ਕੋਹਿਨੂਰ ਹੀਰੇ 'ਤੇ ਕੇਂਦਰ ਦਾ ਤਰਕ ਸੁਪਰੀਮ ਕੋਰਟ ਨੂੰ ਪ੍ਰਵਾਨ

By: ਏਬੀਪੀ ਸਾਂਝਾ | | Last Updated: Friday, 21 April 2017 12:05 PM
ਕੋਹਿਨੂਰ ਹੀਰੇ 'ਤੇ ਕੇਂਦਰ ਦਾ ਤਰਕ ਸੁਪਰੀਮ ਕੋਰਟ ਨੂੰ ਪ੍ਰਵਾਨ

ਦਿੱਲੀ ਨਵੀਂ: ਕੋਹਿਨੂਰ ਹੀਰੇ ਨੂੰ ਵਾਪਸ ਲਿਆਉਣ ਸਬੰਧੀ ਕੇਂਦਰ ਸਰਕਾਰ ਦੇ ਤਰਕ ਨੂੰ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਿਆ ਹੈ। ਇਸ ਵਿੱਚ ਕੇਂਦਰ ਨੇ ਕਿਹਾ ਸੀ ਕਿ ਸਰਕਾਰ ਯੂ.ਕੇ. ਤੋਂ ਇਹ ਹੀਰਾ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਹਨ।

 

ਸੁਪਰੀਮ ਕੋਰਟ ਨੇ ਉਸ ਅਪੀਲ ਦਾ ਨਿਬੇੜਾ ਕਰ ਦਿੱਤਾ ਹੈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਕੇਂਦਰ ਨੂੰ ਕੋਹਿਨੂਰ ਵਾਪਸ ਭਾਰਤ ਲਿਆਉਣਾ ਯਕੀਨੀ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਜਾਣ। ਦੂਜੇ ਪਾਸੇ ਭਾਰਤ ਸਰਕਾਰ ਦਾ ਤਰਕ ਸੀ ਕਿ ਉਨ੍ਹਾਂ ਨੇ ਕੋਹਿਨੂਰ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਸਨ।

 

ਅੱਜ ਸੁਪਰੀਮ ਕੋਰਟ ਨੇ ਕੇਂਦਰ ਦਾ ਇਹ ਤਰਕ ਪ੍ਰਵਾਨ ਕਰ ਲਿਆ ਹੈ। ਸੁਪਰੀਮ ਕੋਰਟ ਨੇ ਸਾਫ ਕੀਤਾ ਕਿ ਅਦਾਲਤ ਭਾਰਤ ਤੋਂ ਬਾਹਰ ਪਈ ਕਿਸੇ ਵੀ ਵਸਤੂ ਨੂੰ ਵਾਪਸ ਲਿਆਉਣ ਸਬੰਧੀ ਨਿਰਦੇਸ਼ ਜਾਰੀ ਨਹੀਂ ਕਰ ਸਕਦੀ।

First Published: Friday, 21 April 2017 12:05 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ