ਮਾਲਵੇ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ

By: ABP Sanjha | | Last Updated: Saturday, 29 July 2017 4:45 PM
ਮਾਲਵੇ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ

ਸੰਗਰੂਰ: ਪੰਜਾਬ ਦੇ ਮਾਲਵਾ ਖਿੱਤੇ ਵਿੱਚ ਅੱਜ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ। ਜ਼ਿਲ੍ਹੇ ਦੇ ਪਿੰਡ ਕੋਹਰੀਆਂ ਦੇ 32 ਸਾਲਾ ਕਿਸਾਨ ਕਰਮਜੀਤ ਸਿੰਘ ‘ਤੇ 6 ਲੱਖ ਰੁਪਏ ਦਾ ਕਰਜ਼ਾ ਸੀ।

 

ਆਪਣੀਆਂ ਭੈਣਾਂ ਦਾ ਵਿਆਹ ਕਰਨ ਲਈ ਲਏ ਕਰਜ਼ ਨੇ ਕਰਮਜੀਤ ਨੂੰ ਇੰਨਾ ਦੱਬ ਲਿਆ ਸੀ ਕਿ ਆਪਣੀ 5 ਏਕੜ ਜ਼ਮੀਨ ਵੇਚਣ ਤੋਂ ਬਾਅਦ ਵੀ ਉਹ ਕਰਜ਼ਈ ਹੀ ਰਿਹਾ। ਇਸ ਤੋਂ ਬਾਅਦ ਉਸ ਕੋਲ ਸਿਰਫ਼ ਇੱਕ ਏਕੜ ਜ਼ਮੀਨ ਹੀ ਬਾਕੀ ਰਹਿ ਗਈ ਸੀ, ਇਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ।

 

ਮ੍ਰਿਤਕ ਕਿਸਾਨ ਦੇ ਚਾਚਾ ਨੇ ਦੱਸਿਆ ਕਿ ਜ਼ਮੀਨ ਰੇਤਲੀ ਹੋਣ ਕਾਰਨ ਪੈਦਾਵਰ ਹਰ ਸਾਲ ਘਟਦੀ ਜਾਂਦੀ ਸੀ, ਜਿਸ ਕਾਰਨ ਉਸ ਨੂੰ ਆਪਣਾ ਬੋਝ ਘਟਣ ਦੀ ਆਸ ਨਹੀਂ ਸੀ ਨਜ਼ਰ ਆ ਰਹੀ।

 

ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਮ੍ਰਿਤਕ ਕਿਸਾਨ ਦੇ ਪਰਵਾਰ ਲਈ ਸਰਕਾਰ ਤੋਂ ਆਰਥਕ ਮਦਦ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਸੂਬੇ ਦੀ ਬਦਹਾਲ ਹੋ ਚੁੱਕੀ ਕਿਸਾਨੀ ਨੂੰ ਮੁੜ ਤੋਂ ਲੀਹ ‘ਤੇ ਲਿਆਉਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।

 

ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਇਸ ਤੋਂ ਬਾਅਦ ਵੀ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕ ਨਹੀਂ ਰਹੀਆਂ।

First Published: Saturday, 29 July 2017 4:45 PM

Related Stories

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ

70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...
70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...

ਅੱਜ ਜਦੋਂ ਸਾਰਾ ਦੇਸ਼ 70ਵੀਂ ਆਜ਼ਾਦੀ ਦਾ ਦਿਹਾੜਾ ਮਨ੍ਹਾ ਰਿਹਾ ਹੈ ਪਰ ਸ਼ਾਇਦ ਇਹ ਗੱਲ

ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ
ਪੁਲਿਸ ਨੇ ਮਿਆਦ ਪੁੱਗੇ ਕੀਟਨਾਸ਼ਕਾਂ ਦਾ ਜ਼ਖ਼ੀਰਾ ਫੜਿਆ

ਚੰਡੀਗੜ੍ਹ : ਸੀਆਈਏ ਸਟਾਫ ਬਰਨਾਲਾ ਤੇ ਖੇਤੀਬਾੜੀ ਮਹਿਕਮੇ ਦੇ ਅਫ਼ਸਰਾਂ ਨਾਲ ਮਿਲ ਕੇ

ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ
ਸੱਤ ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ 'ਤੇ ਅਕਾਲੀ ਕਿਉਂ ਰਹੇ ਖਾਮੋਸ਼: ਕੈਪਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ

ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ
ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ

ਬਰਨਾਲਾ/ਫਤਹਿਗੜ੍ਹ ਸਾਹਿਬ: ਭਾਰਤ ਕੱਲ੍ਹ ਆਪਣੀ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਮਨਾ