ਗੁੱਸੇ ਤੇ ਗਮ ਦੇ ਮਾਹੌਲ 'ਚ ਸ਼ਹੀਦ ਸੂਬੇਦਾਰ ਦਾ ਸਸਕਾਰ

By: ਏਬੀਪੀ ਸਾਂਝਾ | | Last Updated: Tuesday, 2 May 2017 1:19 PM
ਗੁੱਸੇ ਤੇ ਗਮ ਦੇ ਮਾਹੌਲ 'ਚ ਸ਼ਹੀਦ ਸੂਬੇਦਾਰ ਦਾ ਸਸਕਾਰ

ਤਰਨ ਤਾਰਨ: ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਪਾਕਿਸਤਾਨੀ ਫ਼ੌਜੀਆਂ ਦੇ ਹਮਲੇ ‘ਚ ਸ਼ਹੀਦ ਹੋਏ ਭਾਰਤੀ ਜਵਾਨ ਨਾਇਬ ਸੂਬੇਦਾਰ ਪਰਮਜੀਤ ਸਿੰਘ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਣ ਨਾਲ ਕਰ ਦਿੱਤਾ ਗਿਆ। ਸਸਕਾਰ ਮੌਕੇ ਪੰਜਾਬ ਸਰਕਾਰ ਦਾ ਕੋਈ ਵੀ ਆਗੂ ਮੌਜੂਦ ਨਹੀਂ ਸੀ।

 

ਇਸ ਤੋਂ ਪਹਿਲਾਂ ਕਸ਼ਮੀਰ ਤੋਂ ਸ਼ਹੀਦ ਦੀ ਦੇਹ ਤਰਨ ਤਾਰਨ ਲਿਆਂਦੀ ਗਈ। ਇਸ ਤੋਂ ਪਹਿਲਾਂ ਸ਼ਹੀਦ ਪਰਮਜੀਤ ਸਿੰਘ ਦੇ ਸਰੀਰ ਦੇ ਪਾਕਿਸਤਾਨੀ ਸੈਨਾ ਵੱਲੋਂ ਕੀਤੇ ਗਏ ਅਪਮਾਨ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਗ਼ੁੱਸੇ ਦੀ ਲਹਿਰ ਵੀ ਦੇਖਣ ਨੂੰ ਮਿਲੀ। ਇਸ ਦੌਰਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਇੱਕ ਸਮਾਂ ਤਾਂ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸੈਨਾ ਵੱਲੋਂ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਸ਼ਹੀਦ ਪਰਮਜੀਤ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ।

 

ਸ਼ਹੀਦ ਪਰਮਜੀਤ ਸਿੰਘ ਦੀ ਪਤਨੀ ਨੇ ਆਖਿਆ ਸੀ ਕਿ ਜਦੋਂ ਤੱਕ ਉਸ ਦੇ ਪਤੀ ਦਾ ਪੂਰਾ ਸਰੀਰ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਸਸਕਾਰ ਨਹੀਂ ਕਰਨਗੇ। ਉਨ੍ਹਾਂ ਆਖਿਆ ਮੈਨੂੰ ਆਪਣੇ ਪਤੀ ਦਾ ਪੂਰਾ ਸਰੀਰ ਚਾਹੀਦਾ ਹੈ। ਸ਼ਹੀਦ ਪਰਮਜੀਤ ਸਿੰਘ ਆਪਣੇ ਪਿੱਛੇ ਇੱਕ ਬੇਟਾ ਤੇ ਦੋ ਬੇਟੀਆਂ ਛੱਡ ਕੇ ਗਏ ਹਨ। ਯਾਦ ਰਹੇ ਕਿ ਪਾਕਿਸਤਾਨ ਨੇ ਕੱਲ੍ਹ ਧੋਖੇ ਨਾਲ ਦੋ ਭਾਰਤੀ ਸੈਨਿਕਾਂ ਨੂੰ ਸ਼ਹੀਦ ਕਰ ਦਿੱਤਾ। ਇਸ ਤੋਂ ਬਾਅਦ ਪਾਕਿਸਤਾਨ ਸੈਨਾ ਦੇ ਜਵਾਨਾਂ ਦੋਵਾਂ ਸੈਨਿਕਾਂ ਦੇ ਸਰੀਰ ਦਾ ਅਪਮਾਨ ਵੀ ਕੀਤਾ। ਪਾਕਿਸਤਾਨ ਸੈਨਿਕਾਂ ਨੇ ਇਹ ਹਰਕਤ ਐਲਓਸੀ ਦੇ 200 ਮੀਟਰ ਅੰਦਰ ਆ ਕੇ ਕੀਤੀ।

First Published: Tuesday, 2 May 2017 1:19 PM

Related Stories

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ

ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ

ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ
ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ