ਕੈਨੇਡੀਅਨ ਰੱਖਿਆ ਮੰਤਰੀ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

By: ਏਬੀਪੀ ਸਾਂਝਾ | | Last Updated: Thursday, 20 April 2017 4:51 PM
ਕੈਨੇਡੀਅਨ ਰੱਖਿਆ ਮੰਤਰੀ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ: ਭਾਰਤ ਫੇਰੀ ‘ਤੇ ਆਏ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ‘ਚ ਪਹੁੰਚੇ। ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦਾ ਸਨਮਾਣ ਕੀਤਾ।

 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਵੱਲੋਂ ਸੱਜਣ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਹਰਿਮੰਦਰ ‍ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਨ੍ਹਾਂ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ।

 

ਕਾਬਲੇਗੌਰ ਹੈ ਕਿ ਕੈਨੇਡੀਅਨ ਰੱਖਿਆ ਮੰਤਰੀ ਬੁੱਧਵਾਰ ਸ਼ਾਮ ਅੰਮ੍ਰਿਤਸਰ ਪੁੱਜੇ ਸਨ। ਹਰਜੀਤ ਸਿੰਘ ਸੱਜਣ ਆਪਣੇ ਜੱਦੀ ਪਿੰਡ ਬੰਬੇਲੀ ਵੀ ਜਾਣਗੇ।

First Published: Thursday, 20 April 2017 4:51 PM

Related Stories

ਖਾਲਸਾ ਕਾਲਜ ਦੇ ਪ੍ਰਿੰਸੀਪਲ ਸਣੇ ਤਿੰਨ ਖਿਲਾਫ ਕੇਸ ਦਰਜ
ਖਾਲਸਾ ਕਾਲਜ ਦੇ ਪ੍ਰਿੰਸੀਪਲ ਸਣੇ ਤਿੰਨ ਖਿਲਾਫ ਕੇਸ ਦਰਜ

ਅੰਮ੍ਰਿਤਸਰ: ਕੱਲ੍ਹ ਰਾਤ ਖਾਲਸਾ ਕਾਲਜ ਦੇ ਹੋਸਟਲ ਵਿੱਚ ਵਿਦਿਆਰਥੀ ਵੱਲੋਂ

ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋੋਂ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ
ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋੋਂ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ

ਧਰਮਵੀਰ ਗਾਂਧੀ ਨੇ ਭਗਵੰਤ ਮਾਨ ਦਾ ਕੀਤਾ ਸਮਰਥਣ
ਧਰਮਵੀਰ ਗਾਂਧੀ ਨੇ ਭਗਵੰਤ ਮਾਨ ਦਾ ਕੀਤਾ ਸਮਰਥਣ

ਚੰਡੀਗੜ੍ਹ: ਸੰਗਰੂਰ ਤੋਂ ਐਮਪੀ ਭਗਵੰਤ ਮਾਨ ਦੀ ਕੇਜਰੀਵਾਲ ਨੂੰ ਸੁਣਾਈਆਂ

ਦਿੱਲੀ ਚੋਣਾਂ 'ਚ ਅਕਾਲੀ ਦਲ ਬਾਦਲ ਦੀ ਝੰਡੀ
ਦਿੱਲੀ ਚੋਣਾਂ 'ਚ ਅਕਾਲੀ ਦਲ ਬਾਦਲ ਦੀ ਝੰਡੀ

ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਦੇ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ

ਮਸਲੇ ਦਾ ਹੱਲ ਨਹੀਂ ਹੋਇਆ ਤਾਂ ਹੱਕ ਮੰਗਦੇ ਜੇਲ੍ਹੀ ਭੇਜੇ!
ਮਸਲੇ ਦਾ ਹੱਲ ਨਹੀਂ ਹੋਇਆ ਤਾਂ ਹੱਕ ਮੰਗਦੇ ਜੇਲ੍ਹੀ ਭੇਜੇ!

ਚੰਡੀਗੜ੍ਹ : ਪਰਲਜ਼ ਗਰੁੱਪ ਵਿੱਚ ਨਿਵੇਸ਼ ਕਰਨ ਵਾਲੇ ਪਿਛਲੇ ਲੰਬੇ ਸਮੇਂ ਤੋਂ ਆਪਣੇ

ਖ਼ਾਲਸਾ ਕਾਲਜ 'ਚ ਖੁਦਕੁਸ਼ੀ, ਵਿਦਿਆਰਥੀਆਂ ਨੇ ਲਾਇਆ ਧਰਨਾ
ਖ਼ਾਲਸਾ ਕਾਲਜ 'ਚ ਖੁਦਕੁਸ਼ੀ, ਵਿਦਿਆਰਥੀਆਂ ਨੇ ਲਾਇਆ ਧਰਨਾ

ਅੰਮ੍ਰਿਤਸਰ: ਖ਼ਾਲਸਾ ਕਾਲਜ ਦੇ ਹੋਸਟਲ ਵਿਚ ਰਹਿਣ ਵਾਲੇ ਹਰਪ੍ਰੀਤ ਸਿੰਘ ਨਾਮ ਦੇ

ਪੁਲਿਸ ਇੰਸਪੈਕਟਰ ਦਾ ਗੈਂਗ, ਕੁੜੀਆਂ ਦੀ ਮਦਦ ਨਾਲ ਅਮੀਰਾਂ ਨੂੰ ਬਣਾਉਂਦਾ ਨਿਸ਼ਾਨਾ
ਪੁਲਿਸ ਇੰਸਪੈਕਟਰ ਦਾ ਗੈਂਗ, ਕੁੜੀਆਂ ਦੀ ਮਦਦ ਨਾਲ ਅਮੀਰਾਂ ਨੂੰ ਬਣਾਉਂਦਾ ਨਿਸ਼ਾਨਾ

ਲੁਧਿਆਣਾ: ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਆਪਣੇ ਨਾਲ ਇੱਕ ਹੋਰ ਮੁਲਾਜ਼ਮ ਸਾਥੀ ਨਾਲ

ਕੈਪਟਨ ਸਰਕਾਰ ਦੀ ਲੱਕੜ ਚੋਰਾਂ 'ਤੇ ਅੱਖ
ਕੈਪਟਨ ਸਰਕਾਰ ਦੀ ਲੱਕੜ ਚੋਰਾਂ 'ਤੇ ਅੱਖ

ਚੰਡੀਗੜ੍ਹ: ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ

ਕਿਸਾਨ ਹੱਥੋਂ ਕਿਸਾਨ ਦਾ ਕਤਲ
ਕਿਸਾਨ ਹੱਥੋਂ ਕਿਸਾਨ ਦਾ ਕਤਲ

ਬਠਿੰਡਾ: ਪਿੰਡ ਮਹਿਮਾ ਸਵਾਈ ਵਿੱਚ ਇੱਕ ਕਿਸਾਨ ਹੀ ਕਿਸਾਨ ਦੀ ਜਾਨ ਦਾ ਵੈਰੀ ਬਣ

ਸੁਖਬੀਰ ਬਾਦਲ ਦੇ ਮੂੰਹੋਂ ਨਿਕਲਿਆ ਕਾਂਗਰਸ ਵਾਲਾ ਬਿਆਨ
ਸੁਖਬੀਰ ਬਾਦਲ ਦੇ ਮੂੰਹੋਂ ਨਿਕਲਿਆ ਕਾਂਗਰਸ ਵਾਲਾ ਬਿਆਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਉਹ ਬਿਆਨ