ਕੈਪਟਨ ਨੇ ਪਲਟਿਆ ਬਾਦਲ ਸਰਕਾਰ ਦਾ ਫੈਸਲਾ, ਨਹੀਂ ਮਿਲੇਗੀ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ

By: ABP SANJHA | | Last Updated: Thursday, 11 May 2017 3:19 PM
ਕੈਪਟਨ ਨੇ ਪਲਟਿਆ ਬਾਦਲ ਸਰਕਾਰ ਦਾ ਫੈਸਲਾ, ਨਹੀਂ ਮਿਲੇਗੀ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ

ਚੰਡੀਗੜ੍ਹ: ਪੰਜਾਬ ਵਿੱਚ ਪ੍ਰਾਈਵੇਟ ਗਊਸ਼ਾਲਾਵਾਂ ਨੂੰ ਹੁਣ ਮੁਫ਼ਤ ਬਿਜਲੀ ਨਹੀਂ ਮਿਲੇਗੀ। ਸਟੇਟ ਰਾਜ ਬਿਜਲੀ ਬੋਰਡ ਵੱਲੋਂ ਇਸ ਸਬੰਧੀ ਬਕਾਇਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਕਾਲੀ-ਬੀਜੇਪੀ ਸਰਕਾਰ ਵੱਲੋਂ ਸੂਬੇ ਵਿੱਚ ਕਰੀਬ 350 ਪ੍ਰਾਈਵੇਟ ਗਾਊਸ਼ਾਲ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਸੀ।

 

 

ਬਿਜਲੀ ਵਿਭਾਗ ਦੇ ਨੋਟੀਫ਼ਿਕੇਸ਼ਨ ਅਨੁਸਾਰ ਜਿੰਨੀਆਂ ਵੀ ਰਜਿਸਟਰਡ ਗਊਸ਼ਾਲਾਵਾਂ ਹਨ, ਉਨ੍ਹਾਂ ਤੋਂ ਮੁਫ਼ਤ ਬਿਜਲੀ ਦੀ ਸੁਵਿਧਾ ਵਾਪਸ ਲਈ ਜਾਂਦੀ ਹੈ। ਇਸ ਦੇ ਨਾਲ ਹੀ ਬਿਜਲੀ ਵਿਭਾਗ ਨੇ ਆਪਣੇ 28 ਮਾਰਚ, 2016 ਦੇ ਉਸ ਆਦੇਸ਼ ਨੂੰ ਵਾਪਸ ਲੈ ਲਿਆ ਹੈ ਜਿਸ ਤਹਿਤ ਉਸ ਨੇ ਪ੍ਰਾਈਵੇਟ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਜਾਰੀ ਰੱਖਣ ਦਾ ਆਦੇਸ਼ ਦਿੱਤਾ ਸੀ।

 

 

ਨੋਟੀਫ਼ਿਕੇਸ਼ਨ ਅਨੁਸਾਰ ਗਊਸ਼ਾਲਾਵਾਂ ਨੂੰ ਪਿਛਲੇ ਇੱਕ ਸਾਲ ਦਾ ਬਿਜਲੀ ਦਾ ਬਕਾਇਆ ਦੇਣਾ ਹੋਵੇਗਾ। ਪੰਜਾਬ ਗਾਊ ਸੇਵਾ ਕਮਿਸ਼ਨ ਨੇ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਮੁਫ਼ਤ ਬਿਜਲੀ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਕਾਲੀ-ਬੀਜੇਪੀ ਸਰਕਾਰ ਨੇ ਇਹ ਸੁਵਿਧਾ ਪ੍ਰਦਾਨ ਕਰ ਦਿੱਤੀ ਸੀ।

First Published: Thursday, 11 May 2017 3:07 PM

Related Stories

ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ
ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਚੁੱਕੇ ਝੰਡੇ, ਸਰਕਾਰ ਨੂੰ ਵੰਗਾਰਿਆ

ਰੋਪੜ: ਮੋਰਿੰਡਾ ਸ਼ੂਗਰ ਮਿੱਲ ਵੱਲੋਂ ਗੰਨਾ ਕਿਸਾਨਾਂ ਦਾ ਕਰੀਬ 18 ਕਰੋੜ ਰੁਪਏ ਬਕਾਇਆ

ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ
ਮੰਡੀਆਂ 'ਚ ਆਈ ਸੂਰਜਮੁਖੀ, ਕਿਸਾਨਾਂ ਨੂੰ ਕੁਇੰਟਲ ਪਿੱਛੇ 1175 ਰੁ. ਦਾ ਘਾਟਾ

ਚੰਡੀਗੜ੍ਹ: ਸੂਰਜਮੁਖੀ ਦਾ ਕੇਂਦਰ ਸਰਕਾਰ ਵੱਲੋਂ ਸੂਰਜਮੁਖੀ ਦਾ ਘਟੋਂ ਘੱਟ ਸਮਰਥਨ

15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..
15 ਜੂਨ ਤੋਂ ਪਹਿਲਾਂ ਝੋਨਾ ਲਾਇਆ ਤਾਂ ਹੋਵੇਗੀ ਕਾਰਵਾਈ..

ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਵਾਇਤੀ ਝੋਨੇ ਦੀ ਬਿਜਾਈ 15 ਜੂਨ ਤੋਂ ਹੀ ਲਾਉਣ ਦਾ

ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਆਰਥਿਕ ਮੰਦੀ ਤੋਂ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ: ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੁਹਾਣਕੇ ਖੁਰਦ ਵਿੱਚ ਆਰਥਿਕ ਮੰਦਹਾਲੀ

ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਬਨੂੜ ਦੇ ਪਿੰਡ ਫ਼ਤਿਹਪੁਰ ਗੜੀ ਤੋਂ ਨੌਜਵਾਨ ਕਿਸਾਨ ਕਰਜ਼ੇ ਤੋਂ ਦੁਖੀ

ਗੰਨੇ ਦੇ ਭਾਅ ਵਿੱਚ ਵਾਧਾ
ਗੰਨੇ ਦੇ ਭਾਅ ਵਿੱਚ ਵਾਧਾ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਲ 2017-18 ਲਈ ਗੰਨੇ ਦੇ ਭਾਅ ਵਿੱਚ 25 ਰੁਪਏ ਪ੍ਰਤੀ

ਅਫ਼ੀਮ ਦੀ ਖੇਤੀ ਕਰਾਉਣ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ-ਬਰਾੜ
ਅਫ਼ੀਮ ਦੀ ਖੇਤੀ ਕਰਾਉਣ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ-ਬਰਾੜ

ਚੰਡੀਗੜ੍ਹ: ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ

2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ
2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ 2017-18 ਲਈ ਕੇਂਦਰ ਸਰਕਾਰ ਤੋਂ

2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ
2180 'ਚ ਰੁਪਏ ਹੋਏ ਕਣਕ ਦਾ ਭਾਅ, ਕੈਪਟਨ ਦੀ ਕੇਂਦਰ ਤੋਂ ਮੰਗ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ 2017-18 ਲਈ ਕੇਂਦਰ ਸਰਕਾਰ ਤੋਂ

ਕੈਪਟਨ ਅਮਰਿੰਦਰ ਦਾ ਕਿਸਾਨਾਂ ਨੂੰ ਧਰਵਾਸ, ਕਰਜ਼ੇ ਹੋਣਗੇ ਮੁਆਫ
ਕੈਪਟਨ ਅਮਰਿੰਦਰ ਦਾ ਕਿਸਾਨਾਂ ਨੂੰ ਧਰਵਾਸ, ਕਰਜ਼ੇ ਹੋਣਗੇ ਮੁਆਫ

ਚੰਡੀਗੜ੍ਹ: ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ