ਰਾਮ ਰਹੀਮ ਵੱਲੋਂ ਵੀਡੀਓ ਜਨਤਕ ਨਾ ਕਰਨ ਦੀ ਹਾਈਕੋਰਟ ਨੂੰ ਅਪੀਲ

By: ਏਬੀਪੀ ਸਾਂਝਾ | | Last Updated: Monday, 13 November 2017 4:29 PM
ਰਾਮ ਰਹੀਮ ਵੱਲੋਂ ਵੀਡੀਓ ਜਨਤਕ ਨਾ ਕਰਨ ਦੀ ਹਾਈਕੋਰਟ ਨੂੰ ਅਪੀਲ

ਚੰਡੀਗੜ੍ਹ: ਰਾਮ ਰਹੀਮ ਨੂੰ ਬਲਾਤਕਾਰ ਦੇ ਕੇਸ ‘ਚ 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਡੇਰਾ ਸਿਰਸਾ ‘ਚ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਕੇਸ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਤਲਾਸ਼ੀ ਅਭਿਆਨ ਦੌਰਾਨ ਵੀਡੀਓਗ੍ਰਾਫ਼ੀ ਕੀਤੀ ਗਈ।

 

 

 

ਇਸ ਵੀਡੀਓਗ੍ਰਾਫੀ ਦੇ ਸਬੰਧ ‘ਚ ਰਾਮ ਰਹੀਮ ਤੇ ਹਨਪ੍ਰੀਤ ਦੀ ਪੈਰਵੀ ਕਰਨ ਵਾਲੇ ਵਕੀਲ ਐਸਕੇ ਗਰਗ ਨਿਰਵਾਨਾ ਨੇ ਹਾਈਕੋਰਟ ਨੂੰ ਵੀਡੀਓਗ੍ਰਾਫੀ ਨੂੰ ਜਨਤਕ ਨਾ ਕਰਨ ਦੀ ਅਪੀਲ ਕੀਤੀ ਹੈ। ਨਿਰਾਵਾਣਾ ਨੇ ਕਿਹਾ ਹੈ ਕਿ ਰਾਮ ਰਹੀਮ ਨੂੰ ਸਜ਼ਾ ਹੋਣ ਤੋਂ ਬਾਅਦ ਤੇ ਹਨੀਪ੍ਰੀਤ ਦੇ ਗ੍ਰਿਫ਼ਤਾਰ ਹੋਣ ਦੇ ਸਮੇਂ ਤੱਕ ਦੋਵਾਂ ਖਿਲਾਫ਼ ਗਲਤ ਅਫਵਾਹਾਂ ਫੈਲੀਆਂ ਸਨ।

 

 

 

ਅਜਿਹੇ ‘ਚ ਵੀਡੀਓ ਜਨਤਕ ਕਰਨਾ ਸਹੀ ਨਹੀਂ ਹੋਵੇਗਾ ਤੇ ਵੀਡੀਓ ਦਾ ਗਲਤ ਉਪਯੋਗ ਵੀ ਹੋ ਸਕਦਾ ਹੈ। ਵਕੀਲ ਨੇ ਦੱਸਿਆ ਕਿ ਹਨੀਪ੍ਰੀਤ ਜ਼ਮਾਨਤ ਲਈ ਹਾਈਕੋਰਟ ਤੱਕ ਪਹੁੰਚ ਕਰਨ ਦੇ ਵਿਚਾਰ ‘ਚ ਨਹੀਂ ਹੈ। ਉਹ ਪੁਲਿਸ ਵੱਲੋਂ ਕੋਰਟ ‘ਤੇ ਦਾਇਰ ਕੀਤੇ ਜਾਣ ਵਾਲੇ ਚਲਾਨ ਦਾ ਇੰਤਜ਼ਾਰ ਕਰੇਗੀ।

First Published: Monday, 13 November 2017 4:29 PM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ