ਸਾਂਸਦ ਚੌਧਰੀ ਦੇ ਘਰ ਬਾਹਰ ਕੂੜੇ ਦੀ ਰੇਹੜੀ

By: ਏਬੀਪੀ ਸਾਂਝਾ | | Last Updated: Sunday, 16 July 2017 5:55 PM
ਸਾਂਸਦ ਚੌਧਰੀ ਦੇ ਘਰ ਬਾਹਰ ਕੂੜੇ ਦੀ ਰੇਹੜੀ

ਜਲੰਧਰ: ਨੌਵੀਂ ਕਲਾਸ ‘ਚ ਪੜ੍ਹਨ ਵਾਲਾ 15 ਸਾਲ ਦਾ ਮੁੰਡਾ ਐਤਵਾਰ ਨੂੰ ਕੂੜੇ ਦੀ ਰੇਹੜੀ ਲੈ ਕੇ ਜਲੰਧਰ ਦੇ ਐਮ.ਪੀ. ਚੌਧਰੀ ਸੰਤੋਖ ਸਿੰਘ ਦੇ ਘਰ ਬਾਹਰ ਭੁੱਖ ਹੜਤਾਲ ‘ਤੇ ਬੈਠ ਗਿਆ। ਮੁੰਡੇ ਦੀ ਮੰਗ ਸੀ ਕਿ ਉਸ ਦੇ ਇਲਾਕੇ ਫੋਕਲ ਪੁਆਇੰਟ ਵਿੱਚ ਗੰਦਗੀ ਫੈਲੀ ਹੋਈ ਹੈ ਪਰ ਕੋਈ ਅਧਿਕਾਰੀ ਧਿਆਨ ਨਹੀਂ ਦੇ ਰਿਹਾ।

 

ਭੁੱਖ ਹੜਤਾਲ ਵੇਲੇ ਸਾਂਸਦ ਘਰ ਵਿੱਚ ਨਹੀਂ ਸਨ। ਡੇਢ ਘੰਟੇ ਬਾਅਦ ਥਾਣਾ ਨੰਬਰ 2 ਦੇ ਐਸਐਚਓ ਨੇ ਮੁੰਡੇ ਨੂੰ ਭੁੱਖ ਹੜਤਾਲ ਤੋਂ ਉਠਾਇਆ। ਭੁੱਖ ਹੜਤਾਲ ਕਰਨ ਵਾਲੇ ਸੁਸ਼ੀਲ ਤਿਵਾੜੀ ਦਾ ਕਹਿਣਾ ਹੈ ਕਿ ਉਹ ਭੁੱਖ ਹੜਤਾਲ ‘ਤੇ ਬੈਠਣ ਤੋਂ ਪਹਿਲਾਂ ਕਈ ਵਾਰ ਪ੍ਰਸ਼ਾਸਨ ਤੇ ਨੇਤਾਵਾਂ ਨੂੰ ਮਿਲ ਚੁੱਕਾ ਹੈ।

 

ਇਸ ਦੇ ਬਾਵਜੂਦ ਗੰਦਗੀ ਦਾ ਕੋਈ ਹਲ ਨਹੀਂ ਹੋਇਆ। ਇਸ ਲਈ ਉਹ ਅੱਜ ਸਾਂਸਦ ਦੇ ਘਰ ਬਾਹਰ ਬੈਠ ਗਿਆ। ਉਸ ਦਾ ਮਕਸਦ ਇਹ ਸੀ ਕਿ ਸਾਂਸਦ ਨੂੰ ਵੀ ਪਤਾ ਲੱਗੇ ਕਿ ਬਦਬੂ ਵਿਚ ਰਹਿਣਾ ਕਿੰਨਾ ਔਖਾ ਹੈ।

First Published: Sunday, 16 July 2017 5:43 PM

Related Stories

ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ
ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ

ਚੰਡੀਗ੍ਹੜ: ਸੁਖਪਾਲ ਖਹਿਰਾ ਵਿਰੋਧੀ ਧਿਰ ਦੀ ਨੇਤਾ ਤੋਂ ਬਾਅਦ ਸਿੱਖ ਕੌਮ ਦੇ ਚੌਥੇ

ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ
ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ

ਬਲਾਚੌਰ: ਇੱਥੋਂ ਦੀਆਂ ਦੋ ਲੜਕੀਆਂ ਦੀ ਮੌਤ ਹਾਲੇ ਤੱਕ ਰਹੱਸ ਬਣੀ ਹੋਈ ਹੈ। ਪੁਲਿਸ

ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.
ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.

ਜਲੰਧਰ: ਜ਼ਿਲ੍ਹੇ ਦੇ ਪਿੰਡ ਰਾਏਪੁਰ ਫਰਾਲਾ ਦੇ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ

ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ
ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਨੰਦਪੁਰ ਕਲੌੜ ਵਿੱਚ ਪੰਜਾਬ ਨੈਸ਼ਨਲ ਬੈਂਕ

ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ
ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ

ਸੰਗਰੂਰ: ਦਿੜ੍ਹਬਾ ਦੇ ਕਮਿਸ਼ਨ ਏਜੰਟ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੰਗਰੂਰ

ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ
ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਤੇਜ਼ਾਬ ਹਮਲੇ ਦੇ ਪੀੜਤਾਂ ਲਈ 8000

ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ
ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ

ਬਰਨਾਲਾ: ਜ਼ਿਲ੍ਹੇ ਦੇ ਥਾਣਾ ਟੱਲੇਵਾਲ ਦੀ ਪੁਲਿਸ ਨੇ ਕਤਲ ਦੀ ਗੁੱਥੀ ਨੂੰ

ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ
ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ

ਬਰਨਾਲਾ: ਬੇਸ਼ੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ