ਸਾਊਦੀ ਅਰਬ 'ਚ ਫਸੀ ਇੱਕ ਹੋਰ ਪੰਜਾਬਣ, ਵੀਡੀਓ ਭੇਜ ਮੰਗੀ ਮਦਦ

By: ਏਬੀਪੀ ਸਾਂਝਾ | | Last Updated: Sunday, 12 November 2017 2:50 PM
ਸਾਊਦੀ ਅਰਬ 'ਚ ਫਸੀ ਇੱਕ ਹੋਰ ਪੰਜਾਬਣ, ਵੀਡੀਓ ਭੇਜ ਮੰਗੀ ਮਦਦ

ਜਲੰਧਰ: ਸਾਊਦੀ ਅਰਬ ਤੋਂ ਨਿੱਤ ਦਿਨ ਪੰਜਾਬੀਆਂ ਦੇ ਫਸੇ ਹੋਣ ਦੇ ਵੀਡੀਓ ਸਾਹਮਣੇ ਆ ਰਹੇ ਹਨ। ਨਵਾਂਸ਼ਹਿਰ ਦੀ ਮਾਂ-ਧੀ ਤੋਂ ਬਾਅਦ ਹੁਣ ਗੋਰਾਇਆ ਦੇ ਅੱਟੀ ਪਿੰਡ ਦੀ ਰਹਿਣ ਵਾਲੀ ਸੋਨੀਆ ਦਾ ਵੀਡੀਓ ਸਾਹਮਣੇ ਆਇਆ ਹੈ। ਤਿੰਨ ਕੁੜੀਆਂ ਦੀ ਧੀ ਸੋਨੀਆ ਨੂੰ ਦਿੱਲੀ ਦੀ ਇੱਕ ਏਜੰਟ ਨੇ 60 ਹਜ਼ਾਰ ਰੁਪਏ ਲੈ ਕੇ ਸਾਊਦੀ ਭੇਜਿਆ ਸੀ। ਉਸ ਨੂੰ ਕਿਹਾ ਸੀ ਕਿ 20 ਹਜ਼ਾਰ ਰੁਪਏ ਮਹੀਨਾ ਤਨਖਾਹ ਮਿਲੇਗੀ।

 

ਵੀਡੀਓ ‘ਚ ਸੋਨੀਆ ਗੁਜ਼ਾਰਸ਼ ਕਰ ਰਹੀ ਹੈ ਕਿ ਕਿਸੇ ਤਰ੍ਹਾਂ ਉਸ ਨੂੰ ਇੱਥੋਂ ਬਾਹਰ ਕੱਢਿਆ ਜਾਵੇ। ਉਸ ਨੂੰ ਬਹੁਤ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੋਨੀਆ ਦੇ ਪਤੀ ਲਾਲ ਚੰਦ ਦਾ ਕਹਿਣਾ ਹੈ ਕਿ ਉਹ ਪਹਿਲਾਂ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਇੱਕ ਹਾਦਸੇ ‘ਚ ਉਸ ਦੇ ਦੋਵੇਂ ਪੈਰਾਂ ‘ਚ ਰਾਡ ਪਾਈ ਗਈ। ਉਸ ਤੋਂ ਬਾਅਦ ਉਹ ਕੰਮ ਨਹੀਂ ਕਰ ਸਕਦਾ। ਘਰ ਚਲਾਉਣ ਲਈ ਸੋਨੀਆ ਨੇ ਬਾਹਰ ਜਾ ਕੇ ਕੰਮ ਕਰਨ ਦਾ ਫੈਸਲਾ ਲਿਆ ਸੀ। ਸਾਨੂੰ ਕੀ ਪਤਾ ਸੀ ਕਿ ਅਸੀਂ ਉਲਟਾ ਹੋਰ ਫਸ ਜਾਵਾਂਗੇ।

 

ਲਾਲ ਚੰਦ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਕਿਸੇ ਤਰ੍ਹਾਂ ਉਸ ਦੀ ਪਤਨੀ ਸੋਨੀਆ ਨੂੰ ਵਾਪਸ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਨਾਲ ਰਹਿ ਸਕੇ।

First Published: Sunday, 12 November 2017 2:50 PM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ