ਸਰਕਾਰ ਖਿਲਾਫ ਡਟੇ ਵਕੀਲ

By: abp sanjha | | Last Updated: Friday, 21 April 2017 6:04 PM
ਸਰਕਾਰ ਖਿਲਾਫ ਡਟੇ ਵਕੀਲ

ਚੰਡੀਗੜ੍ਹ: ਲਾਅ ਕਮਿਸ਼ਨ ਵੱਲੋਂ ਐਡਵੋਕੇਟ ਐਕਟ ਵਿੱਚ ਸੋਧ ਦੇ ਵਿਰੋਧ ਵਿੱਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਆਪਣੇ ਕੰਮ ਕਾਜ ਨੂੰ ਅੱਧਾ ਦਿਨ ਠੱਪ ਕਰ ਕੇ ਵਿਰੋਧ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨ ਕਰਨ ਵਾਲੇ ਵਕੀਲਾਂ ਨੇ ਆਖਿਆ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਵਕੀਲਾਂ ਨੇ ਐਲਾਨ ਕੀਤਾ ਕਿ 2 ਮਈ ਤੋਂ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ।
ਇਸ ਦੌਰਾਨ ਵਕੀਲਾਂ ਵੱਲੋਂ ਐਡਵੋਕੇਟ ਐਕਟ ਦੀਆਂ ਕਾਪੀਆਂ ਵੀ ਫੂਕੀਆਂ ਗਈਆਂ। ਇਸ ਤੋਂ ਬਾਅਦ ਵਕੀਲਾਂ ਨੇ ਰਾਜ ਭਵਨ ਤੱਕ ਮਾਰਚ ਕੀਤਾ ਤੇ ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੂੰ ਮੰਗ ਪੱਤਰ ਵੀ ਸੌਂਪਿਆ।
First Published: Friday, 21 April 2017 6:04 PM

Related Stories

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਸਿੱਖਿਆ ਮੰਤਰੀ ਦੇ ਨਵੇਂ ਫੈਸਲੇ ਤੋਂ ਖ਼ੁਸ ਹੋਣਗੇ ਅਧਿਆਪਕ ?
ਸਿੱਖਿਆ ਮੰਤਰੀ ਦੇ ਨਵੇਂ ਫੈਸਲੇ ਤੋਂ ਖ਼ੁਸ ਹੋਣਗੇ ਅਧਿਆਪਕ ?

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਫੈਸਲੇ ਲੈਣ ਦੀ ਕੜੀ ਵਿੱਚ ਅੱਜ

ਪਠਾਨਕੋਟ 'ਚ ਮਾਂ ਨੇ ਪੁੱਤ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ
ਪਠਾਨਕੋਟ 'ਚ ਮਾਂ ਨੇ ਪੁੱਤ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ

ਪਠਾਨਕੋਟ: ਮਿਲਟਰੀ ਦੇ ਰਿਆਸੀ ਕੁਆਟਰ ਵਿੱਚ ਰਹਿਣ ਵਾਲੀ ਮਾਂ ਨੇ ਅਪਣੇ ਪੁੱਤਰ ਦਾ

ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਦਾ ਸਸਕਾਰ
ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਦਾ ਸਸਕਾਰ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸਸਕਾਰ

ਮੁਹਾਲੀ 'ਚ ਦਿਨ-ਦਿਹਾੜੇ ਡਾਕਾ
ਮੁਹਾਲੀ 'ਚ ਦਿਨ-ਦਿਹਾੜੇ ਡਾਕਾ

ਚੰਡੀਗੜ੍ਹ: ਮੁਹਾਲੀ ‘ਚ ਦਿਨ-ਦਿਹਾੜੇ ਬੈਂਕ ‘ਚ ਡਾਕਾ ਪਿਆ ਹੈ। ਨਕਾਬਪੋਸ਼

ਬਠਿੰਡਾ ਦੇ ਯਸ਼ ਨੇ ਖੱਟਿਆ ਪੂਰੇ ਭਾਰਤ 'ਚ ਜੱਸ
ਬਠਿੰਡਾ ਦੇ ਯਸ਼ ਨੇ ਖੱਟਿਆ ਪੂਰੇ ਭਾਰਤ 'ਚ ਜੱਸ

ਬਠਿੰਡਾ: ਬਚਪਨ ਤੋਂ ਹੀ ਸੁਣਨ ਤੇ ਬੋਲਣ ਤੋਂ ਅਸਮਰੱਥ 18 ਸਾਲਾ ਯਸ਼ਵੀਰ ਗੋਇਲ ਨੇ 15

ਦੇਸ਼ ਦੇ 34 ਏਟੀਐਮ ਲੁੱਟਣ ਵਾਲੇ ਗਰੋਹ ਕਾਬੂ
ਦੇਸ਼ ਦੇ 34 ਏਟੀਐਮ ਲੁੱਟਣ ਵਾਲੇ ਗਰੋਹ ਕਾਬੂ

ਜਲੰਧਰ: ਪੰਜਾਬ, ਹਿਮਾਚਲ, ਯੂਪੀ ਤੇ ਉੱਤਰਾਖੰਡ ‘ਚ 34 ਏਟੀਐਮ ਲੁੱਟਣ ਵਾਲੇ ਗਰੋਹ ਦਾ

ਜਲਾਲਾਬਾਦ ਕੋਲ ਭਿਆਨਕ ਹਾਦਸਾ, 3 ਹਲਾਕ
ਜਲਾਲਾਬਾਦ ਕੋਲ ਭਿਆਨਕ ਹਾਦਸਾ, 3 ਹਲਾਕ

ਜਲਾਲਾਬਾਦ: ਫ਼ਾਜ਼ਿਲਕਾ-ਫ਼ਿਰੋਜ਼ਪੁਰ ਸੜਕ ‘ਤੇ ਬੀਤੀ ਦੇਰ ਰਾਤ ਇੱਕ ਕਾਰ ਤੇ

ਨੌਜਵਾਨ ਵੱਲੋਂ ਸਕੂਲ 'ਚ ਦਾਖਲ ਹੋ ਕੇ ਕੁੜੀ 'ਤੇ ਹਮਲਾ
ਨੌਜਵਾਨ ਵੱਲੋਂ ਸਕੂਲ 'ਚ ਦਾਖਲ ਹੋ ਕੇ ਕੁੜੀ 'ਤੇ ਹਮਲਾ

ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਇੱਕ ਪ੍ਰਾਈਵੇਟ ਸਕੂਲ ‘ਚ ਅੱਜ ਉਸ ਸਮੇਂ ਰੌਲਾ

ਕੈਪਟਨ ਦੀ ਮਾਤਾ ਦੇ ਸਸਕਾਰ ਲਈ ਪਹੁੰਚੇ ਦੇਸ਼ ਭਰ ਤੋਂ ਸ਼ਾਹੀ ਪਰਿਵਾਰ
ਕੈਪਟਨ ਦੀ ਮਾਤਾ ਦੇ ਸਸਕਾਰ ਲਈ ਪਹੁੰਚੇ ਦੇਸ਼ ਭਰ ਤੋਂ ਸ਼ਾਹੀ ਪਰਿਵਾਰ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ