ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਭੇਟ

By: ABP Sanjha | | Last Updated: Wednesday, 9 August 2017 3:26 PM
ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਭੇਟ

ਰਾਮਪੁਰਾ: ਇੱਥੋਂ ਦੇ ਪਿੰਡ ਜਿਉਂਦ ਦੇ ਕਿਸਾਨ ਟੇਕ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਟੇਕ ਸਿੰਘ ‘ਤੇ 6 ਲੱਖ ਰੁਪਏ ਦਾ ਕਰਜ਼ਾ ਸੀ।

 

ਉਸ ਕੋਲ ਬਹੁਤੀ ਜ਼ਮੀਨ ਵੀ ਨਹੀਂ ਸੀ। ਆਪਣੀ ਅੱਧਾ ਵਿੱਘਾ ਜ਼ਮੀਨ ਦੇ ਨਾਲ ਉਹ ਕਿਸੇ ਹੋਰ ਦੀ ਜ਼ਮੀਨ ਠੇਕੇ ‘ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਸੀ। ਉਹ ਸਬਜ਼ੀਆਂ ਉਗਾਉਂਦਾ ਸੀ ਪਰ ਇਸ ਵਾਰ ਉਸ ਦੀ ਪੈਦਾਵਾਰ ਘੱਟ ਹੋਈ ਸੀ। ਇਸ ਕਾਰਨ ਉਹ ਕਰਜ਼ਈ ਹੋ ਗਿਆ। ਉਸ ‘ਤੇ ਆੜ੍ਹਤੀ ਦਾ ਲਗਭਗ 6 ਲੱਖ ਰੁਪਏ ਕਰਜ਼ ਸੀ।

 

ਉਸ ਨੇ ਆਪਣੇ ਚੁੱਕੇ ਇਸ ਕਦਮ ਲਈ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ। ਉਸ ਨੇ ਆਪਣੇ ਸੁਸਾਇਡ ਨੋਟ ਵਿੱਚ ਲਿਖਿਆ ਹੈ ਕਿ ਕੈਪਟਨ ਵੱਲੋਂ ਸਰਕਾਰ ਬਣਨ ‘ਤੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਣਾ ਸੀ ਪਰ ਅਜਿਹਾ ਨਹੀਂ ਹੋਇਆ। ਉਸ ਨੇ ਆਪਣੇ ਖੇਤ ਜਾ ਕੇ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜਾਨ ਦੇ ਦਿੱਤੀ।

First Published: Wednesday, 9 August 2017 12:11 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ