'ABP ਸਾਂਝਾ' ਦੀ ਖ਼ਬਰ ਦਾ ਅਸਰ, ਬੱਚਿਆਂ ਦਾ ਅੱਜ ਆਵੇਗਾ ਰਿਜ਼ਲਟ

By: abp sanjha | | Last Updated: Thursday, 18 May 2017 2:49 PM
'ABP ਸਾਂਝਾ' ਦੀ ਖ਼ਬਰ ਦਾ ਅਸਰ, ਬੱਚਿਆਂ ਦਾ ਅੱਜ ਆਵੇਗਾ ਰਿਜ਼ਲਟ

ਚੰਡੀਗੜ੍ਹ: ਨਵਾਂ ਸ਼ਹਿਰ ਸਕੂਲ ਦੇ ਬੱਚਿਆਂ ਨੂੰ ਸਪੈਸ਼ਲ ਕੇਸ ਵਜੋਂ ਟ੍ਰੀਟ ਕੀਤਾ ਜਾਵੇਗਾ ਤੇ ਉਨ੍ਹਾਂ ਦਾ ਰਿਜ਼ਲਟ ਅੱਜ ਹੀ ਕੱਢ ਦਿੱਤਾ ਜਾਵੇਗਾ। ਇਸ ਸਬੰਧੀ ਅੱਜ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬੈਠਕ ਵੀ ਬੁਲਾਈ ਹੈ। ਇਹ ਗੱਲ ਪੰਜਾਬ ਦੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਹੀ ਹੈ।

 

ਉਨ੍ਹਾਂ ਕਿਹਾ ਕਿ ਅਜੇ ਬੱਚੇ ਘੱਟ ਫੀਸਾਂ ਵੀ ਭਰ ਸਕਦੇ ਹਨ ਤੇ ਉਨ੍ਹਾਂ ਨੂੰ ਫੀਸਾਂ ‘ਚ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਦਰਅਸਲ ਬੱਚਿਆਂ ਨੇ ਉਹ ਸਬਜੈਟਿਕ ਭਰੇ ਸਨ ਜਿਹੜੇ ਸਕੂਲ ‘ਚ ਨਹੀਂ ਸਨ ਤੇ ਉਨ੍ਹਾਂ ਦੀ ਫੀਸ ਜ਼ਿਆਦਾ ਸੀ ਪਰ ਹੁਣ ਅਸੀਂ ਇਸ ਮਾਮਲੇ ‘ਤੇ ਬੱਚਿਆਂ ਨੂੰ ਛੋਟ ਦੇਵਾਂਗੇ।

 

ਦੱਸਣਯੋਗ ਹੈ ਕਿ ਨਤੀਜੇ ਆਉਣ ਦੇ ਬਾਵਜੂਦ ਨਵਾਂਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 32 ਵਿਦਿਆਰਥੀ ਅਜੇ ਵੀ ਰਿਜ਼ਲਟ ਦੀ ਉਡੀਕ ‘ਚ ਹਨ। ਬੋਰਡ ਨੇ ਇਨ੍ਹਾਂ ਬੱਚਿਆਂ ਦੇ ਰਿਜ਼ਲਟ ਦੱਸਣ ਲਈ ਸਕੂਲ ਨੂੰ 1 ਲੱਖ 74 ਹਜ਼ਾਰ ਦਾ ਬਿੱਲ ਭੇਜ ਦਿੱਤਾ। ਬੋਰਡ ਨੇ ਪ੍ਰਤੀ ਬੱਚਾ 6 ਹਜ਼ਾਰ ਵਸੂਲ ਕਰਨ ਦੇ ਹੁਕਮ ਦਿੱਤੇ ਸਨ। ਦੱਸਣਯੋਗ ਹੈ ਕਿ ਬੱਚਿਆਂ ਨੂੰ ਵਿਸ਼ੇ ਗਲਤ ਭਰਕੇ ਬਿੱਲ ਭੇਜੇ ਗਏ ਹਨ। ਵਿਸ਼ੇ ਵੋਕੇਸ਼ਨਲ ਇਲੈਕਟ੍ਰੀਕਲ ਦਾ ਸੀ ਪਰ ਭਰਿਆ ਆਟੋ ਮੋਬਾਈਲ ਤੇ ਟੀਵੀ ਮਕੈਨਿਕ ਦਾ ਗਿਆ ਸੀ।

First Published: Thursday, 18 May 2017 2:49 PM

Related Stories

ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ
ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ

ਜਲੰਧਰ: ਇੱਥੋਂ ਦੀ ਦੇਹਾਤ ਪੁਲਿਸ ਨੇ ਨਸ਼ੇ ਅਤੇ ਸੁਪਾਰੀ ਕਿਲਿੰਗ ਦੇ ਵੱਖ-ਵੱਖ

ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ
ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ

ਨਵੀਂ ਦਿੱਲੀ: ਹਥਿਆਰਾਂ ਦੇ ਵਪਾਰੀ ਤੇ 1984 ਸਿੱਖ ਦੰਗਿਆਂ ਨਾਲ ਸਬੰਧਤ ਕੇਸ ਗਵਾਹ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ
ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ

ਜਲੰਧਰ: ਹੁਸ਼ਿਆਰਪੁਰ ‘ਚ ਨੈਸ਼ਨਲ ਹਾਈਵੇ ਦੀ ਜ਼ਮੀਨ ਨੂੰ ਲੈ ਕੇ ਹੋਏ ਕਰੋੜਾਂ ਦੇ

ਕਪੂਰਥਲਾ 'ਚ ਗੈਸ ਧਮਾਕਾ
ਕਪੂਰਥਲਾ 'ਚ ਗੈਸ ਧਮਾਕਾ

ਜਲੰਧਰ: ਕਪੂਰਥਲਾ ਦੇ ਇੱਕ ਢਾਬੇ ‘ਚ ਗੈਸ ਸਿਲੰਡਰ ਫਟਣ ਨਾਲ ਵੱਡੀ ਘਟਨਾ ਵਾਪਰੀ

ਪਤੀ ਹੀ ਨਿਕਲਿਆ ਪਤਨੀ ਦਾ ਕਾਤਲ
ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

ਬਠਿੰਡਾ: ਪੁਲਿਸ ਨੇ ਕਮਲਾ ਨਹਿਰੂ ਕਲੋਨੀ ‘ਚ ਹੋਏ ਕਨਿਕਾ ਗੁਪਤਾ ਕਤਲ ਮਾਮਲੇ ਦੀ

'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !
'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !

ਚੰਡੀਗੜ੍ਹ: ਮੈਂ ਜੋ ਵੀ ਕੁਮੈਂਟ ਕੀਤਾ ਉਸ ਲਈ ਮੈਂ ਬਿਨਾਂ ਕੋਈ ਸਫਾਈ ਦਿੱਤੇ ਹੱਥ

ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 
ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 

ਚੰਡੀਗੜ੍ਹ: ਸੋਨੀ ਟੈਲੀਵਿਜ਼ਨ ‘ਤੇ ਅੱਜਕੱਲ੍ਹ ਨਵਾਂ ਡਰਾਮਾ ਸੀਰੀਜ਼ ਚਰਚਾ ਦਾ

ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!
ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!

ਵਸ਼ਿੰਗਟਨ: ਅਮਰੀਕੀ ਸਿੱਖਾਂ ਨੇ ਇਹ ਮਤਾ ਪਾਇਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ