ਫਗਵਾੜਾ 'ਚ ਸ਼ਾਂਤੀ, ਅੱਜ ਰਾਤ ਤੋਂ ਚੱਲੇਗਾ ਇੰਟਰਨੈੱਟ

By: ਏਬੀਪੀ ਸਾਂਝਾ | | Last Updated: Monday, 16 April 2018 7:02 PM
ਫਗਵਾੜਾ 'ਚ ਸ਼ਾਂਤੀ, ਅੱਜ ਰਾਤ ਤੋਂ ਚੱਲੇਗਾ ਇੰਟਰਨੈੱਟ

ਫਗਵਾੜਾ: ਡਾ. ਅੰਬੇਡਕਰ ਦਾ ਬੋਰਡ ਲਾਉਣ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਮੰਗਲਵਾਰ ਨੂੰ ਮਾਹੌਲ ਸ਼ਾਂਤ ਰਿਹਾ। ਲੋਕਾਂ ਨੇ ਖੁਦ ਦੁਕਾਨਾਂ ਨਹੀਂ ਖੋਲ੍ਹੀਆਂ। ਅੱਜ ਰਾਤ 12 ਵਜੇ ਤੱਕ ਇੰਟਰਨੈਟ ‘ਤੇ ਬੈਨ ਹੈ। ਇਸ ਮਗਰੋਂ ਇੰਟਰਨੈਟ ਚਾਲੂ ਹੋ ਜਾਏਗਾ।

 

ਇਸ ਦੌਰਾਨ ਗੰਭੀਰ ਜ਼ਖਮੀ ਬੌਬੀ ਦੇ ਪਿਤਾ ਨੇ ਕਿਹਾ ਹੈ ਕਿ ਪ੍ਰਸ਼ਾਸਨ ਜਲਦ ਤੋਂ ਜਲਦ ਗੋਲੀ ਚਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰੇ। ਕਾਬਲੇਗੌਰ ਹੈ ਕਿ ਸ਼ੁੱਕਰਵਾਰ ਰਾਤ ਪੇਪਰ ਮਿਲ ਚੌਕ ਵਿੱਚ ਹਿੰਸਾ ਦੌਰਾਨ ਗੋਲੀਆਂ ਚੱਲੀਆਂ ਸਨ।

 

ਇਸ ਦੌਰਾਨ ਦੋ ਮੁੰਡੇ ਜ਼ਖਮੀ ਹੋ ਗਏ ਸਨ। ਲੁਧਿਆਣਾ ਦੇ ਡੀਐਸਮੀ ਵਿੱਚ ਭਰਤੀ ਬੌਬੀ ਦੇ ਪਿਤਾ ਨੇ ਲੋਕਾਂ ਨੂੰ ਭੜਕਾਉ ਭਾਸ਼ਣ ਨਾ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਖ਼ੂਨੀ ਟਕਰਾਅ ਵਾਲੇ ਮਾਮਲੇ ਵਿੱਚ 34 ਲੋਕਾਂ ਵਿਰੁੱਧ ਨਾਵਾਂ ਸਮੇਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਕੇਸ ਹਿੰਸਾ ਤੇ ਭੰਨਤੋੜ ਕਰਨ ਵਾਲਿਆਂ ਦੀ ਪਛਾਣ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਭੰਨਤੋੜ ਦਾ ਸ਼ਿਕਾਰ ਪੁਲਿਸ ਮੁਲਾਜ਼ਮਾਂ ਦੀਆਂ ਆਪਣੀਆਂ ਕਾਰਾਂ ਵੀ ਹੋਈਆਂ ਸਨ।

First Published: Monday, 16 April 2018 7:02 PM

Related Stories

ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ
ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ

ਲੰਡਨ: ਪੰਜਾਬ ਦੀ ਆਖਰੀ ਮਹਾਰਾਣੀ ਜਿੰਦ ਕੌਰ ਦੇ ਸੋਨੇ ਦੇ ਝੁਮਕਿਆਂ ਦੀ ਜੋੜੀ ਪੌਣੇ

ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ
ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ...

ਚੰਡੀਗੜ੍ਹ: ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ
ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ

ਲੁਧਿਆਣਾ: ਗਿਆਸਪੁਰ ਇਲਾਕੇ ਦੀ ਸਮਰਾਟ ਕਲੋਨੀ ਵਿੱਚ ਸਿਲੰਡਰ ਫਟਣ ਨਾਲ 25 ਲੋਕ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ
ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿੱਚ ਕਿਸ਼ਨਪੁਰਾ ਪੱਤਣ ‘ਤੇ ਦਰਿਆ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ
ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ

ਚੰਡੀਗੜ੍ਹ: ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ