ਕਾਂਗਰਸੀ ਵਿਧਾਇਕ ਨਹੀਂ ਛੱਡ ਰਹੇ 'ਲਾਲ ਬੱਤੀ' ਦਾ ਮੋਹ

By: ABP SANJHA | | Last Updated: Monday, 20 March 2017 7:02 PM
ਕਾਂਗਰਸੀ ਵਿਧਾਇਕ ਨਹੀਂ ਛੱਡ ਰਹੇ 'ਲਾਲ ਬੱਤੀ' ਦਾ ਮੋਹ

ਗਿੱਦੜਬਾਹਾ: ਪੰਜਾਬ ਸਰਕਾਰ ਨੇ ਵੀਆਈਪੀ ਕਲਚਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਸਰਕਾਰੀ ਗੱਡੀਆਂ ਉੱਤੇ ਲਾਲ ਬੱਤੀ ਲਾਉਣ ਉੱਤੇ ਮਨਾਹੀ ਕੀਤੀ ਹੋਈ ਹੈ। ਇਸ ਦੇ ਬਾਵਜੂਦ ਵਿਧਾਇਕ ਲਾਲ ਬੱਤੀ ਦਾ ਮੋਹ ਤਿਆਗ ਨਹੀਂ ਰਹੇ।
ਇਸ ਦੀ ਮਿਸਾਲ ਹਲਕਾ ਗਿੱਦੜਬਾਹਾ ਵਿੱਚ ਵੇਖਣ ਨੂੰ ਮਿਲੀ। ਇਸ ਹਲਕੇ ਦੇ ਵਿਧਾਇਕ ਰਾਜਾ ਵੜਿੰਗ ਦੌਰ ਉੱਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੁਲਿਸ ਦੀ ਪਾਈਲਟ ਗੱਡੀ ਵੀ ਚੱਲ ਰਹੀ ਸੀ। ਉਸ ਗੱਡੀ ਉੱਤੇ ਲਾਲ ਬੱਤੀ ਲੱਗੀ ਹੋਈ ਸੀ। ਉਂਝ ਰਾਜਾ ਵੜਿੰਗ ਦੀ ਆਪਣੀ ਗੱਡੀ ‘ਤੇ ਬੱਤੀ ਨਹੀਂ ਮਲੱਗੀ ਸੀ।
ਜਦੋਂ ਮੀਡੀਆ ਨੇ ਰਾਜਾ ਵੜਿੰਗ ਨੂੰ ਲਾਲ ਬੱਤੀ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਆਖਿਆ ਕਿ ਇਸ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ। ਮੀਡੀਆ ਤੋਂ ਬਚਣ ਲਈ ਰਾਜਾ ਵੜਿੰਗ ਨੇ ਤੁਰੰਤ ਲਾਲ ਬੱਤੀ ਉਤਾਰਨ ਦੇ ਆਦੇਸ਼ ਦੇ ਦਿੱਤੇ।
First Published: Monday, 20 March 2017 7:00 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ