IPS ਅਫ਼ਸਰ ਬਣ ਸੁਖਬੀਰ ਬਾਦਲ ਸਣੇ ਕਈਆਂ ਨਾਲ ਕੀਤੀ 'ਚਤੁਰਾਈ'

By: ਰਵੀ ਇੰਦਰ ਸਿੰਘ | | Last Updated: Tuesday, 13 February 2018 6:20 PM
IPS ਅਫ਼ਸਰ ਬਣ ਸੁਖਬੀਰ ਬਾਦਲ ਸਣੇ ਕਈਆਂ ਨਾਲ ਕੀਤੀ 'ਚਤੁਰਾਈ'

ਲੁਧਿਆਣਾ: ਪੁਲਿਸ ਨੇ ਆਪਣੇ ‘ਹੁਨਰ’ ਨਾਲ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਮੇਤ ਕਈ ਲੀਡਰਾਂ ਨਾਲ ਹੇਰਾਫੇਰੀ ਕਰਨ ਵਾਲੇ ਆਈ.ਪੀ.ਐਸ. ਅਧਿਕਾਰੀ ਨੂੰ ਕਾਬੂ ਕਰਨ ਦਾ ਦਾਅਵਾ ਹੈ। ਪੁਲਿਸ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਜ਼ਮ ਦੇ ਸ਼ੌਕ ਤੇ ਕਾਰਨਾਮੇ ਸਾਂਝੇ ਕੀਤੇ। ਪੁਲਿਸ ਮੁਤਾਬਕ ਹਾਲੇ ਤਕ ਇਸ ਨਕਲੀ ਆਈ.ਪੀ.ਐਸ. ਅਧਿਕਾਰੀ ਵਿਰੁੱਧ ਚਾਰ ਲੱਖ ਰੁਪਏ ਦੀ ਠੱਗੀ ਦੀ ਸ਼ਿਕਾਇਤ ਵੀ ਪ੍ਰਾਪਤ ਹੋਈ ਹੈ।

 

ਮੁਲਜ਼ਮ ਰੁਪਿੰਦਰ ਸਿੰਘ ਬੀਤੇ ਡੇਢ ਸਾਲ ਤੋਂ ਆਪਣੇ ਆਪ ਨੂੰ ਯੂ.ਪੀ. ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਦੱਸਦਾ ਸੀ। ਉਹ ਆਪਣੀ ਚਤੁਰਾਈ ਨਾਲ ਸੁਖਬੀਰ ਬਾਦਲ ਵਰਗੇ ਵੱਡੇ ਸਿਆਸਤਦਾਨਾਂ ਨਾਲ ਤਸਵੀਰਾਂ ਖਿਚਵਾ ਲੈਂਦਾ ਹੈ। ਉਸ ਨੇ ਘਰ ਵਿੱਚ ਕਈ ਵੱਡੇ ਆਗੂਆਂ ਨਾਲ ਵੱਡੀਆਂ-ਵੱਡੀਆਂ ਫ਼ੋਟੋਆਂ ਲਾਈਆਂ ਹੋਈਆਂ ਹਨ।

Fake-IPS-Rupinder-Singh

ਲੁਧਿਆਣਾ ਦੇ ਏ.ਡੀ.ਸੀ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਲੁਧਿਆਣਾ ਅਹੁਦੇ ‘ਚ ਛੋਟੇ ਪੁਲਿਸ ਮੁਲਾਜ਼ਮਾਂ ‘ਤੇ ਰੋਹਬ ਝਾੜ ਤੇ ਲੋਕਾਂ ਵਿੱਚ ਆਪਣੀ ਠੁੱਕ ਬਣਾਉਣ ਲਈ ਨਾਲ ਵੀ ਲੈ ਜਾਂਦਾ ਸੀ। ਪੁਲਿਸ ਨੇ ਉਸ ਕੋਲੋਂ ਨੀਲੀ ਬੱਤੀ, ਲਾਇਸੰਸੀ ਰਿਵਾਲਵਰ, ਕਈ ਜੋੜੇ ਵਰਦੀ, ਵਰਦੀ ‘ਤੇ ਲੱਗਣ ਵਾਲਾ ਸਿਤਾਰੇ ਤੇ ਫੀਤੀਆਂ ਬਰਾਮਦ ਕੀਤੀਆਂ ਹਨ।

 

ਉਨ੍ਹਾਂ ਦੱਸਿਆ ਕਿ ਮੁਲਜ਼ਮ ਰੁਪਿੰਦਰ ਸਿੰਘ ਕਦੇ ਖ਼ੁਦ ਨੂੰ ਯੂ.ਪੀ. ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਦੱਸਦਾ ਸੀ ਤੇ ਕਦੇ ਜਲਦ ਹੀ ਆਈ.ਪੀ.ਐਸ. ਅਧਿਕਾਰੀ ਬਣਨ ਦੀ ਅਫਵਾਹ ਫੈਲਾਉਂਦਾ ਰਹਿੰਦਾ ਸੀ। ਪੁਲਿਸ ਉਸ ਦੇ ਮਨਸੂਬਿਆਂ ਦੀ ਜਾਂਚ ਕਰ ਰਹੀ ਹੈ।

First Published: Tuesday, 13 February 2018 6:19 PM

Related Stories

ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ
ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਮੁੜ ਦਫ਼ਤਰ ਪੁੱਜੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੁਰੇਸ਼

ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ
ਮਨੀ ਚੇਂਜਰ ਨੂੰ ਹਫ਼ਤਾ ਪਹਿਲਾਂ ਲੁੱਟਿਆ, ਅੱਜ ਗੋਲ਼ੀ ਮਾਰ ਕੇ ਕਤਲ

ਜਲੰਧਰ: ਫਿਲੌਰ ਵਿੱਚ ਵਿਦੇਸ਼ੀ ਕਰੰਸੀ ਨੂੰ ਬਦਲਣ ਵਾਲੇ ਨੌਜਵਾਨ ਕਾਰੋਬਾਰੀ ਦੀ

ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ
ਕਾਂਗਰਸੀ ਲੀਡਰ ਦੇ ਘਰ ਜੂਏ ਦਾ ਅੱਡਾ

ਲੁਧਿਆਣਾ: ਕਸਬਾ ਜਗਰਾਓਂ ਦੇ ਮੁਹੱਲਾ ਫਿਲੀਗੇਟ ਵਿੱਚ ਸਥਿਤ ਇੱਕ ਘਰ ਵਿੱਚ ਪੁਲਿਸ

ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ
ਖਹਿਰਾ ਵੱਲੋਂ ਦੋ-ਦੋ CBI ਜਾਂਚ ਦੀ ਮੰਗ

ਬਠਿੰਡਾ: ਮੌੜ ਬੰਬ ਧਮਾਕਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਆਏ ਵਿਰੋਧੀ ਧਿਰ ਦੇ

ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ
ਫ਼ਾਜ਼ਿਲਕਾ ਦੇ ਜੀਜਾ-ਸਾਲਾ ਦੀ ਸੜਕ ਹਾਦਸੇ 'ਚ ਮੌਤ

ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਬਾਰੇਕਾ ਦੇ ਦੋ ਨੌਜਵਾਨਾਂ ਦੀ ਰਾਜਸਥਾਨ ਵਿੱਚ

ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ
ਚੰਨਵਾਲ ਵਾਸੀਆਂ ਨੇ ਲੱਭਿਆ ਸਪੀਕਰਾਂ ਦੇ ਸ਼ੋਰ ਦਾ ਹੱਲ

ਬਰਨਾਲਾ: ਪਿੰਡ ਚੰਨਵਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਿੱਚ ਗੁਰਬਾਣੀ

ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'
ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ‘ਚ

ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM
ਕੈਪਟਨ ਸਰਕਾਰ ਲਾਏਗੀ ਪਿੰਡਾਂ 'ਚ ਮਾਈਕ੍ਰੋ ATM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਪੱਧਰ ‘ਤੇ ਕੋਰ ਬੈਂਕਿੰਗ ਸੇਵਾਵਾਂ ਮੁਹੱਈਆ

 ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ
ਅਕਾਲੀ ਦਲ ਨੇ ਚੁੱਕਿਆ ਗੁੰਡਾ ਟੈਕਸ ਖਿਲਾਫ ਝੰਡਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੀ ਹੁਣ ਗੁੰਡਾ ਟੈਕਸ ਖਿਲਾਫ ਡਟਿਆ ਹੈ। ਅਕਾਲੀ ਦਲ

ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ
ਮੰਦਰ 'ਚੋਂ ਭਗਵਾਨ ਦੇ 'ਗਹਿਣੇ' ਚੋਰੀ

ਚੰਡੀਗੜ੍ਹ: ਬੀਤੀ ਰਾਤ ਪੰਚਕੂਲਾ ਜ਼ਿਲ੍ਹੇ ਅਧੀਨ ਪੈਂਦੇ ਸਕੇਤੜੀ ਦੇ ਪ੍ਰਾਚੀਨ ਸ਼ਿਵ