ਕੈਨੇਡਾ 'ਚ ਪੰਜਾਬੀ ਦੀ ਟਰਾਲੇ 'ਚ ਸੜ੍ਹ ਕੇ ਮੌਤ

By: ਏਬੀਪੀ ਸਾਂਝਾ | | Last Updated: Wednesday, 13 September 2017 6:09 PM
ਕੈਨੇਡਾ 'ਚ ਪੰਜਾਬੀ ਦੀ ਟਰਾਲੇ 'ਚ ਸੜ੍ਹ ਕੇ ਮੌਤ

ਨਵਾਂਸ਼ਹਿਰ: ਇੱਥੋਂ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਸੂਚਨਾ ਮੁਤਾਬਕ ਕਰਨ ਸ਼ਰਮਾ 2016 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਹ ਉੱਥੇ ਦੇ ਸ਼ਹਿਰ ਮੌਂਟਰੀਅਲ ‘ਚ ਪੜ੍ਹਦਾ ਸੀ। ਘਰਦਿਆਂ ਦਾ ਇਕਲੌਤਾ ਮੁੰਡਾ ਉੱਥੇ ਪੜ੍ਹਾਈ ਦੇ ਨਾਲ-ਨਾਲ ਟਰਾਲਾ ਵੀ ਚਲਾਉਂਦਾ ਸੀ। ਕਰਨ ਦੇ ਪਿਤਾ ਫੌਜ ‘ਚ ਸੂਬੇਦਾਰ ਹਨ। ਅੱਜਕਲ੍ਹ ਉਹ ਰਾਜਸਥਾਨ ‘ਚ ਤਾਇਨਾਤ ਹਨ। ਕਰਨ ਆਪਣੇ ਚਾਚਾ ਸੁਖਵਿੰਦਰ ਨਾਲ ਰਹਿੰਦਾ ਸੀ।

 

ਕਰਨ ਕਾਲਜ ਤੋਂ ਬਾਅਦ ਮੌਂਟਰੀਅਲ ਸ਼ਹਿਰ ਤੋਂ ਕਾਰਨੀਵਾਲ ‘ਚ ਜਾ ਰਿਹਾ ਸੀ ਕਿ ਸਾਹਮਣੇ ਤੇਜ਼ਾਬ ਟੈਂਕਰ ਰੋਡ ‘ਤੇ ਖੜ੍ਹਾ ਸੀ। ਕਰਨ ਨੇ ਟਰਾਲੇ ਨੂੰ ਬ੍ਰੇਕ ਲਾ ਲਈ। ਇਸ ਤੋਂ ਬਾਅਦ ਪਿੱਛੋਂ ਆ ਰਹੇ ਟਰੱਕ ਨੇ ਉਸ ਦੇ ਟਰਾਲੇ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਸ ਦੇ ਟਰਾਲੇ ਨੂੰ ਅੱਗ ਲੱਗ ਗਈ ਤੇ ਸੜ੍ਹਨ ਨਾਲ ਕਰਨ ਦੀ ਮੌਤ ਹੋ ਗਈ। ਕਰਨ ਦੇ ਪਿਤਾ ਹਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਫੁਟਬਾਲ ਦਾ ਚੰਗਾ ਖਿਡਾਰੀ ਸੀ। ਕੈਨੇਡਾ ‘ਚ ਵੀ ਉਹ ਫੁਟਬਾਲ ਖੇਡਦਾ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਉਣਾ ਚਾਹੀਦਾ ਹੈ।

First Published: Wednesday, 13 September 2017 6:09 PM

Related Stories

ਗੁਰਦਾਸਪੁਰ ਤੋਂ ਮੋਦੀ ਸਰਕਾਰ 'ਤੇ ਨਿਸ਼ਾਨੇ
ਗੁਰਦਾਸਪੁਰ ਤੋਂ ਮੋਦੀ ਸਰਕਾਰ 'ਤੇ ਨਿਸ਼ਾਨੇ

ਪਠਾਨਕੋਟ: ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ