ਗ੍ਰਿਫਤਾਰ ਖਾਲਿਸਤਾਨੀਆਂ ਦਾ ਪੰਜ ਰੋਜ਼ਾ ਪੁਲਿਸ ਰਿਮਾਂਡ

By: ਏਬੀਪੀ ਸਾਂਝਾ | | Last Updated: Thursday, 10 August 2017 5:32 PM
ਗ੍ਰਿਫਤਾਰ ਖਾਲਿਸਤਾਨੀਆਂ ਦਾ ਪੰਜ ਰੋਜ਼ਾ ਪੁਲਿਸ ਰਿਮਾਂਡ

ਅੰਮ੍ਰਿਤਸਰ: ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਕਥਿਤ ਮੈਂਬਰਾਂ ਨੂੰ ਅੱਜ ਪੰਜਾਬ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਇਨ੍ਹਾਂ ਕੋਲੋਂ ਇਹ ਜਾਣਨ ਦੀ ਕੋਸ਼ਿਸ਼ ਕਰੇਗੀ ਕਿ ਇਹ ਹੁਣ ਤੱਕ ਕਿਹੜੀਆਂ-ਕਿਹੜੀਆਂ ਦੇਸ਼ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਰਹੇ ਹਨ।

 

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਮੱਧ ਪ੍ਰਦੇਸ਼ ਪੁਲਿਸ ਨਾਲ ਮਿਲਕੇ ਸਾਂਝੇ ਆਪ੍ਰੇਸ਼ਨ ਵਿੱਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਤਿੰਨ ਕਥਿਤ ਮੈਂਬਰਾਂ ਨੂੰ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਮਗਰੋਂ ਅੱਜ ਦੁਪਿਹਰ ਇਨ੍ਹਾਂ ਤਿੰਨਾਂ ਬਲਕਾਰ ਸਿੰਘ, ਬਲਵਿੰਦਰ ਸਿੰਘ ਤੇ ਸਤਿੰਦਰ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮਗਰੋਂ ਅਦਾਲਤ ਵੱਲੋਂ ਇਨ੍ਹਾਂ ਤਿੰਨਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।

 

ਦਰਅਸਲ ਪੁਲਿਸ ਵੱਲੋਂ ਇਨ੍ਹਾਂ ਖਿਲਾਫ ਥਾਣਾ ਰਮਦਾਸ ਵਿੱਚ ਪਿਛਲੇ ਸਾਲ ਦੇਸ਼ ਵਿਰੋਧੀ ਤੇ ਅੱਤਵਾਦੀ ਗਤੀਵਿਧੀਆਂ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਕਾਊਂਟਰ ਇੰਟੈਲੀਜੈਂਸ ਨੂੰ ਸੌਂਪ ਦਿੱਤੀ ਗਈ ਸੀ। ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਲੰਮਾ ਸਮਾਂ ਇਸ ਮਾਮਲੇ ਦੀ ਜਾਂਚ ਕਾਰਨ ਮਗਰੋਂ ਕੱਲ੍ਹ ਇਨ੍ਹਾਂ ਨੂੰ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

First Published: Thursday, 10 August 2017 5:32 PM

Related Stories

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ