂ ਤਿੰਨ ਮੁੰਡਿਆਂ ‘ਤੇ ਪਹਿਲਾਂ ਵੀ ਸ਼ੱਕ ਸੀ। ਇਸ ਤੋਂ ਬਾਅਦ ਉਹ ਹਿਮਾਚਲ ਭੱਜ ਗਏ। ਥੋੜ੍ਹੇ ਦਿਨਾਂ ਬਾਅਦ ਇਨ੍ਹਾਂ ਨੂੰ ਲੱਗਿਆ ਕਿ ਪੁਲਿਸ ਨੂੰ ਇਨ੍ਹਾਂ ‘ਤੇ ਸ਼ੱਕ ਨਹੀਂ ਹੈ।

 

ਜਦੋਂ ਇਹ ਵਾਪਸ ਆਏ ਤਾਂ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਨੇ ਦੱਸਿਆ ਕਿ ਬਾਬਾ ਇਨ੍ਹਾਂ ਨੂੰ ਧਾਰਮਿਕ ਥਾਂ ‘ਤੇ ਨਸ਼ਾ ਕਰਨ ਤੋਂ ਰੋਕਦਾ ਸੀ। ਇਸ ਕਾਰਨ ਉਨ੍ਹਾਂ ਨੇ ਇਸ ਨੂੰ ਮਾਰ ਦਿੱਤਾ ਸੀ। ਮਾਮਲੇ ਨੂੰ ਲੁੱਟ ਦਾ ਬਣਾਉਣ ਲਈ ਉਸ ਦੀ ਅੰਗੂਠੀ ਲੈ ਕੇ ਭੱਜ ਗਏ ਸਨ।

First Published: Wednesday, 6 December 2017 7:21 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ