ਕੈਪਟਨ ਅਮਰਿੰਦਰ ਗੁੰਮਸ਼ੁਦਾ, ਸੋਸ਼ਲ ਮੀਡੀਆ 'ਤੇ ਪੋਸਟਰ

By: ABP SANJHA | | Last Updated: Friday, 11 August 2017 3:49 PM
ਕੈਪਟਨ ਅਮਰਿੰਦਰ ਗੁੰਮਸ਼ੁਦਾ, ਸੋਸ਼ਲ ਮੀਡੀਆ 'ਤੇ ਪੋਸਟਰ

ਚੰਡੀਗੜ੍ਹ: ਪੰਜਾਬ ‘ਚ ਕਾਂਗਰਸ ਸਰਕਾਰ ਬਣੀ ਨੂੰ ਤਕਰੀਬਨ 5 ਮਹੀਨੇ ਦਾ ਸਮਾਂ ਹੋ ਗਿਆ ਹੈ। ਇਸ ਥੋੜੇ ਜਿਹੇ ਵਕਫ਼ੇ ਦੌਰਾਨ ਹੀ ਲੋਕ ਸਰਕਾਰ ਤੋਂ ਨਰਾਜ਼ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਬਣਨ ਤੋਂ ਪਹਿਲਾਂ ਜੋ ਕਾਂਗਰਸ ਨੇ ਵੱਡੇ-ਵੱਡੇ ਵਾਅਦੇ ਕੀਤੇ ਸੀ, ਉਹ ਪੂਰੇ ਨਹੀਂ ਹੋਏ ਹਨ ਤੇ ਨਾ ਹੀ ਉਨ੍ਹਾਂ ਨੂੰ ਪੂਰੇ ਹੋਣ ਦੀ ਕੋਈ ਉਮੀਦ ਜਾਪ ਰਹੀ ਹੈ ਕਿਉਂਕਿ ਮੁੱਖ ਮੰਤਰੀ ਇਸ ਲਈ ਗੰਭੀਰ ਨਜ਼ਰ ਨਹੀਂ ਆ ਰਹੇ।

 

 
ਲੋਕਾਂ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਸਮਾਂ ਦੇਣ ਦੀ ਬਜਾਏ ਬਾਹਰ ਹੀ ਬਹੁਤਾ ਵਕਤ ਬਤੀਤ ਕਰ ਰਹੇ ਹਨ। ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਸੂਬੇ ਅੰਦਰ ਅਮਨ-ਅਮਾਨ ਨਾ ਦੀ ਕੋਈ ਚੀਜ਼ ਨਹੀਂ ਹੈ। ਹੁਣ ਲੋਕਾਂ ਦਾ ਗੁੱਸਾ ਸੋਸ਼ਲ ਮੀਡੀਆ ‘ਤੇ ਗੂੰਜਣ ਲੱਗ ਪਿਆ ਹੈ।

captain

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੋਸਟਰ ਕਾਫ਼ੀ ਚਰਚਾ ‘ਚ ਹੈ। ਇਸ ‘ਤੇ ਉਨ੍ਹਾਂ ਦੀ ਗੁਮਸ਼ੁਦਾ ਬਾਰੇ ਲਿਖਿਆ ਗਿਆ ਹੈ। ਪੋਸਟਰ ‘ਤੇ ਲਿਖਿਆ ਗਿਆ ਹੈ ਕਿ 11 ਮਾਰਚ ਨੂੰ ਚੋਣ ਜਿੱਤਣ ਤੋਂ ਬਾਅਦ ਕਿਤੇ ਬਾਹਰ ਚਲੇ ਗਏ ਹਨ। ਉਹ ਅਜੇ ਤੱਕ ਵਾਪਸ ਨਹੀਂ ਆਏ। ਦੱਸ ਦਈਏ ਕਿ ਰੱਖੜ ਪੁੰਨਿਆ ਮੌਕੇ ਬਾਬੇ ਬਕਾਲੇ ਹੋਈ ਸਿਆਸੀ ਕਾਨਫਰੰਸ ‘ਚ ਕੈਪਟਨ ਦੇ ਨਾ ਪਹੁੰਚਣ ਕਾਰਨ ਆਮ ਆਦਮੀ ਪਾਰਟੀ ਨੇ ਵੀ ਤਗੜੇ ਹੱਥੀ ਲਿਆ ਸੀ।

First Published: Friday, 11 August 2017 3:49 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ