ਆਜ਼ਾਦੀ ਦਿਹਾੜੇ ਕਾਰਨ ਪਾਣੀ ਤੋਂ ਲੈ ਕੇ ਕੰਢਿਆਲੀ ਤਾਰ ਤੱਕ ਸਰਹੱਦ ਕੀਤੀ ਸੀਲ

By: ABP Sanjha | | Last Updated: Saturday, 12 August 2017 3:46 PM
ਆਜ਼ਾਦੀ ਦਿਹਾੜੇ ਕਾਰਨ ਪਾਣੀ ਤੋਂ ਲੈ ਕੇ ਕੰਢਿਆਲੀ ਤਾਰ ਤੱਕ ਸਰਹੱਦ ਕੀਤੀ ਸੀਲ

ਫਿਰੋਜ਼ਪੁਰ: ਦੇਸ਼ ਦੇ 70ਵੇਂ ਆਜ਼ਾਦੀ ਦਿਹਾੜੇ ਮੌਕੇ ਸਾਰੇ ਦੇਸ਼ ਵਿੱਚ ਜਸ਼ਨ ਮਨਾਏ ਜਾਣੇ ਹਨ। ਇਸ ਮੌਕੇ ਕਿਸ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਰਹੱਦਾਂ ਨੂੰ ਪਾਣੀ ਤੋਂ ਲੈ ਕੇ ਕੰਡਿਆਲੀ ਤਾਰ ਤੱਕ ਪੂਰੀ ਤਰ੍ਹਾਂ ਜਵਾਨਾਂ ਨੇ ਆਪਣੀ ਮੁਸਤੈਦੀ ਵਧਾ ਦਿੱਤੀ ਹੈ।

 

army on patroling in boat

 

ਕੌਮਾਂਤਰੀ ਸਰਹੱਦ ਹੁਸੈਨੀਵਾਲਾ ਦੇ ਸਰਹੱਦੀ ਇਲਾਕਿਆਂ ’ਚ ਜਿੱਥੇ ਮੋਟਰ ਬੋਟ ਰਾਹੀਂ ਜਵਾਨਾਂ ਵੱਲੋਂ ਦਰਿਆ ਵਿੱਚ ਵੀ ਪੈਟ੍ਰੋਲਿੰਗ ਕੀਤੀ ਜਾ ਰਹੀ ਹੈ, ਉੱਥੇ ਕੰਡਿਆਲੀ ਤਾਰ ’ਤੇ ਜਵਾਨਾਂ ਦੇ ਸਖ਼ਤ ਪਹਿਰਾ ਦੇ ਰਹੇ ਹੈ। ਇਸ ਦੇ ਨਾਲ-ਨਾਲ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ।

 

ਕੌਮਾਂਤਰੀ ਸਰਹੱਦ ਹੁਸੈਨੀਵਾਲਾ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਫੌਜ ਨੇ ਜਵਾਨਾਂ ਦੀ ਗਿਣਤੀ ਅਤੇ ਨਫਰੀ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਘੋੜਿਆਂ ਤੇ ਕਿਸ਼ਤੀਆਂ ਦੀ ਸਹਾਇਤਾ ਨਾਲ ਪੂਰੀ ਮੁਸਤੈਦੀ ਨਾਲ ਪਹਿਰਾ ਦੇ ਰਹੇ ਹਨ।

First Published: Saturday, 12 August 2017 3:46 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ