ਕੈਪਟਨ ਨੇ ਲੋਕਾਂ ਨਾਲ ਕੀਤੇ ਹੋਰ ਵਾਅਦੇ, ਅਕਾਲੀਆਂ ਨੂੰ ਦੱਸਿਆ 'ਰੋਂਦੂ'

By: ਰਵੀ ਇੰਦਰ ਸਿੰਘ | | Last Updated: Thursday, 7 December 2017 3:32 PM
ਕੈਪਟਨ ਨੇ ਲੋਕਾਂ ਨਾਲ ਕੀਤੇ ਹੋਰ ਵਾਅਦੇ, ਅਕਾਲੀਆਂ ਨੂੰ ਦੱਸਿਆ 'ਰੋਂਦੂ'

ਅੰਮ੍ਰਿਤਸਰ: ਪੰਜਾਬ ਵਿੱਚ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ਲਈ ਆਪਣਾ ਜ਼ੋਰ ਲਾ ਰਹੀਆਂ ਹਨ, ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲਈ ਇਹ ਪਰਖ ਦੀ ਘੜੀ ਹੈ। ਇੱਕ ਕਿਸਮ ਨਾਲ ਇਨ੍ਹਾਂ ਚੋਣਾਂ ਦੇ ਨਤੀਜੇ ਕਾਂਗਰਸ ਸਰਕਾਰ ਦਾ ਰਿਪੋਰਟ ਕਾਰਡ ਹੋ ਸਕਦੇ ਹਨ।

 

ਇਸ ਲਈ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ‘ਤੇ ਜ਼ੋਰਦਾਰ ਹਮਲੇ ਕੀਤੇ, ਉੱਥੇ ਲੋਕਾਂ ਨਾਲ ਵੀ ਕਈ ਵਾਅਦੇ ਕੀਤੇ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੇ ਧਰਨਿਆਂ ਬਾਰੇ ਕਿਹਾ ਕਿ ਜਦੋਂ ਕੋਈ ਹਾਰ ਰਿਹਾ ਹੁੰਦਾ ਹੈ ਤਾਂ ਉਹ ਇਵੇਂ ਹੀ ਕਰਦਾ ਹੈ, ਹੁਣ ਉਹ ਰੋਣ ਲੱਗੇ ਹਨ।

 

ਕੈਪਟਨ ਨੇ ਕਿਹਾ ਕਿ ਸੂਬੇ ਵਿੱਚ ਛੇਤੀ ਹੀ ਨਵੀਂ ਐਕਸਾਈਜ਼ ਪਾਲਿਸੀ ਲਾਗੂ ਕੀਤੀ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸੇ ਚੈਨਲ ਨੂੰ ਬੰਦ ਕਰਨ ਦੇ ਹੱਕ ਵਿੱਚ ਨਹੀਂ ਸਗੋਂ ਕੋਈ ਵੀ ਨਵਾਂ ਚੈਨਲ ਚਲਾ ਸਕਦਾ ਹੈ।

 

ਮੁੱਖ ਮੰਤਰੀ ਨੇ ਹਿੰਦੂ ਨੇਤਾਵਾਂ ਦੇ ਕਤਲ ਪਿੱਛੇ ਇੱਕ ਵਾਰ ਫਿਰ ਆਈ.ਐਸ.ਆਈ. ਦਾ ਹੱਥ ਹੋਣ ਦੀ ਗੱਲ ਦੁਹਰਾਈ। ਕਾਂਗਰਸ ਦੇ ਮੁਖੀ ਬਾਰੇ ਰਾਹੁਲ ਗਾਂਧੀ ਨੂੰ ਸਹੀ ਉਮੀਦਵਾਰ ਦੱਸਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਨੂੰ ਪਾਰਟੀ ਦੀ ਕਮਾਨ ਦੇਣ ਦਾ ਅਸਰ ਗੁਜਰਾਤ ਵਿੱਚ ਵੀ ਵਿਖਾਈ ਦੇਵੇਗਾ।

First Published: Thursday, 7 December 2017 2:40 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ