82 ਸਾਲਾ ਚੌਟਾਲਾ ਨੇ ਜੇਲ੍ਹ 'ਚ ਕੀਤੀ 12ਵੀਂ ਪਾਸ, ਬੀਏ ਦੀ ਤਿਆਰੀ

By: ABP SANJHA | | Last Updated: Tuesday, 16 May 2017 6:24 PM
82 ਸਾਲਾ ਚੌਟਾਲਾ ਨੇ ਜੇਲ੍ਹ 'ਚ ਕੀਤੀ 12ਵੀਂ ਪਾਸ, ਬੀਏ ਦੀ ਤਿਆਰੀ

ਪਾਣੀਪਤ: ਤਿਹਾੜ ਜੇਲ੍ਹ ਵਿੱਚ ਬੰਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਸਿੰਘ ਚੌਟਾਲਾ ਨੇ 82 ਸਾਲ ਦੀ ਉਮਰ ਵਿੱਚ ਬਾਰ੍ਹਵੀਂ ਦੀ ਪ੍ਰੀਖਿਆ ਫ਼ਸਟ ਡਿਵੀਜ਼ਨ ਵਿੱਚ ਪਾਸ ਕਰ ਲਈ ਹੈ। ਚੌਟਾਲਾ ਨੇ ਹੁਣ ਗਰੈਜੂਏਸ਼ਨ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

 

 
ਚੌਟਾਲਾ ਨੇ ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲ ਤੋਂ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਓਮ ਪ੍ਰਕਾਸ਼ ਚੌਟਾਲਾ ਤੇ ਉਨ੍ਹਾਂ ਦੇ ਪੁੱਤਰ ਅਜੇ ਚੌਟਾਲਾ ਨੂੰ 16 ਜਨਵਰੀ, 2013 ਨੂੰ ਜੇਬੀਟੀ ਭਰਤੀ ਮਾਮਲੇ ਵਿੱਚ 10 ਸਾਲ ਦੀ ਸਜ਼ਾ ਹੋਈ ਹੈ। ਓਮ ਪ੍ਰਕਾਸ਼ ਚੌਟਾਲਾ ਦੇ ਪੋਤੇ ਦਿਗਵਿਜੇ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਨੇ ਹੁਣ ਬੀਏ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਉਨ੍ਹਾਂ ਜੇਲ੍ਹ ਵਿੱਚ ਕਿਤਾਬਾਂ ਵੀ ਮੰਗਵਾ ਲਈਆਂ ਹਨ।

 

 
ਹਰਿਆਣਾ ਵਿੱਚ ਪੰਚਾਇਤੀ ਚੋਣਾਂ ਦੇ ਲਈ ਪੜ੍ਹਾਈ ਦੀ ਸ਼ਰਤ ਲਾਗੂ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਲਈ ਵੀ ਇਹ ਨਿਯਮ ਲਾਗੂ ਹੋ ਸਕਦਾ ਹੈ। ਇਸ ਨੂੰ ਦੇਖਦੇ ਹੋਏ ਚੌਟਾਲਾ ਨੇ ਜੇਲ੍ਹ ਵਿੱਚ ਪੜਾਈ ਸ਼ੁਰੂ ਕਰ ਦਿੱਤੀ ਹੈ। ਓਮ ਪਕਾਸ਼ ਸਿੰਘ ਚੌਟਾਲਾ ਸੂਬੇ ਦੇ ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

First Published: Tuesday, 16 May 2017 6:24 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ