ਫ਼ਰੀਦਕੋਟ ਪੁਲਿਸ ਨੇ ਫੜੀ ਅਫੀਮ ਦੀ ਖੇਪ

By: abp sanjha | | Last Updated: Wednesday, 14 February 2018 4:51 PM
ਫ਼ਰੀਦਕੋਟ ਪੁਲਿਸ ਨੇ ਫੜੀ ਅਫੀਮ ਦੀ ਖੇਪ

ਫ਼ਰੀਦਕੋਟ: ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਪੰਜ ਕਿੱਲੋ ਸੱਤ ਸੌ ਗ੍ਰਾਮ ਅਫ਼ੀਮ ਨਾਲ ਕਾਬੂ ਕੀਤਾ ਹੈ। ਇਸ ਦੇ ਨਾਲ ਇੱਕ ਇਨੋਵਾ ਗੱਡੀ ਵੀ ਬਰਾਮਦ ਕੀਤੀ ਹੈ। ਨਾਕੇਬੰਦੀ ਦੌਰਾਨ ਦੋ ਅਲੱਗ-ਅਲੱਗ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮ ਵੀ ਕਾਬੂ ਕੀਤੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਸ਼ਿਵਰਾਤਰੀ ਮੌਕੇ ਨਾਕੇਬੰਦੀ ਦੌਰਾਨ ਹਰੀਨੋ ਪਿੰਡ ਨੇੜੇ ਇਨੋਵਾ ਗੱਡੀ ਦੀ ਚੈਕਿੰਗ ਦੌਰਾਨ ਦੋ ਨੌਜਵਾਨਾਂ ਤੋਂ ਪੰਜ ਕਿੱਲੋ ਦੋ ਸੋ ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਗੱਡੀ ਪੁਲਿਸ ਕਬਜ਼ੇ ਵਿੱਚ ਹੈ।
ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਪਿੰਡ ਲੰਬਵਾਲੀ ਵਿੱਚ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਤੋਂ 500 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਇਸ ਤਰ੍ਹਾਂ ਕੁਲ ਮਿਲਾ ਕੇ ਪੰਜ ਕਿੱਲੋ ਸੱਤ ਸੌ ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
First Published: Wednesday, 14 February 2018 4:51 PM

Related Stories

ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ
ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੁਰੇਸ਼

ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ
ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ

ਜਲੰਧਰ: ਫਿਲੌਰ ਵਿੱਚ ਵਿਦੇਸ਼ੀ ਕਰੰਸੀ ਨੂੰ ਬਦਲਣ ਵਾਲੇ ਨੌਜਵਾਨ ਕਾਰੋਬਾਰੀ ਦੀ

ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ
ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ

ਲੁਧਿਆਣਾ: ਕਸਬਾ ਜਗਰਾਓਂ ਦੇ ਮੁਹੱਲਾ ਫਿਲੀਗੇਟ ਵਿੱਚ ਸਥਿਤ ਇੱਕ ਘਰ ਵਿੱਚ ਪੁਲਿਸ

ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ
ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ

ਬਠਿੰਡਾ: ਮੌੜ ਬੰਬ ਧਮਾਕਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਆਏ ਵਿਰੋਧੀ ਧਿਰ ਦੇ

ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ
ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ

ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਬਾਰੇਕਾ ਦੇ ਦੋ ਨੌਜਵਾਨਾਂ ਦੀ ਰਾਜਸਥਾਨ ਵਿੱਚ

ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ
ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ

ਬਰਨਾਲਾ: ਪਿੰਡ ਚੰਨਵਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਿੱਚ ਗੁਰਬਾਣੀ

ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'
ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ‘ਚ

ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM
ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਪੱਧਰ ‘ਤੇ ਕੋਰ ਬੈਂਕਿੰਗ ਸੇਵਾਵਾਂ ਮੁਹੱਈਆ

 ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ
ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੀ ਹੁਣ ਗੁੰਡਾ ਟੈਕਸ ਖਿਲਾਫ ਡਟਿਆ ਹੈ। ਅਕਾਲੀ ਦਲ

ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ
ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ

ਚੰਡੀਗੜ੍ਹ: ਬੀਤੀ ਰਾਤ ਪੰਚਕੂਲਾ ਜ਼ਿਲ੍ਹੇ ਅਧੀਨ ਪੈਂਦੇ ਸਕੇਤੜੀ ਦੇ ਪ੍ਰਾਚੀਨ ਸ਼ਿਵ