ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਲਈ ਨਵੀਂ SIT ਕਾਇਮ

By: ਏਬੀਪੀ ਸਾਂਝਾ | | Last Updated: Friday, 12 January 2018 1:02 PM
ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਲਈ ਨਵੀਂ SIT ਕਾਇਮ

ਨਵੀਂ ਦਿੱਲੀ: ਸਿੱਖ ਕਤਲੇਆਮ ਦੇ 186 ਕੇਸਾਂ ਦੀ ਅੱਗੇ ਜਾਂਚ ਲਈ ਦਿੱਲੀ ਹਾਈਕੋਰਟ ਦੇ ਸਾਬਕਾ ਜਸਟਿਸ ਐਸਐਨ ਢੀਂਗਰਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾ ਦਿੱਤੀ ਗਈ ਹੈ। ਸਿੱਟ ਦੇ ਹੋਰ ਮੈਂਬਰਾਂ ’ਚ ਹਿਮਾਚਲ ਪ੍ਰਦੇਸ਼ ਦੇ 2006 ਬੈਚ ਦੇ ਮੌਜੂਦਾ ਆਈਪੀਐਸ ਅਫ਼ਸਰ ਅਭਿਸ਼ੇਕ ਦੁੱਲਾਰ ਤੇ ਆਈਜੀ ਰੈਂਕ ਦੇ ਸੇਵਾਮੁਕਤ ਅਧਿਕਾਰੀ ਰਾਜਦੀਪ ਸਿੰਘ ਸ਼ਾਮਲ ਹਨ।

 

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਵਿਸ਼ੇਸ਼ ਜਾਂਚ ਟੀਮ ਨੂੰ ਦੋ ਮਹੀਨਿਆਂ ’ਚ ਰਿਪੋਰਟ ਜਮਾਂ ਕਰਾਉਣ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ।

 

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਪਿਛਲੀ ਸਿੱਟ ਨੇ 186 ਕੇਸਾਂ ਦੀ ਅੱਗੇ ਜਾਂਚ ਨਹੀਂ ਕੀਤੀ ਸੀ ਤੇ ਇਨ੍ਹਾਂ ਮਾਮਲਿਆਂ ਨੂੰ ਬੰਦ ਕਰਨ ਦੀ ਰਿਪੋਰਟ ਦਾਖ਼ਲ ਕਰ ਦਿੱਤੀ ਗਈ। ਇਸ ਕਰਕੇ ਹਾਈਕੋਰਟ ਦੇ ਸਾਬਕਾ ਜੱਜ ਤੇ ਦੋ ਪੁਲਿਸ ਅਧਿਕਾਰੀਆਂ ਆਧਾਰਤ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਹਦਾਇਤ ਕੀਤੀ ਗਈ ਸੀ।

 

ਕੇਂਦਰੀ ਗ੍ਰਹਿ ਮੰਤਰਾਲੇ ਤੇ ਪਟੀਸ਼ਨਰਾਂ ਦੇ ਵਕੀਲ ਜੀਐਸ ਕਾਹਲੋਂ ਵੱਲੋਂ ਸਿੱਟ ਮੈਂਬਰਾਂ ਦੇ ਨਾਵਾਂ ’ਤੇ ਸਹਿਮਤੀ ਜਤਾਏ ਜਾਣ ਮਗਰੋਂ ਸਿਖਰਲੀ ਅਦਾਲਤ ਨੇ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ।

First Published: Friday, 12 January 2018 12:23 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ