ਨਵਜੋਤ ਸਿੱਧੂ ਵੱਲੋਂ ਬਿਜਲੀ ਅਫਸਰਾਂ ਨੂੰ ਨੋਟਿਸ

By: ABP SANJHA | | Last Updated: Wednesday, 17 May 2017 5:56 PM
ਨਵਜੋਤ ਸਿੱਧੂ ਵੱਲੋਂ ਬਿਜਲੀ ਅਫਸਰਾਂ ਨੂੰ ਨੋਟਿਸ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮਹਿਕਮੇ ਨੇ ਪਿਛਲੇ ਅਫਸਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਪਿਛਲੇ 10 ਸਾਲਾਂ ਤੋਂ ਬਿਜਲੀ ਦਾ ਬਿੱਲ ਭਰਨ ਵਾਲਿਆਂ ਨੂੰ ਮਾਰਚ ਵਿੱਚ ਆ ਕੇ ਹੀ ਇੱਕਦਮ ਬਿੱਲ ਕਿਉਂ ਭੇਜੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਦੱਸਿਆ ਕਿ ਕਈ ਸਾਲਾਂ ਤੋਂ ਬਿੱਲ ਨਾ ਭਰਨ ਵਾਲਿਆਂ ਨੂੰ ਇੱਕੋ ਵਾਰ ਬਿੱਲ ਭੇਜਣ ਵਾਲੇ ਅਫਸਰਾਂ ਨੂੰ ਪੁੱਛਿਆ ਹੈ ਕਿ ਉਹ ਹੁਣ ਤੱਕ ਸੁੱਤੇ ਕਿਉਂ ਪਏ ਸਨ।

 

ਕਾਬਲੇਗੌਰ ਹੈ ਕਿ ਬਿਜਲੀ ਮਹਿਕਮੇ ਨੇ 30,000 ਤੋਂ 60,000 ਤੱਕ ਲਟਕੇ ਬਿੱਲਾਂ ਵਾਲਿਆਂ ਨੂੰ ਲੰਘੇ ਮਾਰਚ ਵਿੱਚ ਨੋਟਿਸ ਭੇਜ ਕੇ ਸੂਚਿਤ ਕੀਤਾ ਹੈ। ਜ਼ਿਆਦਾਤਰ ਮਾਮਲਿਆਂ ਵਿੱਚ ਬਿਜਲੀ ਦੇ ਬਿੱਲ ਕਈ ਸਾਲਾਂ ਤੋਂ ਨਹੀਂ ਭਰੇ ਗਏ। ਇਸ ਮਾਮਲੇ ‘ਤੇ ਨਵਜੋਤ ਸਿੱਧੂ ਨੇ ਅਕਾਲੀ-ਭਾਜਪਾ ਸਰਕਾਰ ‘ਤੇ ਇਨ੍ਹਾਂ ਹਾਲਾਤਾਂ ਲਈ ਨਿਸ਼ਾਨੇ ਵੀ ਕੱਸੇ।

 

ਉਨ੍ਹਾਂ ਦੱਸਿਆ ਕਿ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਵਿਭਾਗ ਵੱਲੋਂ ਕਈ ਇਲਾਕਿਆਂ ਵਿੱਚ 9-10 ਸਾਲਾਂ ਤੱਕ ਬਿੱਲ ਹੀ ਨਹੀਂ ਭੇਜੇ ਗਏ। ਹੁਣ ਇੱਕੋ ਵਾਰ ਬਿੱਲ ਤਾਰਨ ਦੇ ਸਖਤ ਨਿਰਦੇਸ਼ ਨਾਲ ਲਟਕੇ ਬਿੱਲਾਂ ਵਾਲਿਆਂ ਨੂੰ ਸਦਮਾ ਜ਼ਰੂਰ ਲੱਗਿਆ।

First Published: Wednesday, 17 May 2017 5:56 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ