ਫੂਲਕਾ ਨੇ ਮੰਗੇ ਹਰੇਕ ਵਿਧਾਇਕ ਲਈ 3-3 ਕਰੋੜ

By: ਏਬੀਪੀ ਸਾਂਝਾ | | Last Updated: Wednesday, 17 May 2017 11:42 AM
ਫੂਲਕਾ ਨੇ ਮੰਗੇ ਹਰੇਕ ਵਿਧਾਇਕ ਲਈ 3-3 ਕਰੋੜ

ਚੰਡੀਗੜ੍ਹ: “ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਹਰ ਐਮਐਲਏ ਨੂੰ ਪ੍ਰਤੀ ਸਾਲ 3 ਕਰੋੜ ਰੁਪਏ ਮਿਲਣਾ ਚਾਹੀਦਾ ਹੈ ਤਾਂ ਉਹ ਆਪਣੇ ਹਲਕੇ ਦਾ ਵਿਕਾਸ ਕਰਵਾ ਸਕੇ। ਅਸੀਂ ਇਸ ਸਬੰਧੀ ਵਿਧਾਨ ਸਭਾ ‘ਚ ਪ੍ਰਾਈਵੇਟ ਬਿੱਲ ਵੀ ਲੈ ਕੇ ਆਵਾਂਗੇ।” ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਐਚਐਸ ਫੂਲਕਾ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਹਰ ਪਾਰਟੀ ਦੇ ਵਿਧਾਇਕ ਨੂੰ ਚਾਰ ਕਰੋੜ ਰੁਪਇਆ ਦਿੰਦੀ ਹੈ ਤੇ ਅੱਗੇ ਇਸ ਨੂੰ 14 ਕਰੋੜ ਕਰਨ ਦੀ ਤਜ਼ਵੀਜ ਹੈ।

 

ਇਸ ਮੌਕੇ ਫੂਲਕਾ ਨੇ ਇਹ ਵੀ ਕਿਹਾ ਕਿ ਅਸੀਂ ਸੁਖਪਾਲ ਖਹਿਰਾ ਦਾ ਚੀਫ ਵਿੱਪ ਤੇ ਸਪੋਕਸਮੈਨ ਵਜੋਂ ਅਸਤੀਫਾ ਮਨਜ਼ੂਰ ਨਹੀਂ ਕਰਾਂਗੇ ਤੇ ਉਨ੍ਹਾਂ ਨੂੰ ਮਨਾ ਲਵਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਹੁਣ ਸਭ ਕੁਝ ਠੀਕ ਠੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਹ ਜਿੱਤੇ ਹੋਏ ਸੰਵਿਧਾਨਕ ਮੈਂਬਰ ਦਾ ਅਪਮਾਣ ਹੈ ਕਿ ਹਲਕੇ ਨੂੰ ਐਮਐਲਏ ਥਾਂ ਕਾਂਗਰਸ ਪਾਰਟੀ ਦੇ ਨੁਮਾਇੰਦੇ ਚਲਉਂਦੇ ਹਨ। ਉਨ੍ਹਾਂ ਕਿਹਾ ਕਿ ਹਲਕਿਆਂ ਦਾ ਬੇਹਤਰ ਵਿਕਾਸ ਤਾਂ ਹੀ ਹੋ ਸਕਦਾ ਹੈ ਜੇ ਵਿਧਾਇਕਾਂ ਨੂੰ ਫੰਡ ਦੇ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

 

ਇਸ ਮੌਕੇ ਪਾਰਟੀ ਦੇ ਸਹਿ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੈਂ ਇਸ ਮਾਮਲੇ ‘ਤੇ ਸਪੀਕਰ ਨੂੰ ਪ੍ਰਾਈਵੇਟ ਬਿੱਲ ਦਿੱਤਾ ਹੈ ਤਾਂ ਕਿ ਇਸ ਮਾਮਲੇ ‘ਤੇ ਵਿਧਾਨ ਸਭਾ ‘ਚ ਬਹਿਸ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਜੇ ਸਚਮੁੱਚ ਸੰਵਿਧਾਨ ਦੀ ਕਦਰ ਕਰਦੀ ਹੈ ਤਾਂ ਇਸ ਮਾਮਲੇ ‘ਤੇ ਸਰਕਾਰ ਨੂੰ ਸਾਕਾਰਾਤਮਿਕ ਰੁਖ ਅਪਨਾਉਣਾ ਚਾਹੀਦਾ ਹੈ। ਪਾਰਟੀ ਨੇ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ‘ਚ ਆਪਣੇ ਆਪਣੇ ਇਲਾਕਿਆਂ ‘ਚ ਹੁੰਦੇ ਕਥਿਤ ਧੱਕੇ ਗਿਣਵਾਏ।

First Published: Tuesday, 16 May 2017 5:58 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ