ਪੰਜਾਬ 'ਚ ਇਹ ਪਿੰਡ ਖਾਲੀ ਕਰਨ ਦੇ ਹੁਕਮ

By: abp sanjha | | Last Updated: Friday, 4 August 2017 9:23 AM
ਪੰਜਾਬ 'ਚ ਇਹ ਪਿੰਡ ਖਾਲੀ ਕਰਨ ਦੇ ਹੁਕਮ

ਪਠਾਨਕੋਟ : ਲਗਪਗ ਪੰਜ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਰਾਵੀ, ਜਲਾਲੀਆ, ਸ਼ਿੰਰਵਾ ਤੇ ਉੱਜ ਦਰਿਆ ਨੱਕੋ-ਨੱਕ ਭਰ ਗਏ ਹਨ। ਹੜ੍ਹ ਦੇ ਖਥਰੇ ਨੂੰ ਭਾਂਪਦੇ ਹੋਏ ਪ੍ਰਸ਼ਾਸਨ ਨੇ ਤੱਟੀ ਖੇਤਰਾਂ ਨੇੜੇ ਵਸੇ ਲਗਪਗ 18 ਪਿੰਡਾਂ ਨੂੰ ਖਾਲੀ ਕਨਰ ਦਾ ਆਦੇਸ਼ ਦਿੱਤਾ ਹੈ।

 

 

ਡਰੇਨੇਜ ਵਿਭਾਗ ਤੇ ਆਰਐੱਸਡੀ ਦੇ ਅਧਿਕਾਰੀਆਂ ਨੂੰ ਵੀ ਕਿਹਾ ਗਿਆ ਹੈ ਕਿ ਦਰਿਆਵਾਂ ਵਿਚ ਪਾਣੀ ਛੱਡਣ ਤੋਂ ਪਹਿਲਾਂ ਕੰਟਰੋਲ ਰੂਮ ‘ਚ ਜ਼ਰੂਰੀ ਸੂਚਿਤ ਕੀਤਾ ਜਾਵੇ। ਨਾਲ ਹੀ ਸਰਪੰਚਾਂ ਨੂੰ ਰਾਵੀ, ਜਲਾਲੀਆ, ਸ਼ਿੰਗਰਵਾ ਤੇ ਉੱਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿਚ ਰਹਿਣ ਵਾਲੇ ਚੰਗੇ ਤੈਰਾਕਾਂ ਦੀ ਲਿਸਟ ਤਿਆਰ ਕਰਨ ਲਈ ਕਿਹਾ ਗਿਆ ਹੈ। ਅਜਿਹੇ ਨੌਜਵਾਨਾਂ ਦਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ ਜੋ ਕਿ ਤੈਰਾਕੀ ਦੇ ਨਾਲ-ਨਾਲ ਇਲਾਕੇ ਦੀ ਪੂਰੀ ਜਾਣਕਾਰੀ ਰੱਖਦੇ ਹੋਣ।

 

ਅਧਿਕਾਰੀਆਂ ਮੁਤਾਬਿਕ ਜੰਮੂ-ਕਸ਼ਮੀਰ ਤੇ ਹਿਮਾਚਲ ਵਿਚ ਲਗਾਤਾਰ ਮੀਂਹ ਤੋਂ ਬਾਅਦ ਦਰਿਆਵਾਂ ਵਿਚ ਪਾਣੀ ਵਧਣ ਤੋਂ ਬਾਅਦ ਅਲਰਟ ਐਲਾਨ ਦਿੱਤਾ ਗਿਆ ਹੈ। ਗੁੱਜਰ ਭਾਈਚਾਰੇ ਦੇ ਲੋਕਾਂ ਦੇ ਨਾਲ-ਨਾਲ ਪਿੰਡਾਂ ਵਿਚ ਲੋਕਾਂ ਨੂੰ ਰੋਜ਼ਾਨਾ ਸੁਨੇਹੇ ਦੇ ਕੇ ਸੂਚਿਤ ਕੀਤਾ ਜਾ ਰਿਹਾ ਹੈ ਕਿ ਉਹ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ।

 

 

ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਪਏ ਭਾਰੀ ਮੀਂਹ ਕਾਰਨ ਅਕਸਰ ਹੀ ਸੰਭਾਵਨਾ ਤੋਂ ਕਈ ਗੁਣਾ ਵੱਧ ਪਾਣੀ ਆ ਜਾਂਦਾ ਹੈ। ਇਹ ਲੋਕਾਂ ਲਈ ਵੱਡਾ ਖਤਰਾ ਪੈਦਾ ਕਰ ਦਿੰਦਾ ਹੈ। ਇਹੀ ਕਾਰਨ ਹੈ ਕਿ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਸਤੰਬਰ ਤਕ ਦਰਿਆਵਾਂ ਤੋਂ ਦੂਰੀ ਬਣਾਈ ਰੱਖਣ।

First Published: Friday, 4 August 2017 9:21 AM

Related Stories

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ

70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...
70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...

ਅੱਜ ਜਦੋਂ ਸਾਰਾ ਦੇਸ਼ 70ਵੀਂ ਆਜ਼ਾਦੀ ਦਾ ਦਿਹਾੜਾ ਮਨ੍ਹਾ ਰਿਹਾ ਹੈ ਪਰ ਸ਼ਾਇਦ ਇਹ ਗੱਲ

ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ
ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ

ਚੰਡੀਗੜ੍ਹ : ਸੀਆਈਏ ਸਟਾਫ ਬਰਨਾਲਾ ਤੇ ਖੇਤੀਬਾੜੀ ਮਹਿਕਮੇ ਦੇ ਅਫ਼ਸਰਾਂ ਨਾਲ ਮਿਲ ਕੇ

ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ
ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ

ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ
ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ

ਬਰਨਾਲਾ/ਫਤਹਿਗੜ੍ਹ ਸਾਹਿਬ: ਭਾਰਤ ਕੱਲ੍ਹ ਆਪਣੀ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਮਨਾ