ਕੈਪਟਨ ਰਾਜ 'ਚ ਵੀ ਬਾਦਲਾਂ ਦੀ ਬੱਸ ਦੇ ਕਾਰੇ ਜਾਰੀ

By: Harsharan K | | Last Updated: Friday, 13 October 2017 10:13 AM
ਕੈਪਟਨ ਰਾਜ 'ਚ ਵੀ ਬਾਦਲਾਂ ਦੀ ਬੱਸ ਦੇ ਕਾਰੇ ਜਾਰੀ

ਸਮਾਲਸਰ:  ਕਸਬਾ  ਸਮਾਲਸਰ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੱਦ ਵਾਲੇ ਬੱਸ ਸਟੈਂਡ (ਪੰਜਗਰਾਈਂ ਖੁਰਦ)  ਨੇੜੇ ਔਰਬਿਟ ਬੱਸ ਨਾਲ ਟਕਰਾ ਕੇ ਅਪਾਹਜ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੇਅੰਤ ਸਿੰਘ  ਵਾਸੀ ਸਮਾਲਸਰ ਜੋ ਨੱਬੇ ਪ੍ਰਤੀਸ਼ਤ ਅਪਾਹਜ ਹੈ ਤੇ  ਕੋਟਕਪੂਰਾ ‘ਚ ਨੌਕਰੀ ਕਰਦਾ ਹੈ, ਆਪਣੇ  ਮੋਟਰਸਾਈਕਲ ‘ਤੇ ਪਿੰਡ ਨੂੰ ਆ ਰਿਹਾ ਸੀ। ਜਦੋਂ ਉਹ ਕਰੀਬ ਸਵਾ ਕੁ ਸੱਤ ਵਜੇ ਹੱਦ  ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਔਰਬਿਟ ਬੱਸ ਨੇ ਮੋਟਰਸਾਈਕਲ ਮੂਹਰੇ ਆ ਕੇ ਅਚਾਨਕ ਬ੍ਰੇਕ  ਲਾ ਦਿੱਤੀ। ਬੇਅੰਤ ਸਿੰਘ ਦਾ ਸੰਤੁਲਨ ਵਿਗੜ  ਗਿਆ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।

ਬੇਅੰਤ ਸਿੰਘ ਦੇ  ਪਰਿਵਾਰਕ ਮੈਂਬਰਾਂ ਨਾਲ ਗੱਲ ਕਰਕੇ ਜ਼ਖ਼ਮੀ ਨੂੰ ਉਸੇ ਬੱਸ ‘ਚ ਬਿਠਾ ਕੇ ਸਮਾਲਸਰ ਛੱਡਣ  ਲਈ ਆਖਿਆ ਗਿਆ, ਪਰ ਬੱਸ ਚਾਲਕ ਤੇ ਕੰਡਕਟਰ ਬੇਅੰਤ ਸਿੰਘ ਨੂੰ ਸਿਵਲ ਹਸਪਤਾਲ  ਬਾਘਾਪੁਰਾਣਾ ਲੈ ਗਏ।

ਹਸਪਤਾਲ ਵਿੱਚ ਦਾਖਲ ਕਰਵਾ ਕੇ ਫਰਾਰ ਹੋਣ ਦੀ  ਤਾਕ ਵਿੱਚ ਡਰਾਈਵਰ ਤੇ ਕੰਡਕਟਰ ਨੂੰ ਪਰਿਵਾਰਕ ਮੈਂਬਰਾਂ ਨੇ ਸਮੇਂ ਸਿਰ ਪਹੁੰਚ ਕੇ ਕਾਬੂ  ਕਰ ਲਿਆ। ਡਰਾਈਵਰ ਲਾਡੀ ਵਾਸੀ ਧਰਮਕੋਟ ਤੇ ਕੰਡਕਟਰ ਸ਼ਰਾਬ ਦੇ ਨਸ਼ੇ ‘ਚ ਸਨ। ਬੇਅੰਤ ਸਿੰਘ ਦੀ ਹਾਲਤ ਗੰਭੀਰ ਹੋਣ  ਕਾਰਨ ਦੇਰ ਰਾਤ ਉਸ ਨੂੰ ਬਾਘਾਪੁਰਾਣਾ ਸਿਵਲ ਹਸਪਤਾਲ ਤੋਂ ਬਠਿੰਡਾ ਲਿਜਾਇਆ ਗਿਆ।

First Published: Friday, 13 October 2017 10:13 AM

Related Stories

ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!
ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!

ਗੁਰਦਾਸਪੁਰ -ਪੰਜਾਬ ਸਰਕਾਰ ਨੇ 20 ਤੋਂ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਮੁੱਢਲੇ

800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ
800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ

ਜਲੰਧਰ: ਪੰਜਾਬ ਸਰਕਾਰ ਵੱਲੋਂ 20 ਤੋਂ ਘੱਟ ਬੱਚਿਆਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ

RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ
RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ

ਲੁਧਿਆਣਾ: ਬੀਤੀ 17 ਅਕਤੂਬਰ ਨੂੰ ਸਵੇਰੇ ਪੌਣੇ 8 ਵਜੇ ਕਤਲ ਕੀਤੇ ਆਰ.ਐਸ.ਐਸ. ਕਾਰਕੁਨ

ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ
ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ: ‘ਬੰਦੀ ਛੋੜ ਦਿਵਸ’ ਮੌਕੇ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ

ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ
ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ

ਜਲੰਧਰ: ਹੁਣ ਸੋਸ਼ਲ ਮੀਡੀਆ ‘ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ। ਸੋਸ਼ਲ ਮੀਡੀਆ

ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ
ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ

ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਸਜ਼ਾਯਾਫਤਾ ਬਲਵੰਤ

ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?
ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ

ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!
ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!

ਚੰਡੀਗੜ੍ਹ: ਅਗਲੇ ਮਹੀਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ

ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ
ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਇਰਾਕ ਵਿੱਚ ਫਸੇ 39 ਭਾਰਤੀ

ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!
ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!

ਲੁਧਿਆਣਾ: ਬੀਤੇ ਦਿਨੀਂ ਜ਼ਿਲ੍ਹੇ ਪਿੰਡ ਸੇਖੇਵਾਲ ਵਿੱਚ ਕਿਰਾਏ ‘ਤੇ ਰਹਿਣ ਵਾਲੇ