ਟਿਊਬਵੈੱਲ ਕੁਨੈਕਸ਼ਨ ਲਈ 50 ਹਜ਼ਾਰ ਮੰਗੇ, SDO ਰੰਗੇ ਹੱਥੀਂ ਕਾਬੂ

By: ਰਵੀ ਇੰਦਰ ਸਿੰਘ | | Last Updated: Friday, 27 October 2017 6:22 PM
ਟਿਊਬਵੈੱਲ ਕੁਨੈਕਸ਼ਨ ਲਈ 50 ਹਜ਼ਾਰ ਮੰਗੇ, SDO ਰੰਗੇ ਹੱਥੀਂ ਕਾਬੂ

ਜੰਲਧਰ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰਾਹੋਂ ਦੇ ਬਿਜਲੀ ਬੋਰਡ ਦੇ ਐਸ.ਡੀ.ਓ. ਨੂੰ ਵਿਜੀਲੈਂਸ ਵਿਭਾਗ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਰਾਹੋਂ ਵਿੱਚ ਤਾਇਨਾਤ ਐਸ.ਡੀ.ਓ. ਰਾਮ ਲਾਲ ਕਲੇਰ ਨੇ ਕਿਸਾਨ ਤੋਂ ਟਿਊਬਵੈੱਲ ਕੁਨੈਕਸ਼ਨ ਦੇਣ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

 

ਕਿਸਾਨ ਹਰਿੰਦਰ ਸਿੰਘ ਨੇ ਵਿਜੀਲੈਂਸ ਵਿਭਾਗ ਨੂੰ ਐਸ.ਡੀ.ਓ. ਦੀ ਰਿਸ਼ਵਤ ਦੀ ਮੰਗ ਬਾਰੇ ਸੂਚਿਤ ਕੀਤਾ। ਕਿਸਾਨ ਦੇ ਦੱਸੇ ਮੁਤਾਬਕ ਵਿਭਾਗ ਨੇ ਅਧਿਕਾਰੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਨ ਲਈ ਜਾਲ ਵਿਛਾਇਆ ਤੇ ਉਸ ਨੂੰ ਕਾਬੂ ਕਰ ਲਿਆ।

 

ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਿਸਾਨ ਹਰਿੰਦਰ ਸਿੰਘ ਨੇ ਆਪਣੀ ਪਤਨੀ ਦੇ ਨਾਂ ਜ਼ਮੀਨ ‘ਤੇ ਟਿਊਬਵੈੱਲ ਕੁਨੈਕਸ਼ਨ ਲਈ ਬਿਨੈ ਕੀਤਾ ਸੀ। ਇਸ ਕੁਨੈਕਸ਼ਨ ਦਾ ਤਖ਼ਮੀਨਾ ਯਾਨੀ ਕਿ ਅੰਦਾਜ਼ਨ ਖ਼ਰਚ 98,000 ਰੁਪਏ ਬਣਦਾ ਸੀ। ਅਧਿਕਾਰੀ ਰਾਮ ਲਾਲ ਕਲੇਰ ਨੇ ਉਸ ਦੀ ਫ਼ਾਈਲ ਰਾਹੋਂ ਤੋਂ ਅੱਗੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਉੱਚ ਅਧਿਕਾਰੀਆਂ ਕੋਲ ਭੇਜਣ ਲਈ ਉਸ ਤੋਂ 50,000 ਰੁਪਏ ਰਿਸ਼ਵਤ ਮੰਗੀ ਸੀ।

First Published: Friday, 27 October 2017 6:22 PM

Related Stories

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..
ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ

ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...
ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...

ਚੰਡੀਗੜ੍ਹ: ਨਿੱਜੀ ਖੰਡ ਮਿੱਲਾਂ ਵਾਲਿਆਂ ਨੂੰ ਘਾਟੇ ਦੇ ਡਰੋਂ ਪੰਜਾਬ ਸਰਕਾਰ ਨੇ

ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..
ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..

ਨਵੀਂ ਦਿੱਲੀ: ਭਾਰਤੀ ਧਾਤ ਤੇ ਖਣਿਜ ਵਪਾਰ ਨਿਗਮ (ਐਮਐਮਟੀਸੀ) ਵੱਲੋਂ ਦੋ ਹਜ਼ਾਰ ਟਨ

ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..
ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..

ਚੰਡੀਗੜ੍ਹ : ਨਰਮੇ ਦੀ ਚੁਗਾਈ ਮਸ਼ੀਨ ਨਾਲ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਘੱਟਣਗੇ

ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..
ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦੇਸ਼ ਦੇ ਪੰਜ ਉੱਤਰੀ ਰਾਜਾਂ

ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ
ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ

ਚੰਡੀਗੜ੍ਹ : ਮਾਮਲਾ ਧਰਮਕੋਟ ਨਿਵਾਸੀ ਅਪਾਹਜ ਕਿਸਾਨ ਰਣਵੀਰ ਸਿੰਘ ਪੁੱਤਰ ਗੁਰਨੇਕ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ
ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦੇ ਪਹਿਲੇ

ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ
ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਭਾਰਤ