ਸਲਮਾਨ ਤੇ ਸ਼ਿਲਪਾ ਖਿਲਾਫ ਮਾਮਲਾ ਦਾਇਰ

By: ਏਬੀਪੀ ਸਾਂਝਾ | | Last Updated: Wednesday, 10 January 2018 3:58 PM
ਸਲਮਾਨ ਤੇ ਸ਼ਿਲਪਾ ਖਿਲਾਫ ਮਾਮਲਾ ਦਾਇਰ

ਲੁਧਿਆਣਾ: ਲੁਧਿਆਣਾ ਅਦਾਲਤ ਵਿੱਚ ਅਦਾਕਾਰ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਹੋਇਆ ਹੈ। ਉਨ੍ਹਾਂ ਖਿਲਾਫ ਐਸਸੀ/ਐਸੀਟੀ ਐਕਟ ਤਹਿਤ ਮਾਮਲਾ ਦਾਇਰ ਕੀਤਾ ਗਿਆ ਹੈ।

 

ਲੁਧਿਆਣਾ ਦੇ ਵਕੀਲ ਨਰਿੰਦਰ ਆਦੀਆ ਨੇ ਜੂਡੀਸ਼ੀਅਲ ਮਜਿਸਟ੍ਰੇਟ ਸੁਮਿਤ ਸੱਭਰਵਾਲ ਦੀ ਅਦਾਲਤ ਵਿੱਚ ਕੇਸ ਮਾਮਲਾ ਦਾਇਰ ਕੀਤਾ ਹੈ। ਇਸ ਤੋਂ ਪਹਿਲਾਂ ਆਦੀਆ ਨੇ ਰਾਖੀ ਸਾਵੰਤ ਉੱਪਰ ਵੀ ਕੇਸ ਦਾਇਰ ਕੀਤਾ ਸੀ।

 

ਆਦੀਆ ਨੇ ਇਲਜ਼ਾਮ ਲਾਇਆ ਹੈ ਕਿ 2012 ਵਿੱਚ ਸਲਮਾਨ ਤੇ ਸ਼ਿਲਪਾ ਸ਼ੈਟੀ ਨੇ ਫਿਲਮ ਪ੍ਰਮੋਸ਼ਨ ਦੌਰਾਨ ਭੰਗੀ ਸ਼ਬਦ ਇਸਤੇਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੀਓਗ੍ਰਾਫਰ ਡਾਂਸ ਕਰਨ ਦੇ ਸਟੈਪ ਦੱਸ ਰਿਹਾ ਸੀ। ਉਸ ਵੇਲੇ ਉਨ੍ਹਾਂ ਕਿਹਾ ਸੀ ਕਿ ਉਹ ਸਟੈਪ ਵਿੱਚ ਭੰਗੀ ਲੱਗ ਰਹੇ ਹਨ।

 

ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋਈ ਹੈ। ਇਸ ਨਾਲ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ। ਆਦੀਆ ਮੁਤਾਬਕ 12 ਜਨਵਰੀ ਨੂੰ ਕੇਸ ਦੀ ਮੁੜ ਸੁਣਵਾਈ ਹੋਏਗੀ ਜਿਸ ਵਿੱਚ ਕੇਸ ਦਰਜ ਕਰਨ ਜਾਂ ਗਵਾਈ ਦੇ ਆਰਡਰ ਕੀਤੇ ਜਾਣਗੇ।

First Published: Wednesday, 10 January 2018 3:58 PM

Related Stories

3 ਅਗਸਤ ਨੂੰ 'ਸੰਦੀਪ ਔਰ ਪਿੰਕੀ ਫਰਾਰ'
3 ਅਗਸਤ ਨੂੰ 'ਸੰਦੀਪ ਔਰ ਪਿੰਕੀ ਫਰਾਰ'

ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਤੇ ਪਰਿਣੀਤੀ ਚੋਪੜਾ ਦੀ ਫਿਲਮ

ਪੂਰੇ ਦੇਸ਼ 'ਚ ਰਿਲੀਜ਼ ਹੋਏਗੀ 'ਪਦਮਾਵਤ', ਸੁਪਰੀਮ ਕੋਰਟ ਦੀ ਹਰੀ ਝੰਡੀ
ਪੂਰੇ ਦੇਸ਼ 'ਚ ਰਿਲੀਜ਼ ਹੋਏਗੀ 'ਪਦਮਾਵਤ', ਸੁਪਰੀਮ ਕੋਰਟ ਦੀ ਹਰੀ ਝੰਡੀ

ਨਵੀਂ ਦਿੱਲੀ: ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤ’ ਨੂੰ ਸੁਪਰੀਮ ਕੋਰਟ ਤੋਂ

ਸ੍ਰੀਦੇਵੀ ਦੀ ਧੀ ਜਾਨ੍ਹਵੀ ਦੀ ਡੈਬਿਊ ਫਿਲਮ 'ਧੜਕ'
ਸ੍ਰੀਦੇਵੀ ਦੀ ਧੀ ਜਾਨ੍ਹਵੀ ਦੀ ਡੈਬਿਊ ਫਿਲਮ 'ਧੜਕ'

ਸ੍ਰੀਦੇਵੀ ਤੇ ਬੋਨੀ ਕਪੂਰ ਦੀ ਧੀ ਜਾਨ੍ਹਵੀ ਕਪੂਰ ਜਲਦੀ ਹੀ ਬਾਲੀਵੁੱਡ ਵਿੱਚ ਫਿਲਮ

ਵਰੁਣ ਤੇ ਨਤਾਸ਼ਾ ਦੀ ਬਣੇਗੀ ਜੋੜੀ!
ਵਰੁਣ ਤੇ ਨਤਾਸ਼ਾ ਦੀ ਬਣੇਗੀ ਜੋੜੀ!

ਮੁੰਬਈ: ਵਰੁਣ ਧਵਨ ਤੇ ਨਤਾਸ਼ਾ ਦਲਾਲ ਵੱਲੋਂ ਇਸ ਸਾਲ ਵਿਆਹ ਕਰਵਾਉਮ ਦੀ ਚਰਚਾ ਹੈ।