ਕੈਪਟਨ ਸਰਕਾਰ ਵੱਲੋਂ ਨੌਕਰੀਆਂ ਦੇ ਗੱਫੇ ਸ਼ੁਰੂ

By: ABP SANJHA | | Last Updated: Thursday, 20 April 2017 7:31 PM
ਕੈਪਟਨ ਸਰਕਾਰ ਵੱਲੋਂ ਨੌਕਰੀਆਂ ਦੇ ਗੱਫੇ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ ਨੇ 673 ਸਟਾਫ਼ ਨਰਸਾਂ ਤੇ 919 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਪੈਰਾਮੈਡੀਕਲ ਸਟਾਫ਼ ਪੰਜਾਬ ਦੇ ਵੱਖ-ਵੱਖ ਹਸਪਤਾਲਾਂ, ਸਬ ਡਵੀਜ਼ਨ ਹਸਪਤਾਲ, ਕਾਮਿਊਨਟੀ ਹੈਲਥ ਸਰਵਿਸ, ਕਾਮਿਊਨਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰ ਤੇ ਸਬ ਸੈਂਟਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਨਵੇਂ ਭਰਤੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਪੋਸਟਲ ਪਤੇ ਰਾਹੀਂ ਭੇਜੇ ਜਾਣਗੇ।
ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ 673 ਸਟਾਫ਼ ਨਰਸਾਂ ਤੇ 919 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਇਸ ਲਈ ਕੈਪਟਨ ਅਮਰਿੰਦਰ ਸਿੰਘ ਦਾ ਸ਼ੁਕਰੀਆ ਵੀ ਕੀਤਾ ਹੈ। ਸਿਹਤ ਮੰਤਰੀ ਨੇ ਆਖਿਆ ਸੂਬੇ ਦੇ ਪ੍ਰਾਈਮਿਰੀ ਹੈਲਥ ਸੈਂਟਰਾਂ ਤੇ ਹਸਪਤਾਲਾਂ ਵਿੱਚ ਪੈਰਾ ਮੈਡੀਕਲ ਸਟਾਫ਼ ਦੀ ਪਿਛਲੇ 10 ਸਾਲਾਂ ਦੌਰਾਨ ਬਹੁਤ ਘਾਟ ਹੈ ਜਿਸ ਕਾਰਨ ਮਰੀਜ਼ਾਂ ਨੂੰ ਸਹੀ ਸਿਹਤ ਸੇਵਾਵਾਂ ਨਹੀਂ ਮਿਲ ਰਹੀਆਂ।
ਉਨ੍ਹਾਂ ਆਖਿਆ ਕਿ ਪੈਰਾ ਮੈਡੀਕਲ ਸਟਾਫ਼ ਨੂੰ ਨਿਯੁਕਤੀ ਪੱਤਰ ਦੇਣ ਲਈ ਕੋਈ ਵੀ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ ਸਗੋਂ ਸਾਰੇ ਨਿਯੁਕਤੀ ਪੱਤਰ ਡਾਕ ਰਾਹੀਂ ਭੇਜ ਜਾਣਗੇ। ਉਨ੍ਹਾਂ ਆਖਿਆ ਕਿ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਤੁਰੰਤ ਕਰਮਚਾਰੀਆਂ ਨੂੰ ਡਿਊਟੀ ਉੱਤੇ ਆਉਣਾ ਪਾਵੇਗਾ।
First Published: Thursday, 20 April 2017 7:31 PM

Related Stories

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਸਿੱਖਿਆ ਮੰਤਰੀ ਦੇ ਨਵੇਂ ਫੈਸਲੇ ਤੋਂ ਖ਼ੁਸ ਹੋਣਗੇ ਅਧਿਆਪਕ ?
ਸਿੱਖਿਆ ਮੰਤਰੀ ਦੇ ਨਵੇਂ ਫੈਸਲੇ ਤੋਂ ਖ਼ੁਸ ਹੋਣਗੇ ਅਧਿਆਪਕ ?

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਫੈਸਲੇ ਲੈਣ ਦੀ ਕੜੀ ਵਿੱਚ ਅੱਜ

ਪਠਾਨਕੋਟ 'ਚ ਮਾਂ ਨੇ ਪੁੱਤ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ
ਪਠਾਨਕੋਟ 'ਚ ਮਾਂ ਨੇ ਪੁੱਤ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ

ਪਠਾਨਕੋਟ: ਮਿਲਟਰੀ ਦੇ ਰਿਆਸੀ ਕੁਆਟਰ ਵਿੱਚ ਰਹਿਣ ਵਾਲੀ ਮਾਂ ਨੇ ਅਪਣੇ ਪੁੱਤਰ ਦਾ

ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਦਾ ਸਸਕਾਰ
ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਦਾ ਸਸਕਾਰ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸਸਕਾਰ

ਮੁਹਾਲੀ 'ਚ ਦਿਨ-ਦਿਹਾੜੇ ਡਾਕਾ
ਮੁਹਾਲੀ 'ਚ ਦਿਨ-ਦਿਹਾੜੇ ਡਾਕਾ

ਚੰਡੀਗੜ੍ਹ: ਮੁਹਾਲੀ ‘ਚ ਦਿਨ-ਦਿਹਾੜੇ ਬੈਂਕ ‘ਚ ਡਾਕਾ ਪਿਆ ਹੈ। ਨਕਾਬਪੋਸ਼

ਬਠਿੰਡਾ ਦੇ ਯਸ਼ ਨੇ ਖੱਟਿਆ ਪੂਰੇ ਭਾਰਤ 'ਚ ਜੱਸ
ਬਠਿੰਡਾ ਦੇ ਯਸ਼ ਨੇ ਖੱਟਿਆ ਪੂਰੇ ਭਾਰਤ 'ਚ ਜੱਸ

ਬਠਿੰਡਾ: ਬਚਪਨ ਤੋਂ ਹੀ ਸੁਣਨ ਤੇ ਬੋਲਣ ਤੋਂ ਅਸਮਰੱਥ 18 ਸਾਲਾ ਯਸ਼ਵੀਰ ਗੋਇਲ ਨੇ 15

ਦੇਸ਼ ਦੇ 34 ਏਟੀਐਮ ਲੁੱਟਣ ਵਾਲੇ ਗਰੋਹ ਕਾਬੂ
ਦੇਸ਼ ਦੇ 34 ਏਟੀਐਮ ਲੁੱਟਣ ਵਾਲੇ ਗਰੋਹ ਕਾਬੂ

ਜਲੰਧਰ: ਪੰਜਾਬ, ਹਿਮਾਚਲ, ਯੂਪੀ ਤੇ ਉੱਤਰਾਖੰਡ ‘ਚ 34 ਏਟੀਐਮ ਲੁੱਟਣ ਵਾਲੇ ਗਰੋਹ ਦਾ

ਜਲਾਲਾਬਾਦ ਕੋਲ ਭਿਆਨਕ ਹਾਦਸਾ, 3 ਹਲਾਕ
ਜਲਾਲਾਬਾਦ ਕੋਲ ਭਿਆਨਕ ਹਾਦਸਾ, 3 ਹਲਾਕ

ਜਲਾਲਾਬਾਦ: ਫ਼ਾਜ਼ਿਲਕਾ-ਫ਼ਿਰੋਜ਼ਪੁਰ ਸੜਕ ‘ਤੇ ਬੀਤੀ ਦੇਰ ਰਾਤ ਇੱਕ ਕਾਰ ਤੇ

ਨੌਜਵਾਨ ਵੱਲੋਂ ਸਕੂਲ 'ਚ ਦਾਖਲ ਹੋ ਕੇ ਕੁੜੀ 'ਤੇ ਹਮਲਾ
ਨੌਜਵਾਨ ਵੱਲੋਂ ਸਕੂਲ 'ਚ ਦਾਖਲ ਹੋ ਕੇ ਕੁੜੀ 'ਤੇ ਹਮਲਾ

ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਇੱਕ ਪ੍ਰਾਈਵੇਟ ਸਕੂਲ ‘ਚ ਅੱਜ ਉਸ ਸਮੇਂ ਰੌਲਾ

ਕੈਪਟਨ ਦੀ ਮਾਤਾ ਦੇ ਸਸਕਾਰ ਲਈ ਪਹੁੰਚੇ ਦੇਸ਼ ਭਰ ਤੋਂ ਸ਼ਾਹੀ ਪਰਿਵਾਰ
ਕੈਪਟਨ ਦੀ ਮਾਤਾ ਦੇ ਸਸਕਾਰ ਲਈ ਪਹੁੰਚੇ ਦੇਸ਼ ਭਰ ਤੋਂ ਸ਼ਾਹੀ ਪਰਿਵਾਰ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ