ਕੈਪਟਨ ਦੇ ਅਫਸਰ ਨਹੀਂ 'ਲਾਲ ਬੱਤੀ' ਛੱਡਣ ਲਈ ਤਿਆਰ

By: ਏਬੀਪੀ ਸਾਂਝਾ | | Last Updated: Thursday, 20 April 2017 5:46 PM
ਕੈਪਟਨ ਦੇ ਅਫਸਰ ਨਹੀਂ 'ਲਾਲ ਬੱਤੀ' ਛੱਡਣ ਲਈ ਤਿਆਰ

ਤਰਨ ਤਾਰਨ: ਇੱਕ ਪਾਸੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਨੇ ਲਾਲ ਬੱਤੀ ਕਲਚਰ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੰਦਿਆਂ ਆਪਣੀਆਂ ਗੱਡੀਆਂ ਤੋਂ ਲਾਲ ਬੱਤੀ ਉਤਾਰਨ ਦਾ ਐਲਾਨ ਕਰ ਦਿੱਤਾ ਪਰ ਉੱਥੇ ਹੀ ਸੂਬੇ ਦੇ ਕਈ ਅਫਸਰਾਂ ਦਾ ਅੱਜ ਵੀ ਇਸ ਲਾਲ/ਨੀਲੀ ਬੱਤੀ ਨਾਲੋਂ ਮੋਹ ਭੰਗ ਨਹੀਂ ਘਟ ਰਿਹਾ।

 

ਅੱਜ ਤਰਨ ਤਾਰਨ ਜ਼ਿਲ੍ਹੇ ਦੀ ਪੱਟੀ ਮਿਊਂਸਿਪਲ ਕੌਂਸਲ ਦੀ ਈ.ਓ. ਮੈਡਮ ਵੀ ਗੱਡੀ ‘ਤੇ ਬੱਤੀ ਲਾ ਕੇ ਘੁੰਮਦੀ ਨਜ਼ਰ ਆਈ। ਹਾਲਾਂਕਿ ਜਦੋਂ ਉਨ੍ਹਾਂ ਦੀ ਗੱਡੀ ਦੀਆਂ ਤਸਵੀਰਾਂ ਕੈਮਰੇ ਵਿੱਚ ਕੈਦ ਹੋਈਆਂ ਤਾਂ ਉਨ੍ਹਾਂ ਬੱਤੀ ਜ਼ਰੂਰ ਉਤਾਰ ਲਈ।

ਈ.ਓ. ਨੇ ਇਹ ਵੀ ਨਸਹੀਤ ਦਿੱਤੀ ਪਹਿਲਾਂ ਜਾ ਕੇ ਪੁਲਿਸ ਅਫਸਰਾਂ ਦੀਆਂ ਗੱਡੀਆਂ ਤੋਂ ਬੱਤੀਆਂ ਉਤਾਰੋ। ਮੈਡਮ ਸ਼ਾਇਦ ਇਹ ਭੁੱਲ ਗਏ ਕਿ ਉਹ ਖੁਦ ਸਰਕਾਰੀ ਅਫਸਰ ਸਨ ਤੇ ਆਪਣੀ ਹੀ ਸਰਕਾਰ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕਰ ਰਹੇ ਸਨ।

RED LIGHT7234578

 

ਇਸ ਬਾਰੇ ਜ਼ਿਲ੍ਹੇ ਦੇ ਡੀਸੀ ਡੀ.ਪੀ. ਐਸ ਖਰਬੰਦਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਲਾਲ ਬੱਤੀ ਵਾਲੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਫਸਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ।

First Published: Thursday, 20 April 2017 5:22 PM

Related Stories

ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ
ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ

ਅੰਮ੍ਰਿਤਸਰ: ਯੂ.ਕੇ. ਵਿੱਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਤਨਮਨਜੀਤ ਸਿੰਘ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ
ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਰੋਡ ‘ਤੇ ਨੰਗਲੀ

ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ
ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਭਾਵੇਂ ਲੁੱਟ-ਖੋਹ ਦੀਆਂ

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ