ਡਿਊਟੀ 'ਤੇ ਜਾ ਅੰਮ੍ਰਿਤਸਰ ਜਾ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ

By: ਰਵੀ ਇੰਦਰ ਸਿੰਘ | | Last Updated: Saturday, 4 November 2017 12:24 PM
ਡਿਊਟੀ 'ਤੇ ਜਾ ਅੰਮ੍ਰਿਤਸਰ ਜਾ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ

ਅੰਮ੍ਰਿਤਸਰ: ਅੱਜ ਤੜਕਸਾਰ ਪਿੰਡ ਬੱਲੜਵਾਲ ਤੋਂ ਅੰਮ੍ਰਿਤਸਰ ਆਪਣੀ ਡਿਊਟੀ ‘ਤੇ ਜਾ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਪਿੰਡ ਉਘਰ ਔਲਖ ਨੇੜੇ ਇੱਕ ਖੜ੍ਹੀ ਹੋਈ ਟਰਾਲੀ ਵਿੱਚ ਵੱਜਣ ਨਾਲ ਮੌਤ ਹੋ ਗਈ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬਾਊ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਵੇਰੇ ਆਪਣੇ ਡਿਊਟੀ ‘ਤੇ ਅੰਮ੍ਰਿਤਸਰ ਜਾਣ ਲਈ ਘਰੋਂ ਗਿਆ ਸੀ ਜਦ ਕਿ ਪਿੰਡ ਉਘਰ ਔਲਖ ਨੇੜੇ ਖੜ੍ਹੀ ਰੇਤੇ ਦੀ ਟਰਾਲੀ ਵਿੱਚ ਵੱਜਣ ਨਾਲ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

 

ਇਸ ਸਬੰਧੀ ਥਾਣਾ ਮੁਖੀ ਅਜਨਾਲਾ ਪਰਮਵੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਭੇਜ ਦਿੱਤਾ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਜ਼ਿਕਰਯੋਗ ਹੈ ਕਿ ਸੜਕ ਉਪਰ ਚੱਲਦੀਆਂ ਜਾਂ ਖੜ੍ਹੀਆਂ ਓਵਰਲੋਡ ਟਰਾਲੀਆਂ ਨਾਲ ਕਈ ਪ੍ਰਕਾਰ ਦੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ ਤੇ ਜਿਨ੍ਹਾਂ ਵਿੱਚ ਮੌਤਾਂ ਹੋਣ ਦੀਆਂ ਖ਼ਬਰਾਂ ਆਏ ਦਿਨ ਸੁਨਣ ਨੂੰ ਮਿਲਦੀਆਂ ਹਨ ਪਰ ਪ੍ਰਸ਼ਾਸ਼ਨ ਵੱਲੋਂ ਸੜਕਾਂ ਉੱਪਰ ਓਵਰਲੋਡ ਟਰਾਲੀਆਂ ਨੂੰ ਹਟਾਉਣ ਲਈ ਕੋਈ ਠੋਸ ਕੋਸ਼ਿਸ਼ ਨਹੀਂ ਕੀਤੀ ਜਾਂਦੀ।

First Published: Saturday, 4 November 2017 12:24 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ