ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਵਾਈ ਫਾਈ ਸਹੂਲਤ

By: abp sanjha | | Last Updated: Thursday, 18 May 2017 9:09 AM
 ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਵਾਈ ਫਾਈ ਸਹੂਲਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਪ੍ਰਤੀ ਦਿਨ 20 ਐਮਬੀ ਮੁਫਤ ਡਾਟਾ ਦੇਣ ਦਾ ਫੈਸਲਾ ਕੀਤਾ ਹੈ। ਇਹ ਸਹੂਲਤ ਮੁਫਤ ਵਾਈ ਫਾਈ ਤਹਿਤ ਸੂਬੇ ਦੇ ਕਰੀਬ 90 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗੀ। ਸਰਕਾਰ ਦੇ ਇਸ ਫੈਸਲੇ ਵਿੱਚ ਮੁਫਤ ਵਾਈ ਫਾਈ ਦੀ ਸਹੂਲਤ ਰਿਲਾਇੰਸ ਜੀਓ ਵਲੋਂ ਦਿੱਤੀ ਜਾਵੇਗੀ।

 

 

ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਹੂਲਤ ਮਿਲਣ ਤੋਂ ਬਾਅਦ ਪ੍ਰਾਈਵੇਟ ਕਾਲਜਾਂ ਦੇ ਵਿਦਿਆਰਥੀ ਵੀ ਮੁਫਤ ਵਾਈ ਫਾਈ ਦੀ ਸਹੂਲਤ ਲੈਣ ਦੀ ਮੰਗ ਉਠਾ ਸਕਦੇ ਹਨ।

 

 

ਜਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਵਿਚ ਵਿਚ ਵਾਅਦਾ ਕੀਤਾ ਸੀ ਕਿ ਡਿਜੀਟਲ ਤਕਨੀਕ ਦੇ ਇਸਤੇਮਾਲ ਲਈ ਨੌਜਵਾਨਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਮੁਫਤ ਵਾਈ ਫਾਈ ਦੀ ਸਹੂਲਤ ਦਿਤੀ ਜਾਵੇਗੀ।

First Published: Thursday, 18 May 2017 9:07 AM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ